ਦਿਵਾਲੀ ਮੌਕੇ ਵਾਪਰਨ ਲੱਗੀ ਸੀ ਵੱਡੀ ਘਟਨਾ
‘ਦ ਖ਼ਾਲਸ ਟੀਵੀ ਬਿਊਰੋ:-ਪੰਜਾਬ ਪੁਲਿਸ ਨੇ ਦੀਵਾਲੀ ਮੌਕੇ ਜਿਲ੍ਹਾ ਫਿਰੋਜ਼ਪੁਰ ‘ਚ ਭਾਰਤ-ਪਾਕਿ ਸਰਹੱਦ ਨੇੜੇ ਸਥਿਤ ਪਿੰਡ ਅਲੀ ਕੇ ਵਿਖੇ ਖੇਤਾਂ ਵਿੱਚ ਛੁਪਾ ਕੇ ਰੱਖਿਆ ਟਿਫ਼ਨ ਬੰਬ ਬਰਾਮਦ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਦੱਸਿਆ ਹੈ ਕਿ ਲੁਧਿਆਣਾ ਦਿਹਾਤੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਜਲਾਲਾਬਾਦ ਬੰਬ ਧਮਾਕੇ ਮਾਮਲੇ