Punjab

ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਮਨਾਈ ਗਈ ਜੂਨ 1984 ਘੱਲੂਘਾਰੇ ਦੀ 37ਵੀਂ ਬਰਸੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਅੱਜ ਜੂਨ 1984 ਘੱਲੂਘਾਰੇ ਦੀ 37ਵੀਂ ਬਰਸੀ ਮਨਾਈ ਗਈ। ਅੱਜ ਸਵੇਰੇ ਸ਼ੀੱ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਤੋਂ ਉਪਰੰਤ ਸਮਾਗਮ ਕਰਵਾਏ ਗਏ। ਵੱਡੀ ਗਿਣਤੀ ਵਿੱਚ ਸਿੱਖ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਪਹੁੰਚੇ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਨ੍ਹਾਂ

Read More
Punjab

‘ਆਪ’ ਲੀਡਰਾਂ ਸਮੇਤ 150 ਲੋਕਾਂ ‘ਤੇ ਕੇਸ ਦਰਜ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਲੰਬੀ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ‘ਤੇ ਕਰੋਨਾ ਨਿਯਮ ਤੋੜਨ ਦੇ ਦੋਸ਼ਾਂ ਤਹਿਤ ਕੇਸ ਦਰਜ ਕੀਤੇ ਗਏ ਹਨ। ਕੁਲਤਾਰ ਸੰਧਵਾ, ਬਲਜੀਤ ਕੌਰ ਅਤੇ ਮੀਤ ਹੇਅਰ ਸਮੇਤ 150 ਲੋਕਾਂ ‘ਤੇ ਕੇਸ ਦਰਜ ਕੀਤੇ ਗਏ ਹਨ। ਆਮ ਆਦਮੀ ਪਾਰਟੀ ਨੇ ਸ਼ਰਾਬ ਫੈਕਟਰੀਆਂ ਨੂੰ ਲੈ ਕੇ ਕੱਲ੍ਹ ਪ੍ਰਦਰਸ਼ਨ ਕੀਤਾ ਸੀ। ਪਿਛਲੇ

Read More
Punjab

ਕਿਸਾਨ ਘਿਰਾਉ ਕਰਨ ਦੀ ਥਾਂ ਕਰਦੇ ਹਨ ਗੁੰਡਾਗਰਦੀ – ਗਰੇਵਾਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬੀਜੇਪੀ ਲੀਡਰ ਹਰਜੀਤ ਸਿੰਘ ਗਰੇਵਾਲ ਨੇ ਕਿਸਾਨਾਂ ਵੱਲੋਂ ਮਨਾਏ ਗਏ ਕ੍ਰਾਂਤੀ ਦਿਹਾੜੇ ‘ਤੇ ਨਿਸ਼ਾਨਾ ਕੱਸਦਿਆਂ ਕਿਹਾ ਕਿ ‘ਕਿਸਾਨ ਇਹ ਗੱਲ ਗਲਤ ਕਹਿੰਦੇ ਹਨ ਕਿ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਸੁਣਦੀ, ਸਰਕਾਰ ਉਨ੍ਹਾਂ ਦੀ ਸਾਰੀ ਗੱਲ ਸੁਣਦੀ ਹੈ। ਜਦੋਂ ਮੈਂ ਕਿਸਾਨਾਂ ਨੂੰ ਕਿਹਾ ਸੀ ਕਿ ਇਹ ਖੇਤੀ ਕਾਨੂੰਨ ਰੱਦ ਨਹੀਂ

Read More
India Punjab

ਕਿਸਾਨਾਂ ਨੇ ਅੱਜ ਪੰਜਾਬ, ਹਰਿਆਣਾ ਦੇ BJP ਲੀਡਰਾਂ ਨੂੰ ਪਾਇਆ ਵਖ਼ਤ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹਰਿਆਣਾ ਦੇ ਪੰਚਕੂਲਾ ਜ਼ਿਲ੍ਹੇ ਵਿੱਚ ਪੁਲਿਸ ਵੱਲੋਂ ਕਿਸਾਨਾਂ ‘ਤੇ ਲਾਠੀਚਾਰਜ ਕੀਤਾ ਗਿਆ ਹੈ। ਪੁਲਿਸ ਵੱਲੋਂ ਕਿਸਾਨਾਂ ਨੂੰ ਰੋਕਣ ਲਈ ਬੈਰੀਕੇਡਿੰਗ ਕੀਤੀ ਗਈ ਸੀ ਅਤੇ ਜਦੋਂ ਕਿਸਾਨਾਂ ਨੇ ਬੈਰੀਕੇਡਿੰਗ ਤੋੜ ਕੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਨੇ ਲਾਠੀਚਾਰਜ ਕਰਨਾ ਸ਼ੁਰੂ ਕਰ ਦਿੱਤਾ। ਅੱਜ ਕਿਸਾਨਾਂ ਵੱਲੋਂ ਕ੍ਰਾਂਤੀ ਦਿਹਾੜਾ ਮਨਾਇਆ

Read More
Punjab

ਉੱਚੇ ਅਹੁਦੇ ਵਾਲਿਆਂ ਨੂੰ ਨਹੀਂ ਪਤਾ ਕਿਸਾਨਾਂ ਦਾ ਹਾਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਅੰਦੋਲਨ ਨੂੰ ਲੈ ਕੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਪੰਜਾਬ ਭਾਜਪਾ ਲੀਡਰ ਅਨਿਲ ਜੋਸ਼ੀ ਨੇ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਦਿਆਂ ਕਿਹਾ ਕਿ ‘ਉੱਚੇ ਅਹੁਦੇ ਵਾਲਿਆਂ ਨੂੰ ਕਿਸਾਨਾਂ ਦੇ ਹਾਲ ਦਾ ਪਤਾ ਨਹੀਂ ਹੈ। 2022 ਦੀਆਂ ਚੋਣਾਂ ਵਿੱਚ ਬੀਜੇਪੀ ਨੂੰ ਇਸਦਾ ਨੁਕਸਾਨ ਝੱਲਣਾ ਹੋਵੇਗਾ। ਉਨ੍ਹਾਂ ਕਿਹਾ

Read More
India Punjab

ਤੁਹਾਡੀਆਂ ਜੇਲ੍ਹਾਂ ਮੁੱਕ ਜਾਣਗੀਆਂ, ਅਸੀਂ ਨਹੀਂ ਮੁੱਕਣੇ, ਹਰਿਆਣਾ ਦੇ ਕਿਸਾਨ ਜੇਲ੍ਹਾਂ ਭਰਨ ਚੱਲੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹਰਿਆਣਾ ਦੇ ਕਿਸਾਨ ਲੀਡਰ ਗੁਰਨਾਮ ਸਿੰਘ ਚੜੂਨੀ ਅਤੇ ਕਿਸਾਨ ਲੀਡਰ ਰਾਕੇਸ਼ ਟਿਕੈਤ ਦੀ ਅਗਵਾਈ ਹੇਠ ਅੱਜ ਹਜ਼ਾਰਾਂ ਕਿਸਾਨ ਗ੍ਰਿਫਤਾਰੀਆਂ ਦੇਣ ਲਈ ਟੋਹਾਣਾ ਦੀ ਅਨਾਜ ਮੰਡੀ ‘ਤੇ ਪਹੁੰਚੇ ਹੋਏ ਹਨ। ਕਿਸਾਨ ਲੀਡਰ ਯੋਗਿੰਦਰ ਯਾਦਵ ਵੀ ਗ੍ਰਿਫਤਾਰੀ ਦੇਣ ਲਈ ਪਹੁੰਚੇ ਹਨ। ਕਿਸਾਨ ਅਨਾਜ ਮੰਡੀ ਤੋਂ ਪੈਦਲ ਮਾਰਚ ਕਰਦੇ ਹੋਏ ਟੋਹਾਣਾ ਸਿਟੀ

Read More
Punjab

ਪੰਜਾਬ ਦੇ ਸਾਰੇ ਨਿੱਜੀ ਹਸਪਤਾਲ ਵਾਪਸ ਕਰ ਦੇਣ ਕਰੋਨਾ ਵੈਕਸੀਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਸਰਕਾਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ‘ਤੇ ਪ੍ਰਾਈਵੇਟ ਹਸਪਤਾਲਾਂ ਤੋਂ ਕੋਵਿਡ ਵੈਕਸੀਨ ਵਾਪਸ ਲੈਣ ਦੇ ਹੁਕਮ ਜਾਰੀ ਕੀਤੇ ਹਨ। 18 ਤੋਂ 44 ਸਾਲ ਦੇ ਉਮਰ ਵਰਗ ਨੂੰ ਸਰਕਾਰੀ ਟੀਕਾਕਰਨ ਕੇਂਦਰਾਂ ਵਿਖੇ ਕਰੋਨਾ ਵੈਕਸੀਨ ਹੁਣ ਮੁਫਤ ਦਿੱਤੀਆਂ ਜਾਣਗੀਆਂ। ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ

Read More
Punjab

‘ਆਪ’ ਦੇ ਕੈਪਟਨ ਸਰਕਾਰ ਨੂੰ 5 ਸਵਾਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਵਿੱਚ ਕਾਂਗਰਸ ਸਰਕਾਰ ਵੱਲੋਂ ਸਰਕਾਰੀ ਕੋਟੇ ਦੀ ਵੈਕਸੀਨ ਪ੍ਰਾਈਵੇਟ ਹਸਪਤਾਲਾਂ ਨੂੰ ਵੇਚਣ ਦੀ ਅਲੋਚਨਾ ਕਰਦਿਆਂ ਆਮ ਆਦਮੀ ਪਾਰਟੀ ਨੇ ਕੈਪਟਨ ਸਰਕਾਰ ਨੂੰ 5 ਸਵਾਲ ਕੀਤੇ ਹਨ। ‘ਆਪ’ ਦੇ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਅਤੇ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ

Read More
India Punjab

ਖੇਤੀ ਕਾਨੂੰਨਾਂ ਦਾ ਇੱਕ ਸਾਲ ਪੂਰਾ, ਕਿਸਾਨਾਂ ਨੇ ਕਾਪੀਆਂ ਸਾੜ ਕੇ ਜਤਾਇਆ ਵਿਰੋਧ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦੇਸ਼ ਭਰ ਵਿੱਚ ਕਿਸਾਨਾਂ ਵੱਲੋਂ ਬੀਜੇਪੀ ਦਫਤਰਾਂ ਦੇ ਬਾਹਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਿਸਾਨਾਂ ਨੇ ਭਾਜਪਾ ਲੀਡਰਾਂ ਦੇ ਘਰਾਂ ਅੱਗੇ ਵੀ ਧਰਨਾ ਦੇਣਾ ਸ਼ੁਰੂ ਕਰ ਦਿੱਤਾ ਹੈ। ਅੱਜ ਕਿਸਾਨਾਂ ਵੱਲੋਂ ਕ੍ਰਾਂਤੀ ਦਿਵਸ ਮਨਾਇਆ ਜਾ ਰਿਹਾ ਹੈ ਕਿਉਂਕਿ ਪਿਛਲੇ ਸਾਲ ਅੱਜ ਦੇ ਦਿਨ ਹੀ ਖੇਤੀ ਆਰਡੀਨੈਂਸ ਪੇਸ਼ ਕੀਤੇ ਗਏ

Read More
Punjab

ਪੰਜਾਬ ‘ਚ ਜੂਨ ਮਹੀਨਾ ਨਹੀਂ ਖੁੱਲ੍ਹਣਗੇ ਆਂਗਨਵਾੜੀ ਕੇਂਦਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਵਿੱਚ 30 ਜੂਨ ਤੱਕ ਸਾਰੇ ਆਂਗਨਵਾੜੀ ਕੇਂਦਰ ਬੰਦ ਰਹਿਣਗੇ। ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਅਰੁਨਾ ਚੌਧਰੀ ਨੇ ਸੂਬੇ ਵਿੱਚ ਕਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ ਦੇ ਸਾਰੇ ਆਂਗਨਵਾੜੀ ਕੇਂਦਰਾਂ ਨੂੰ ਬੰਦ ਕਰਨ ਦੇ ਹੁਕਮ ਦਿੱਤੇ ਹਨ। ਚੌਧਰੀ ਨੇ ਇਸ ਫੈਸਲੇ ਨੂੰ ਬੱਚਿਆਂ

Read More