‘CM ਮਾਨ ਨੂੰ ਇਹ ਪੱਟੀ ਕਿਸ ਨੇ ਪੜ੍ਹਾਈ ਹੈ’ ?
‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੱਲ੍ਹ ਉਨ੍ਹਾਂ ਉੱਤੇ ਲਾਏ ਗਏ ਦੋਸ਼ਾਂ ਦਾ ਜਵਾਬ ਦਿੱਤਾ ਹੈ। ਸੁਖਬੀਰ ਬਾਦਲ ਨੇ ਮੁੱਖ ਮੰਤਰੀ ਮਾਨ ਨੂੰ ਪੰਜਾਬ ਦੀਆਂ ਸਮੱਸਿਆਵਾਂ ਬਾਰੇ ਮੀਡੀਆ ਕਰਮੀਆਂ ਤੋਂ ਜਾਣਕਾਰੀ ਹਾਸਿਲ ਕਰਨ ਦੀ ਸਲਾਹ ਦਿੱਤੀ ਹੈ। ਸੁਖਬੀਰ ਬਾਦਲ ਨੇ ਕਿਹਾ