ਅਕਾਲੀ ਦਲ ਦਾ CM ਚੰਨੀ ਨੂੰ ਸਵਾਲ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਐਡਵੋਕੇਟ ਜਨਰਲ ਏਪੀਐੱਸ ਦਿਓਲ ਵੱਲੋਂ ਨਵਜੋਤ ਸਿੱਧੂ ਬਾਰੇ ਕੀਤੀ ਟਿੱਪਣੀ ਉੱਤੇ ਆਪਣਾ ਪ੍ਰਤੀਕਰਮ ਪ੍ਰਗਟ ਕਰਦਿਆਂ ਕਿਹਾ ਕਿ ਇੱਕ ਸੰਵਿਧਾਨਿਕ ਦਫ਼ਤਰ ਨੂੰ ਸੱਤਾਧਾਰੀ ਪਾਰਟੀ ਦੇ ਪ੍ਰਧਾਨ ਵੱਲੋਂ ਆਪਣੇ ਰਾਜਨੀਤਿਕ ਹਿੱਤਾਂ ਦੀ ਪੂਰਤੀ ਲਈ ਕਿਵੇਂ ਵਰਤਿਆ ਜਾ ਰਿਹਾ ਹੈ। ਇਸ