ਸ਼੍ਰੀ ਦਰਬਾਰ ਸਾਹਿਬ ਨੇੜੇ ਵਾਪਰੀ ਘਟਨਾ : CCTV ਫੁਟੇਜ ‘ਚ ਸਾਹਮਣੇ ਆਇਆ ਨਵਾਂ ਖੁਲਾਸਾ
ਇਸ ਘਟਨਾ ਸਬੰਧੀ ਇੱਕ ਸੀਸੀਟੀਵੀ ਫੁਟੇਜ ਵੀ ਵਾਇਰਲ ਹੋਈ ਹੈ, ਜਿਸ ਵਿੱਚ ਤਿੰਨ ਵਿਅਕਤੀ ਹਰਮਨਜੀਤ ’ਤੇ ਹਮਲਾ ਕਰਦੇ ਦਿਖਾਈ ਦੇ ਰਹੇ ਹਨ।
ਇਸ ਘਟਨਾ ਸਬੰਧੀ ਇੱਕ ਸੀਸੀਟੀਵੀ ਫੁਟੇਜ ਵੀ ਵਾਇਰਲ ਹੋਈ ਹੈ, ਜਿਸ ਵਿੱਚ ਤਿੰਨ ਵਿਅਕਤੀ ਹਰਮਨਜੀਤ ’ਤੇ ਹਮਲਾ ਕਰਦੇ ਦਿਖਾਈ ਦੇ ਰਹੇ ਹਨ।
ਸਾਬਕਾ ਜਥੇਦਾਰ ਕੇਵਲ ਸਿੰਘ ਨੇ ‘ਪੰਜਾਬੀ ਟ੍ਰਿਬਿਊਨ’ ਨੂੰ ਦੱਸਿਆ ਕਿ ਉਹ ਦੁਆਰਕਾ ਦੇ ਸੈਕਟਰ-21 ਤੋਂ ਤਿਲਕ ਨਗਰ ਵੱਲ ਮੈਟਰੋ ਰਾਹੀਂ ਜਾਣ ਲਈ ਜਿਉਂ ਹੀ ਮੈਟਰੋ ਸਟੇਸ਼ਨ ਅੰਦਰ ਜਾਣ ਲੱਗੇ ਤਾਂ ਸੁਰੱਖਿਆ ਅਮਲੇ ਨੇ ਉਨ੍ਹਾਂ ਨੂੰ ਰੋਕਦਿਆਂ ਕਿਹਾ ਕਿ ਉਹ ਛੋਟੇ ਆਕਾਰ ਦੀ 6 ਇੰਚ ਦੀ ਸ੍ਰੀ ਸਾਹਿਬ ਪਾ ਕੇ ਸਫ਼ਰ ਕਰ ਸਕਦੇ ਹਨ।
ਨਾਲਾਗੜ੍ਹ ਫਾਈਰਿੰਗ ਮਾਮਲੇ ਵਿੱਚ ਦਿੱਲੀ ਪੁਲਿਸ ਦੀ ਸਪੈਸ਼ਲ ਸੈਲ ਦੇ ਅਹਿਮ ਖੁਲਾਸੇ ਦਿੱਲੀ : ਨਾਲਾਗੜ੍ਹ ਫਾਈਰਿੰਗ ਮਾਮਲੇ ਵਿੱਚ ਦਿੱਲੀ ਪੁਲਿਸ ਦੀ ਸਪੈਸ਼ਲ ਸੈਲ ਨੇ ਕਈ ਅਹਿਮ ਖੁਲਾਸੇ ਕੀਤੇ ਹਨ।ਪ੍ਰੈਸ ਕਾਨਫਰੰਸ ਦੇ ਦੌਰਾਨ ਸਪੈਸ਼ਲ ਸੈਲ ਦੇ ਮੁਖੀ ਐਚ ਐਸ ਧਾਲੀਵਾਲ ਨੇ ਦੱਸਿਆ ਕਿ ਬੰਬੀਹਾ ਗੈਂਗ ਨਾਲ ਸਬੰਧ ਰੱਖਣ ਵਾਲੇ ਗੈਂਗਸਟਰ ਸੰਨੀ ਲੈਫਟੀ ਨੂੰ ਅਦਾਲਤ ਵਿੱਚ ਪੇਸ਼
Gal Sunoh Punjabi Dosto : ਦੂਜੇ ਪਹਿਰੇ ਵਿੱਚ ਮਾਨ ਨੇ ਸਿੱਖੀ ਦੀ ਪਰਿਭਾਸ਼ਾ ‘ਤੇ ਸਿੱਖਾਂ ਦਾ ਕਿਰਦਾਰ ਸਮਝਾਉਣ ਦੀ ਕੋਸ਼ਿਸ਼ ਕੀਤੀ ਹੈ ਪਰ ਨਾਲ ਹੀ 2019 ਵਿੱਚ ਵਿਰੋਧ ਕਰਨ ਵਾਲੇ ਸਿੱਖਾਂ ਨਾਲ ਤਿੱਖੀ ਨਰਾਜ਼ਗੀ ਜ਼ਾਹਿਰ ਕਰਦਿਆਂ ਆਪਣੇ ਨਾਲ ਹੋਏ ਦੁਰਵਿਵਹਾਰ ਦਾ ਸਾਰਾ ਭਾਂਡਾ ਉਨਾਂ ਸਿੱਖਾਂ ਸਿਰ ਭੰਨਿਆ ਹੈ
ਗੁਰਦਾਸਪੁਰ : ਭਾਰਤੀ ਜਨਤਾ ਪਾਰਟੀ(BJP) ਵਿੱਚ ਵੱਖ ਵੱਖ ਅਹੁਦਿਆਂ ਤੇ ਰਹੇ ਸੀਨੀਅਰ ਭਾਜਪਾ ਆਗੂ ਜਤਿੰਦਰ ਕਲਿਆਣ ਦੇ ਬੇਟੇ ਅਤੇ ਉਸਦੇ ਇਕ ਸਾਥੀ ਨੂੰ ਥਾਣਾ ਸਦਰ ਗੁਰਦਾਸਪੁਰ(Gurdaspur) ਦੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਉਸ ਦੀ ਗੱਡੀ ਵਿੱਚੋਂ ਚਾਰ ਗ੍ਰਾਮ ਹੈਰੋਇਨ ਬਰਾਮਦ ਹੋਈ ਹੈ।ਪ੍ਰਾਪਤ ਜਾਣਕਾਰੀ ਦੇ ਅਨੁਸਾਰ ਬੱਬਰੀ ਬਾਈਪਾਸ ਤੇ ਥਾਣਾ ਸਦਰ ਦੇ ਐਸਆਈ ਰਸ਼ਪਾਲ ਸਿੰਘ
ਹਾਈਕੋਰਟ ਨੇ ਸਪੱਸ਼ਟ ਕੀਤਾ ਕਿ ਆਪਣੀ ਜੀਵਨ ਲੀਲਾ ਖ਼ਤਮ ਕਰਨ ਤੋਂ ਬਾਅਦ ਲਿਖੇ ਨੋਟ 'ਚ ਨਾਂ ਹੋਣ ਦੇ ਆਧਾਰ 'ਤੇ ਹੀ ਕਿਸੇ ਨੂੰ ਖੁਦਕੁਸ਼ੀ ਲਈ ਉਕਸਾਉਣ ਦਾ ਦੋਸ਼ੀ ਨਹੀਂ ਠਹਿਰਾਇਆ ਜਾ ਸਕਦਾ।
NEET 2022 : ਡਾਕਟਰ ਬਣਨ ਦਾ ਟੀਚਾ ਰੱਖ ਰਹੇ ਅਰਪਿਤ ਨੇ ਦੱਸਿਆ ਕਿ ਉਸ ਨੇ 2019 ਵਿੱਚ ਆਪਣੇ ਪਿਤਾ ਨੂੰ ਗੁਆ ਦਿੱਤਾ ਸੀ ਜਦੋਂ ਉਹ 10ਵੀਂ ਜਮਾਤ ਵਿੱਚ ਸੀ। ਪਰ ਉਹ ਇਸ ਹਾਦਸੇ ਨੂੰ ਝਟਕੇ ਵਜੋਂ ਨਹੀਂ ਸਗੋਂ ਚੁਣੌਤੀ ਵਜੋਂ ਲੈਣਾ ਚਾਹੁੰਦਾ ਸੀ।
ਵਿਜੀਲੈਂਸ ਦੀ ਟੀਮ ਵੱਲੋਂ ਮੀਨੂੰ ਪੰਕਜ ਮਲਹੋਤਰਾ ਨਾਲ ਸਬੰਧਤ ਛੇ ਜਾਇਦਾਦਾਂ ਦੀ ਇੱਕ ਸੂਚੀ ਤਿਆਰ ਕੀਤੀ ਗਈ ਸੀ, ਜਿਨ੍ਹਾਂ ਦੀ ਅਸਲ ਕੀਮਤ ਬਾਰੇ ਜਾਣਕਾਰੀ ਹਾਸਲ ਕਰਨ ਲਈ ਜਾਂਚ ਟੀਮਾਂ ਨੇ ਇਲਾਕੇ ਵਿੱਚ ਕਈ ਥਾਈਂ ਪੁੱਛ-ਪੜਤਾਲ ਕੀਤੀ।
ਨਿਊਯਾਰਕ ,ਅਮਰੀਕਾ ਵਿੱਚ ਪੰਜਾਬੀ ਬਜ਼ੁਰਗ 'ਤੇ ਹੋਇਆ ਹਮਲਾ
ਧਰਮਸੋਤ ਨੇ ਜੇਲ੍ਹ ਤੋਂ ਬਾਹਰ ਨਿਕਲਦਿਆਂ ਹੀ ਪਰਮਾਤਮਾ ਅਤੇ ਦੇਸ਼ ਦੇ ਕਾਨੂੰਨ ਉੱਤੇ ਭਰੋਸਾ ਜਤਾਇਆ। ਉਨ੍ਹਾਂ ਨੇ ਕਿਹਾ ਕਿ ਮੈਂ 90 ਦਿਨ ਰਹਿ ਕੇ ਆਇਆ ਹਾਂ।