ਮੁੱਖ ਮੰਤਰੀ ਮਾਨ ਅੱਜ ਕਿਸਾਨ ਜਥੇਬੰਦੀਆਂ ਨਾਲ ਕਰਨਗੇ ਮੁਲਾਕਾਤ
‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਕਰਨਗੇ। ਇਹ ਮੀਟਿੰਗ ਅੱਜ ਪੰਜਾਬ ਭਵਨ ਚੰਡੀਗੜ੍ਹ ਵਿਖੇ 2 ਵਜੇ ਦੇ ਕਰੀਬ ਹੋਵੇਗੀ। ਇਸ ਮੀਟਿੰਗ ਵਿੱਚ ਪੰਜਾਬ ਦੀਆਂ 23 ਕਿਸਾਨ ਜੱਥੇਬੰਦੀਆਂ ਦੀ ਕਣਕ ਦੀ ਖਰੀਦ ਨੂੰ ਲੈ ਕੇ ਐਫਸੀਆਈ ਦੀਆਂ ਗਾਇਡਲਾਈਨਜ਼ ਤੇ ਸਮਾਰਟ ਮੀਟਰਾਂ ਨੂੰ ਲੈ ਕੇ