ਚੋਣ ਕਮਿਸ਼ਨ ਤੋਂ ਨਰਾਜ਼ ਹੋਇਆ ਸ਼੍ਰੋਮਣੀ ਅਕਾਲੀ ਦਲ !
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ‘ਤੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਬੀਬਾ ਕਮਲਦੀਪ ਕੌਰ ਵੱਲੋਂ ਲੋਕ ਸਭਾ ਜ਼ਿਮਨੀ ਚੋਣ ਲਈ ਪ੍ਰਚਾਰ ਵਾਸਤੇ ਬਣਾਏ ਪੋਸਟਰ ‘ਤੇ ਚੋਣ ਕਮਿਸ਼ਨ ਵੱਲੋਂ ਇਤਰਾਜ਼ ਜਤਾਏ ਜਾਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਡਾ.ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਚੋਣਾਂ ਲਈ