ਸਿਰਸਾ ਨੇ ਟਾਈਟਲਰ ਦੀ ਨਿਯੁਕਤੀ ‘ਤੇ ਚੁੱਕੇ ਸਵਾਲ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕਾਂਗਰਸ ਵੱਲੋਂ ਜਗਦੀਸ਼ ਟਾਈਟਲਰ ਨੂੰ ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪਰਮਾਨੈਂਟ ਇਨਵਾਇਟੀ ਨਿਯੁਕਤ ਕੀਤੇ ਜਾਣ ਦਾ ਵਿਰੋਧ ਕਰਦਿਆਂ ਕਿਹਾ ਕਿ ਕਾਂਗਰਸ ਇਸ ਤਰ੍ਹਾਂ ਸਿੱਖਾਂ ਦੇ ਜ਼ਖ਼ਮਾਂ ‘ਤੇ ਲੂਣ ਛਿੜਕਣ ਦਾ ਕੰਮ ਕਰ ਰਹੀ ਹੈ। ਕਾਂਗਰਸ ਹਾਈਕਮਾਨ ਨੇ