ਕਿਸਾਨਾਂ ਵੱਲੋਂ ਦੇਸ਼ ਭਰ ’ਚ ਮਹਾਂਪੰਚਾਇਤਾਂ ਦਾ ਐਲਾਨ! 25 ਅਗਸਤ ਨੂੰ ਦਿੱਲੀ ’ਚ ਵੱਡੇ ਐਕਸ਼ਨ ਦੀ ਤਿਆਰੀ
ਬਿਊਰੋ ਰਿਪੋਰਟ: ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਨੇ 25 ਅਗਸਤ ਨੂੰ ਦਿੱਲੀ ਵਿੱਚ ਹੋਣ ਵਾਲੀ ਇੱਕ ਰੋਜ਼ਾ ਕਿਸਾਨ ਮਹਾਂਪੰਚਾਇਤ ਦੀ ਤਿਆਰੀ ਲਈ ਦੇਸ਼ ਭਰ ਵਿੱਚ ਕਿਸਾਨ ਮਹਾਂਪੰਚਾਇਤਾਂ ਦਾ ਐਲਾਨ ਕੀਤਾ ਹੈ। ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਦੇ ਆਗੂਆਂ ਨੇ ਕਿਹਾ ਕਿ ਕਿਸਾਨ ਮਹਾਂਪੰਚਾਇਤਾਂ 30 ਜੁਲਾਈ ਨੂੰ ਉੱਤਰ ਪ੍ਰਦੇਸ਼ ਦੇ ਗੌਤਮ ਬੁੱਧ ਨਗਰ, 7 ਅਗਸਤ ਨੂੰ ਪੰਜਾਬ ਦੇ
