“ਪੰਜਾਬ ਦੇ ਲੋਕਾਂ ਨੂੰ ਮਨਾਇਆ ਤਾਂ ਜਾ ਸਕਦੈ ਪਰ ਦਬਾਇਆ ਨਹੀਂ”, ਖਹਿਰਾ ਨੇ ਸਰਕਾਰ ਨੂੰ ਦਿੱਤਾ ਹਲੂਣਾ
ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਲੱਖਾ ਸਿਧਾਣਾ ਤੋਂ ਪਰਚਾ ਰੱਦ ਕਰਨ ਬਾਰੇ ਬੋਲਦਿਆਂ ਕਿਹਾ ਕਿ ਇਹ ਤੋਂ ਅਸਥਾਈ ਤੌਰ ਉੱਤੇ ਪਰਚਾ ਰੱਦ ਕੀਤਾ ਗਿਆ ਹੈ, ਗੱਲ ਤਾਂ ਕੋਈ ਹੋਰ ਹੈ।
ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਲੱਖਾ ਸਿਧਾਣਾ ਤੋਂ ਪਰਚਾ ਰੱਦ ਕਰਨ ਬਾਰੇ ਬੋਲਦਿਆਂ ਕਿਹਾ ਕਿ ਇਹ ਤੋਂ ਅਸਥਾਈ ਤੌਰ ਉੱਤੇ ਪਰਚਾ ਰੱਦ ਕੀਤਾ ਗਿਆ ਹੈ, ਗੱਲ ਤਾਂ ਕੋਈ ਹੋਰ ਹੈ।
ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਜੈਨੀ ਜੌਹਲ ਦੇ ਹੱਕ ਵਿੱਚ ਬੋਲਦਿਆਂ ਕਿਹਾ ਕਿ ਦੋ ਕੁੜੀਆਂ ਰੁਪਿੰਦਰ ਹਾਂਡਾ ਅਤੇ ਜੈਨੀ ਜੌਹਲ ਨੇ ਮੂਸੇਵਾਲਾ ਦੇ ਹੱਕ ਵਿੱਚ ਬੋਲਣ ਦੀ ਹਿੰਮਤ ਕੀਤੀ ਹੈ ਪਰ ਜੈਨੀ ਦੇ ਗੀਤ ਨੂੰ ਬਲਾਕ ਕਰ ਦਿੱਤਾ ਗਿਆ
ਇਸ ਗੀਤ ਨੂੰ ਬਲਾਕ ਕਰ ਦਿੱਤਾ ਗਿਆ ਹੈ। ਗੀਤ ਦੇ ਬੋਲ ਸਨ ਕਿ ਘਰ ਸਾਡੇ ਵੈਣ ਪਏ, ਗੂੰਜਣ ਥੋਡੇ ਘਰ ਸ਼ਹਿਨਾਈਆਂ।
ਬਲਕੌਰ ਸਿੰਘ ਨੇ ਕਿਹਾ ਕਿ ਉਹ ਹੁਣ ਮੁੜ ਤੋਂ ਸੰਘਰਸ਼ ਦੀ ਸ਼ੁਰੂਆਤ ਕਰਨਗੇ ਅਤੇ ਪ੍ਰਮਾਤਮਾ ਦੀ ਕਿਰਪਾ ਨਾਲ ਇਸ ਸੰਘਰਸ਼ ਨੂੰ ਅੱਗੇ ਵਧਾਉਣਗੇ।
। ਜਸਕਰਨ ਅਨੁਸਾਰ ਉਹ ਲੰਬੇ ਸਮੇਂ ਤੋਂ ਜੇਲ੍ਹ ਵਿੱਚ ਫ਼ੋਨ ਦੀ ਵਰਤੋਂ ਕਰ ਰਿਹਾ ਸੀ। ਵਟਸਐਪ ਕਾਲਾਂ ਰਾਹੀਂ ਉਹ ਪਾਕਿਸਤਾਨ ਵਿਚ ਬੈਠੇ ਆਪਣੇ ਮਾਲਕਾਂ ਨਾਲ ਗੱਲ ਕਰਦਾ ਸੀ।
ਸੂਬੇ ਵਿਚ 2019 ਵਿਚ ਬਣਾਏ ਨਿਯਮ ਤਹਿਤ ਅਜਿਹੇ ਕਿਸਾਨਾਂ ਦੀ ਰੈਵੇਨਿਊ ਰਿਕਾਰਡ ਵਿੱਚ ਰੈੱਡ ਐਂਟਰੀ ਕੀਤੀ ਜਾ ਰਹੀ ਹੈ। ਫਿਲਹਾਲ ਸਬੰਧਤ ਵਿਭਾਗ ਵੱਲੋਂ 35 ਕਿਸਾਨਾਂ ਵਿਰੁੱਧ ਰੇਡ ਕਰਨ ਦੀ ਸੂਚਨਾ ਮਿਲੀ ਹੈ।
ਮਾਨ ਨੇ ਸਟੇਜ ਤੋਂ ਸੰਬੋਧਨ ਕਰਦਿਆਂ ਕਿਹਾ ਕਿ ਭਾਰਤ ਵਿੱਚ ਹਿੰਦੂ ਨੂੰ ਬਾਦਸ਼ਾਹੀ ਪ੍ਰਾਪਤ ਹੋਈ ਹੈ। ਜਦੋਂ ਤੱਕ ਅਸੀਂ ਖੁਦਮੁਖਤਿਆਰ ਨਹੀਂ ਹੁੰਦੇ, ਉਦੋਂ ਤੱਕ ਸਾਨੂੰ ਸਿਆਸਤ ਵਿੱਚ ਜਗ੍ਹਾ ਨਹੀਂ ਮਿਲਣੀ।
ਬਹਿਬਲ ਕਲਾਂ : ਸ਼੍ਰੀ ਗੁਰੂ ਗ੍ਰੰਥ ਸਾਹਿਬ ਬੇਅਦਬੀ ਮਾਮਲੇ ਵਿੱਚ ਪੁਲਿਸ ਦੀ ਗੋਲੀ ਦਾ ਸ਼ਿਕਾਰ ਹੋਏ ਗੁਰਜੀਤ ਸਿੰਘ ਦੇ ਪਰਿਵਾਰ ਨੇ ਖੁਦ ਨੂੰ ਮੋਰਚੇ ਤੋਂ ਵੱਖ ਕਰਨ ਦਾ ਐਲਾਨ ਕਰ ਦਿੱਤਾ ਹੈ। ਇੱਕ ਨਿੱਜੀ ਚੈਨਲ ਨਾਲ ਗੱਲਬਾਤ ਕਰਦੇ ਹੋਏ ਮ੍ਰਿਤਕ ਗੁਰਜੀਤ ਸਿੰਘ ਦੇ ਪਿਤਾ ਸਾਧੂ ਸਿੰਘ ਨੇ ਇਨਸਾਫ਼ ਮੋਰਚੇ ਨੂੰ ਲੈ ਕੇ ਨਰਾਜ਼ਗੀ ਜਤਾਈ ਹੈ।
ਅੰਮ੍ਰਿਤਪਾਲ ਸਿੰਘ ਨੇ ਸੰਗਤ ਨੂੰ ਸੁਚੇਤ ਕਰਦਿਆਂ ਕਿਹਾ ਕਿ ਹਕੂਮਤ ਨੇ ਪਰਚਾ ਪਾ ਕੇ ਇਹ ਟੋਹਣ ਦੀ ਕੋਸ਼ਿਸ਼ ਕੀਤੀ ਹੈ ਕਿ ਇਨ੍ਹਾਂ ਉੱਤੇ ਝੂਠਾ ਪਰਚਾ ਪਾ ਕੇ ਵੇਖਿਆ ਜਾਵੇ ਕਿ ਇਹ ਦੁਬਾਰਾ ਇਕੱਠੇ ਹੁੰਦੇ ਹਨ ਕਿ ਨਹੀਂ।
ਅਮਨ ਅਰੋੜਾ ਨੇ ਕਿਹਾ ਕਿ ਰਾਜਪਾਲ ਵੱਲੋਂ ਗਵਰਨਰ ਹਾਊਸ ਤੋਂ ਇਸ ਤਰ੍ਹਾਂ ਦੀ ਟਿੱਪਣੀ ਕਰਨਾ ਬਹੁਤ ਹੀ ਮੰਦਭਾਗਾ ਹੈ ਅਤੇ ਮੁੱਖ ਮੰਤਰੀ ਮਾਨ ਦਾ ਸਮਾਗਮ ਪਹਿਲੇ ਤੋਂ ਤੈਅ ਸੀ