Punjab

ਪੰਜਾਬ ‘ਚ 16 ਨਵੰਬਰ ਤੋਂ ਖੁੱਲ੍ਹਣਗੇ ਕਾਲਜ ਅਤੇ ਯੂਨੀਵਰਸਿਟੀਆਂ

‘ਦ ਖ਼ਾਲਸ ਬਿਊਰੋ ( ਚੰਡੀਗੜ ) :- ਪੰਜਾਬ ਸਰਕਾਰ ਨੇ ਸਕੂਲਾਂ ਤੋਂ ਬਾਅਦ ਹੁਣ ਕਾਲਜ ਤੇ ਯੂਨੀਵਰਿਸਟੀਆਂ ਖੋਲਣ ਦਾ ਫ਼ੈਸਲਾ ਕੀਤਾ ਹੈ। 16 ਨਵੰਬਰ 2020 ਤੋਂ ਕੰਟੇਨਮੈਂਟ ਜ਼ੋਨ ਤੋਂ ਬਾਹਰਲੇ ਖੇਤਰਾਂ ਵਿੱਚ ਪੈਂਦੇ ਕਾਲਜਾਂ ਤੇ ਯੂਨੀਵਰਸਿਟੀਆਂ ਨੂੰ ਮੁੜ ਖੋਲਣ ਦਾ ਫੈਸਲਾ ਕੀਤਾ ਗਿਆ ਹੈ। ਉਚੇਰੀ ਸਿੱਖਿਆ, ਮੈਡੀਕਲ ਸਿੱਖਿਆ ਤੇ ਖੋਜ ਅਤੇ ਤਕਨੀਕੀ ਸੰਸਥਾਵਾਂ ਸਮੇਤ ਸੂਬੇ

Read More
Punjab

ਪੰਜਾਬ ‘ਚ ਕੋਲਾ ਸੰਕਟ ਕਾਰਨ ਹੁਣ ਲੱਗਣਗੇ ਬਿਜਲੀ ਦੇ ਕੱਟ

‘ਦ ਖ਼ਾਲਸ ਬਿਊਰੋ :- ਪੰਜਾਬ ‘ਚ ਮਾਲ ਗੱਡੀਆ ਦੇ ਠੱਪ ਹੋਣ ਕਾਰਨ ਕੋਲੇ ਦੇ ਸੰਕਟ ਕਾਰਨ ਸੂਬੇ ‘ਚ ਬਿਜਲੀ ਦੀ ਘਾਟ ਮਗਰੋਂ ਪਾਵਰਕੌਮ ਨੇ ਬਿਜਲੀ ਸੰਕਟ ਨਾਲ ਨਜਿੱਠਣ ਲਈ ਰਣਜੀਤ ਸਾਗਰ ਡੈਮ ਹਾਈਡਲ ਦੀ ਦੂਜੀ ਯੂਨਿਟ ਵੀ ਭਖਾ ਦਿੱਤੀ ਹੈ। ਉਧਰ ਕੋਲੇ ਦੇ ਸੰਕਟ ਕਾਰਨ ਬਿਜਲੀ ਦੀ ਘਾਟ ਮਗਰੋਂ ਬਿਜਲੀ ਕੱਟਾਂ ਨੂੰ ਸ਼ਡਿਊਲ ਸ਼੍ਰੇਣੀ ਵਿੱਚ

Read More
Punjab

ਤਤਕਾਲੀ ਥਾਣਾ ਮੁਖੀ ਨੇ ਮੁਲਾਤਨੀ ਕੇਸ ‘ਚ ਗ੍ਰਿਫ਼ਤਾਰੀ ਵਾਰੰਟ ਵਾਪਸ ਲੈਣ ਦੀ ਕੀਤੀ ਅਪੀਲ

‘ਦ ਖ਼ਾਲਸ ਬਿਊਰੋ ( ਮੁਹਾਲੀ ) :- ਤਿੰਨ ਦਹਾਕੇ ਪਹਿਲਾਂ ਮੁਹਾਲੀ ਦੇ ਵਸਨੀਕ ਤੇ ਸਿਟਕੋ ਦੇ ਜੂਨੀਅਰ ਇੰਜੀਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਕਰਨ ਮਗਰੋਂ ਭੇਤ-ਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਮਾਮਲੇ ਵਿੱਚ ਚੰਡੀਗੜ੍ਹ ਦੇ ਸੈਕਟਰ-17 ਥਾਣਾ ਦੇ ਤਤਕਾਲੀ SHO ਕੇ.ਆਈ.ਪੀ ਸਿੰਘ ਨੇ ਮੁਹਾਲੀ ਅਦਾਲਤ ਤੋਂ ਉਨ੍ਹਾਂ ਖ਼ਿਲਾਫ਼ ਜਾਰੀ ਗ੍ਰਿਫ਼ਤਾਰੀ ਵਾਰੰਟ ਵਾਪਸ ਲੈਣ ਦੀ

Read More
Punjab

ਕਿਸਾਨ ਅੰਦੋਲਨ ਦਾ ਸੇਕ :- ਰੇਲਵੇ ਵਿਭਾਗ ਨੂੰ ਹੋਇਆ 1200 ਕਰੋੜ ਦਾ ਨੁਕਸਾਨ

  ਦ ਖ਼ਾਲਸ ਬਿਊਰੋ :-  ਪੰਜਾਬ ’ਚ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਖ਼ਿਲਾਫ਼  ਲਗਾਤਾਰ ਕੀਤੇ ਜਾ ਰਹੇ ਅੰਦੋਲਨਾਂ ਕਾਰਨ ਭਾਰਤੀ ਰੇਲਵੇ ਨੂੰ ਭਾਰੀ ਨੁਕਸਾਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਰੇਲਵੇ ਅਧਿਕਾਰੀਆਂ ਨੇ ਕਿਹਾ ਕਿ ਹੁਣ ਤੱਕ ਪੰਜਾਬ ’ਚ ਲਗਪਗ 32 ਰੇਲ ਮਾਰਗਾਂ ’ਤੇ ਧਰਨਿਆਂ ਕਾਰਨ ਰੇਲਵੇ ਆਵਾਜਾਈ  ਨੂੰ ਪਹਿਲਾਂ ਹੀ 1200 ਕਰੋੜ ਰੁਪਏ ਤੋਂ ਵੱਧ

Read More
Punjab

ਕੈਪਟਨ ਤੇ ਖਹਿਰਾ ਦੀਆਂ ਵਧੀਆਂ ਨਜ਼ਦੀਕੀਆਂ, ਪਾਰਟੀ ‘ਚ ਮੁੜ ਹੋ ਸਕਦੀ ਹੈ ਵਾਪਸੀ

‘ਦ ਖ਼ਾਲਸ ਬਿਊਰੋ :- ਦਿੱਲੀ ਵਿੱਚ ਮੁੱਖ ਮੰਤਰੀ ਪੰਜਾਬ ਯਾਨਿ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੇ ਵਫ਼ਦ ਵੱਲੋਂ ਦਿੱਤੇ ਗਏ ਧਰਨੇ ਦੀਆਂ ਕੁੱਝ ਤਸਵੀਰਾਂ ਸਾਹਮਣੇ ਆਇਆ ਹਨ, ਜਿਸ ਤੋਂ ਮਗਰੋਂ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਕੈਪਟਨ ਦੇ ਨਾਲ ਸੁਖਪਾਲ ਸਿੰਘ ਖਹਿਰਾ ਮੋਡੇ ਨਾਲ ਮੋਡਾ ਜੋੜ ਕੇ ਹੋਏ ਬੈਠੇ ਨਜ਼ਰ ਆਏ, ਸਿਰਫ਼ ਇੰਨਾਂ ਹੀ

Read More
Punjab

ਕੈਪਟਨ ਮਰਨ ਵਰਤ ’ਤੇ ਬੈਠਣ ਤਾਂ ਕੇਂਦਰ ਸਰਕਾਰ ਮਿੰਟੋ-ਮਿੰਟੀ ਸਾਰੇ ਮਸਲੇ ਹੱਲ ਕਰੇਗੀ : ਸੁਖਬੀਰ ਬਾਦਲ

‘ਦ ਖ਼ਾਲਸ ਬਿਊਰੋ :- ਦਿੱਲੀ ‘ਚ ਅੱਜ ਪਹੁੰਚੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪਾਰਲੀਮੈਂਟਾਂ ਮੈਬਰ ਦਿੱਤੇ ਧਰਨੇ ‘ਤੇ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜੇਕਰ ਕੈਪਟਨ ਧਰਨਾ ਪ੍ਰਧਾਨ ਮੰਤਰੀ ਦੇ ਘਰ ਅੱਗੇ ਮਰਨ ਵਰਤ ’ਤੇ ਬੈਠਣ ਤਾਂ ਕੇਂਦਰ ਸਰਕਾਰ ਮਿੰਟੋ-ਮਿੰਟੀ ਸਾਰੇ ਮਸਲੇ ਹੱਲ ਕਰ ਦੇਵੇਗੀ। ਸੁਖਬੀਰ ਬਾਦਲ ਨੇ ਕਿਹਾ

Read More
Punjab

ਲੁਧਿਆਣਾ ਪੁਲਿਸ ਮਿਲੀ ਵੱਡੀ ਸਫਲਤਾ, 190 ਕਰੋੜ ਰੁਪਏ ਦੀ ਹੈਰੋਇਨ ਕੀਤੀ ਜ਼ਬਤ

‘ਦ ਖ਼ਾਲਸ ਬਿਊਰੋ :- ਲੁਧਿਆਣਾ ‘ਚ ਅੱਜ ਸਭ ਤੋਂ ਵੱਧ ਡਰੱਗ ਬਰਾਮਦ ਕਰਨ ‘ਚ STF ਦੀ ਟੀਮ ਨੂੰ ਵੱਡੀ ਸਫ਼ਲਤਾ ਹੱਥ ਲੱਗੀ ਹੈ। ਪੁਲਿਸ ਦੀ ਜਾਣਕਾਰੀ ਮੁਤਾਬਿਕ 28 ਕਿੱਲੋ ਹੈਰੋਈਨ ਦੀ ਦੱਸੀ ਜਾ ਰਹੀ ਹੈ ਜਿਸ ਦੀ ਕੀਮਤ ਕੌਮਾਂਤਰੀ ਬਾਜ਼ਾਰ ਵਿੱਚ 190 ਕਰੋੜ ਦੇ ਕਰੀਬ ਦੱਸੀ ਜਾ ਰਹੀ ਹੈ। ਸਿਰਫ਼ ਇੰਨਾਂ ਹੀ ਨਹੀਂ ਆਈ ਜੀ

Read More
Punjab

ਕੱਲ੍ਹ ਨੂੰ ਪੂਰੇ ਦੇਸ਼ ‘ਚ ਹੋਵੇਗਾ ਜਬਰਦਸਤ ਚੱਕਾ ਜਾਮ, ਕਿਸਾਨ ਜਥੇਬੰਦੀਆਂ ਨੇ ਕੀਤੇ ਅਹਿਮ ਐਲਾਨ

‘ਦ ਖ਼ਾਲਸ ਬਿਊਰੋ :- ਖੇਤੀ ਬਿੱਲਾਂ ਨੂੰ ਰੱਦ ਕਰਾਉਣ ਸਬੰਧੀ ਕਿਸਾਨ ਜਥੇਬੰਦੀਆਂ ਦੀ ਪੰਜਾਬ ਸਰਕਾਰ ਦੇ ਮੰਤਰੀਆਂ ਨਾਲ ਹੋਈ ਮੀਟਿੰਗ ਤੋਂ ਬਾਅਦ ਹੁਣ 20 ਨਵੰਬਰ ਤੱਕ ਮਾਲ ਗੱਡੀਆਂ ਨੂੰ ਚੱਲਣ ਦੀ ਇਜਾਜ਼ਤ ਦੇ ਦਿੱਤੀ ਹੈ, ਪਰ ਪੈਸੇਂਜਰ ਟ੍ਰੇਨਾਂ ਨੂੰ ਲੈ ਕੇ ਕਿਸਾਨਾਂ ਨੇ ਮਨਜ਼ੂਰੀ ਨਹੀਂ ਦਿੱਤੀ ਹੈ। ਕਿਸਾਨ ਜਥੇਬੰਦੀਆਂ ਨੇ ਕਿਹਾ ਉਨ੍ਹਾਂ ਵੱਲੋਂ ਰੇਲਵੇ ਟਰੈਕਟ

Read More
India Khaas Lekh Punjab Religion

ਜੂਨ 1984 ਦੇ ਫੌਜੀ ਹਮਲੇ ਅਤੇ ਨਵੰਬਰ ‘ਚ ਸਿੱਖਾਂ ਦੇ ਕਤਲੇਆਮ ਦਾ ਕਨੈਕਸ਼ਨ, 1 ਸਾਲ ਵਿੱਚ ਸਿੱਖਾਂ ‘ਤੇ ਦੋ ਵੱਡੇ ਹਮਲੇ, ਪੜ੍ਹੋ ਖਾਸ ਰਿਪੋਰਟ

’ਦ ਖ਼ਾਲਸ ਬਿਊਰੋ: ਜਦੋਂ ਵੀ ਸਿੱਖ ਇਤਿਹਾਰਸ ਦੀ ਗੱਲ ਹੁੰਦੀ ਹੈ ਤਾਂ ਇਸ ਵਿੱਚ ‘ਸਾਕਾ ਨੀਲਾ ਤਾਰਾ’ ਦਾ ਜ਼ਿਕਰ ਜ਼ਰੂਰ ਕੀਤਾ ਜਾਂਦਾ ਹੈ। ਜੂਨ 1984 ਵਿੱਚ ਭਾਰਤ ਸਰਕਾਰ ਵੱਲੋਂ ਅੰਮ੍ਰਿਤਸਰ ਵਿੱਚ ਸ੍ਰੀ ਦਰਬਾਰ ਸਾਹਿਬ ’ਤੇ ਕਰਵਾਏ ਭਾਰਤੀ ਫੌਜ ਦੇ ਹਮਲੇ ਨੂੰ ‘ਆਪਰੇਸ਼ਨ ਬਲੂ ਸਟਾਰ’, ਯਾਨੀ ਸਾਕਾ ਨੀਲਾ ਤਾਰਾ ਦਾ ਨਾਂ ਦਿੱਤਾ ਗਿਆ ਹੈ। ਇਸੇ ਹਮਲੇ

Read More
Punjab

ਕੇਂਦਰ ਤੋਂ ਪੰਜਾਬ ਦਾ ਰਵਾਇਤੀ ਕਿਸਾਨ-ਆੜ੍ਹਤੀਆ ਸਿਸਟਮ ਨਾ ਤੋੜਨ ਦੀ ਕੀਤੀ ਮੰਗ :- ਕੈਪਟਨ

‘ਦ ਖ਼ਾਲਸ ਬਿਊਰੋ :- ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜੰਤਰ-ਮੰਤਰ ਦੇ ਧਰਨੇ ਦੋਰਾਨ ਕੇਂਦਰ ਸਰਕਾਰ ਨੂੰ ਸੰਬੋਧਨ ਕਰਦਿਆ ਪੰਜਾਬ ਲਈ ਮਾਲ ਅਤੇ ਯਾਤਰੀ ਗੱਡੀਆਂ ਚਲਾਉਣ ਦੀ ਮੰਗ ਕਰਦਿਆ ਕਿਹਾ ਕਿ, ਪੰਜਾਬ ਸਰਕਾਰ ਰੇਲ ਗੱਡੀਆਂ ਦੀ ਸੁਰੱਖਿਆ ਲਈ ਰੇਲਵੇ ਪ੍ਰੋਟੈਕਸ਼ਨ ਫੋਰਸ (RPF) ਨਾਲ ਪੰਜਾਬ ਪੁਲੀਸ ਤਾਇਨਾਤ ਕਰਨ ਲਈ ਤਿਆਰ ਹੈ। ਉਨ੍ਹਾਂ ਨੇ

Read More