ਕੇਜਰੀਵਾਲ ਦੀ ਜਲੰਧਰ ਫੇਰੀ ਤੋਂ ਪਹਿਲਾਂ ਜਲੰਧਰ ਵਿਚ ਕੰਧਾਂ ਤੇ ਲਿਖੇ ਖਾਲਿ ਸਤਾਨ ਦੇ ਨਾਅਰੇ
‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜਲੰਧਰ ਫੇਰੀ ਤੋਂ ਪਹਿਲਾਂ ਹੀ ਸ਼ਹਿਰ ਦੀਆਂ ਕੰਧਾਂ ‘ਤੇ ਖਾ ਲਿ ਸਤਾਨੀ ਜ਼ਿੰਦਾਬਾਦ ਦੇ ਨਾਅਰੇ ਲਿਖ ਦਿੱਤੇ। ਜਾਣਕਾਰੀ ਮੁਤਾਬਿਕ ਅੱਜ ਸਵੇਰੇ ਸ਼ਕਤੀਪੀਠ ਸ਼੍ਰੀ ਦੇਵੀ ਤਾਲਾਬ ਮੰਦਰ ਦੇ ਆਸ-ਪਾਸ ਦੇ ਇਲਾਕਿਆਂ ‘ਚ ਖਾ ਲਿ ਸਤਾਨ ਜ਼ਿੰਦਾਬਾਦ ਦੇ ਨਾਅਰੇ