ਮਹਿਲਾ ਦੀ ਵਾਲੀਆਂ ‘ਤੇ ਹੱਥ ਪਾਉਣ ਦੇ ਚੱਕਰ ‘ਚ ਲੁਟੇਰੇ ਨੇ ਕਰ ਦਿੱਤੀ ਮਾੜੀ ਹਰਕਤ ! ਤਸਵੀਰਾਂ ਵੇਖ ਕੇ ਉੱਡ ਗਏ ਹੋਸ਼
ਪੰਜਾਬ ਵਿੱਚ ਬੇਖੌਫ ਹੋ ਗਏ ਹਨ ਲੁਟੇਰੇ, ਸਚੈਨਿੰਗ ਦੀਆਂ ਵਾਰਦਾਤਾਂ ਵਿੱਚ ਤੇਜੀ ਨਾਲ ਵਾਧਾ
ਪੰਜਾਬ ਵਿੱਚ ਬੇਖੌਫ ਹੋ ਗਏ ਹਨ ਲੁਟੇਰੇ, ਸਚੈਨਿੰਗ ਦੀਆਂ ਵਾਰਦਾਤਾਂ ਵਿੱਚ ਤੇਜੀ ਨਾਲ ਵਾਧਾ
‘ਦ ਖਾਲਸ ਬਿਊਰੋ : ਵੱਧਦੀ ਉਮਰ ਦੇ ਨਾਲ ਨਾਲ ਇਹ ਵੀ ਜ਼ਰੂਰੀ ਹੋ ਜਾਂਦਾ ਹੈ ਕਿ ਸ਼ਰੀਰ ਨੂੰ ਪੂਰਾ ਆਰਾਮ ਦਿੱਤਾ ਜਾਵੇ ਤੇ ਭਰਪੂਰ ਨੀਂਦ ਲਈ ਜਾਵੇ। ਜੇਕਰ ਤੁਹਾਡੀ ਉਮਰ 50 ਸਾਲ ਤੋਂ ਵੱਧ ਹੈ ਅਤੇ ਤੁਸੀਂ ਘੱਟੋ-ਘੱਟ ਵੀ ਪੰਜ ਘੰਟੇ ਦੀ ਨੀਂਦ ਨਹੀਂ ਲੈ ਰਹੇ ਤਾਂ ਇਹ ਕਈ ਗੰਭੀਰ ਬਿਮਾਰੀਆਂ ਦਾ ਕਾਰਨ ਬਣ ਸਕਦਾ
‘ਦ ਖ਼ਾਲਸ ਬਿਊਰੋ : ਪੰਜਾਬ ਸਰਕਾਰ ਵੱਲੋਂ ਸਾਲ 2023 ਦੀਆਂ ਗਜ਼ਟਿਡ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਸਰਕਾਰੀ ਮੁਲਾਜ਼ਮਾਂ ਨੂੰ ਨਵੇਂ ਸਾਲ ਦੀਆਂ ਛੁੱਟੀਆਂ ਦੀ ਸੂਚੀ ਦਾ ਇੰਤਜ਼ਾਰ ਰਹਿੰਦਾ ਹੈ। ਜਿਸ ਨੂੰ ਲੈ ਕੇ ਪੰਜਾਬ ਸਰਕਾਰ ਨੇ 2023 ਦੀਆਂ ਗਜ਼ਟਿਡ ਛੁੱਟੀਆਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਖਾਸ ਗੱਲ ਇਹ ਹੈ ਕਿ ਜ਼ਿਆਦਾਤਰ ਗਜ਼ਟਿਡ ਛੁੱਟਿਆ
ਆਪ ਸਭ ਨੂੰ ਬਾਬਾ ਫਤਿਹ ਸਿੰਘ ਜੀ ਦੇ ਜਨਮ ਦਿਹਾੜੇ ਦੀਆਂ ਬਹੁਤ ਬਹੁਤ ਮੁਬਾਰਕਾਂ ਹੋਣ। ਅੱਜ ਅਸੀਂ ਉਨ੍ਹਾਂ ਦੇ ਲਾਸਾਨੀ ਜੀਵਨ ਬਾਰੇ ਜਾਣਾਂਗੇ।
14 ਦਸੰਬਰ 1920 ਨੂੰ ਹੋਂਦ ਵਿੱਚ ਆਈ ਸ਼੍ਰੋਮਣੀ ਅਕਾਲੀ ਦਲ ਭਾਰਤ ਦੀ ਸਭ ਤੋਂ ਪੁਰਾਣੀ ਖੇਤਰੀ ਪਾਰਟੀ ਹੈ ਅਤੇ ਕਾਂਗਰਸ ਤੋਂ ਬਾਅਦ ਸਭ ਤੋਂ ਪੁਰਾਣੀ ਰਾਜਨੀਤਿਕ ਪਾਰਟੀ ਹੈ। ਪੰਥਕ ਹਿੱਤਾਂ ਦੀ ਪਹਿਰੇਦਾਰੀ ਲਈ ਹੋਂਦ ਵਿੱਚ ਆਏ ਅਕਾਲੀ ਦਲ ਨੇ ਕਈ ਵਾਰ ਪੰਜਾਬ ਅਤੇ ਸਿਆਸੀ ਗਠਜੋੜ ਨਾਲ ਭਾਰਤ ਦੀ ਕੇਂਦਰੀ ਸੱਤਾ ਦਾ ਆਨੰਦ ਮਾਣਿਆ ਹੈ।
ਸੁਖਬੀਰ ਬਾਦਲ ਨੇ ਸਰਕਾਰ ਵੱਲੋਂ ਉਜਾੜੇ ਲੋਕਾਂ ਦੀ ਸਹਾਇਤਾ ਲਈ ਕਮੇਟੀ ਬਣਾਈ ਤਾਂ ਜੋ ਉਹ ਪੀੜਤ ਲੋਕਾਂ ਨਾਲ ਸੰਪਰਕ ਕਰਕੇ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਬਾਰੇ ਜਾਣ ਸਕੇ।
ਹਾਦਸੇ 'ਚ ਤਿੰਨ ਲੋਕ ਜ਼ਖਮੀ ਹੋ ਗਏ। ਦੋ ਵਿਅਕਤੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਜਦਕਿ ਵਾਹਨ ਚਾਲਕ ਦੀ ਹਾਲਤ ਗੰਭੀਰ ਬਣੀ ਹੋਈ ਹੈ।
ਨਵੀਂ ਦਿੱਲੀ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ(Sidhu Moosewala murder case) ਨੂੰ ਸੁਲਝਾਉਣ ਵਿੱਚ ਲੱਗੇ ਦਿੱਲੀ ਪੁਲਿਸ(Delhi Police) ਦੇ ਅਧਿਕਾਰੀਆਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਇਸ ਵਿੱਚ ਸਪੈਸ਼ਲ ਸੈੱਲ ਦੇ 12 ਅਧਿਕਾਰੀ ਸ਼ਾਮਲ ਹਨ। ਸਪੈਸ਼ਲ ਸੀਪੀ ਐਚਜੀਐਸ ਧਾਲੀਵਾਲ, ਡੀਸੀਪੀ ਸਪੈਸ਼ਲ ਸੈੱਲ ਮਨੀਸ਼ੀ ਚੰਦਰਾ, ਡੀਸੀਪੀ ਰਾਜੀਵ ਰੰਜਨ ਲਈ ਵਾਈ-ਸ਼੍ਰੇਣੀ ਦੀ ਸੁਰੱਖਿਆ ਨੂੰ ਮਨਜ਼ੂਰੀ ਦਿੱਤੀ ਗਈ
ਪਿੰਡ ਸੰਗੂਧੌਣ ਨੇੜੇ ਬਠਿੰਡਾ ਰੋਡ ’ਤੇ ਕਾਰ ਨਾਲ ਹੋਈ ਟੱਕਰ ’ਚ ਮੋਟਰਸਾਈਕਲ ਸਵਾਰ ਪਿਓ-ਪੁੱਤਰ ਦੀ ਮੌਤ ਹੋ ਗਈ। ਹਾਦਸੇ ਮਗਰੋਂ ਮੋਟਰਸਾਈਕਲ ਨੂੰ ਅੱਗ ਲੱਗ ਗਈ। ਮ੍ਰਿ
ਲਤੀਫਪੁਰਾ ਵਿੱਚ 75 ਸਾਲ ਤੋਂ ਰਹਿ ਰਹੇ 50 ਪੰਜਾਬੀ ਪਰਿਵਾਰਾਂ 'ਤੇ ਪ੍ਰਸ਼ਾਸਨ ਨੇ ਚਲਾਇਆ ਸੀ ਪੀਲਾ ਪੰਜਾ