ਰਾਹੁਲ ਗਾਂਧੀ ਪਹੁੰਚੇ ਸਿੱਧੂ ਮੂਸੇ ਵਾਲੇ ਦੇ ਘਰ, ਸਿੱਧੂ ਦੇ ਪਰਿਵਾਰ ਨਾਲ ਕਰਨਗੇ ਦੁੱਖ ਸਾਂਝਾ
‘ਦ ਖ਼ਾਲਸ ਬਿਊਰੋ : ਵਿਧਾਨ ਸਭਾ ਚੋਣਾਂ ਲਈ ਪੰਜਾਬ ਪ੍ਰਦੇਸ਼ ਕਾਂਗਰਸ ਦੇ ਮਾਨਸਾ ਤੋਂ ਉਮੀਦਵਾਰ ਰਹੇ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇ ਵਾਲਾ ਦੀ ਮੌਤ ਤੋਂ ਬਾਅਦ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਆਲ ਇੰਡੀਆ ਕਾਂਗਰਸ ਪਾਰਟੀ ਦੇ ਸੀਨੀਅਰ ਲੀਡਰ ਰਾਹੁਲ ਗਾਂਧੀ ਉਨ੍ਹਾਂ ਦੇ ਪਿੰਡ ਮੂਸਾ ਪਹੁੰਚੇ ਹਨ ।ਕਾਂਗਰਸੀ ਆਗੂਆਂ ਰਾਜਾ ਬੜਿੰਗ, ਰਾਜ ਕੁਮਾਰ ਚਬੇਵਾਲ,ਪ੍ਰਤਾਪ ਸਿੰਘ