ਹੱਡਾਂ ਨੂੰ ਸੁੰਨ ਕਰਨ ਵਾਲੀ ਠੰਡ ਦੇ ਬਾਵਜੂਦ ਡੱਟੇ ਕਿਸਾਨ,ਆਗੂਆਂ ਦੇ ਸਰਕਾਰਾਂ ‘ਤੇ ਤਿੱਖੇ ਹਮਲੇ
ਅੰਮ੍ਰਿਤਸਰ : ਹੱਡਾਂ ਨੂੰ ਠਾਰਦੀ ਠੰਡ ਦੇ ਬਾਵਜੂਦ ਵੀ ਸੂਬੇ ਦੇ ਅਲੱਗ ਅਲੱਗ ਹਿੱਸਿਆਂ ਵਿੱਚ ਚੱਲ ਰਹੇ ਕਿਸਾਨੀ ਸੰਘਰਸ਼ ਚੜਦੀ ਕਲਾ ਵਿੱਚ ਹਨ। ਡੀਸੀ ਦਫਤਰਾਂ ਤੋਂ ਸ਼ੁਰੂ ਹੋਏ ਅੰਦੋਲਨ ਵੱਲੋਂ ਉਠਾਏ ਮਸਲਿਆਂ ਖਾਸ ਕਰਕੇ ਪੰਜਾਬ ਦੇ ਜ਼ਹਿਰੀਲੇ ਹੋ ਰਹੇ ਅਤੇ ਡਿੱਗ ਰਹੇ ਪਾਣੀ ਦੇ ਪੱਧਰ,ਬੇਲਗਾਮ ਵੱਧ ਰਹੇ ਨਸ਼ੇ ਅਤੇ ਸਰਕਾਰ ਦੀਆਂ ਕਾਰਪੋਰੇਟ ਪੱਖੀ ਨੀਤੀਆਂ ਨੂੰ
