Punjab

ਮੁਕਤਸਰ ‘ਚ ਕਿਸਾਨਾਂ ਖਿਲਾਫ ਪਹਿਲਾ ਕੇਸ ਹੋਇਆ ਦਰਜ, ਕਾਂਗਰਸੀ ਵਿਧਾਇਕ ਦਾ ਕਰ ਰਹੇ ਸੀ ਵਿਰੋਧ

‘ਦ ਖ਼ਾਲਸ ਬਿਊਰੋ:- ਮੁਕਤਸਰ ਸਾਹਿਬ ਦੇ ਪਿੰਡ ਗੁਰੂਸਰ ਵਿੱਚ ਕਾਂਗਰਸ ਵਿਧਾਇਕ ਦੇ ਵਿਰੋਧ ਤੇ ਘਿਰਾਓ ਨੂੰ ਲੈ ਕੇ 15 ਕਿਸਾਨਾਂ ਅਤੇ ਇੱਕ ਪੱਤਰਕਾਰ ‘ਤੇ ਮਾਮਲਾ ਦਰਜ ਹੋ ਗਿਆ ਹੈ। ਇਹ ਮੁਕਤਸਰ ਜ਼ਿਲ੍ਹੇ ਵਿੱਚ ਕਿਸਾਨਾਂ ਖ਼ਿਲਾਫ ਦਰਜ ਹੋਇਆ ਪਹਿਲਾ ਪਰਚਾ ਹੈ, ਜੋ ਥਾਣਾ ਕੋਟ ਭਾਈ ਵਿੱਚ ਦਰਜ ਹੋਇਆ ਹੈ। ਮੁਕਤਸਰ ਸਾਹਿਬ ਦੇ ਪਿੰਡ ਗੁਰੁਸਰ ਵਿੱਚ ਕਾਂਗਰਸੀ

Read More
Punjab

ਖੇਤੀ ਕਾਨੂੰਨ : ਮਾਨਸਾ ਰੇਲ ਰੋਕੋ ਅੰਦੋਲਨ ਦੌਰਾਨ ਇੱਕ ਹੋਰ ਸੰਘਰਸ਼ਸ਼ੀਲ ਕਿਸਾਨ ਦੀ ਹੋਈ ਮੌਤ

‘ਦ ਖ਼ਾਲਸ ਬਿਊਰੋ :-  ਖੇੇਤੀ ਕਾਨੂੰਨਾਂ ਦੇ ਵਿਰੋਦ ‘ਚ ਮਾਨਸਾ ਦੇ ਪਿੰਡ ਗੜੱਦੀ ‘ਚ ਰੇਲਵੇ ਟਰੈਕ ‘ਤੇ ਧਰਨੇ ‘ਤੇ ਬੈਠੇ ਇੱਕ ਹੋਰ ਕਿਸਾਨ ਜੁਗਰਾਜ ਸਿੰਘ (57 ਸਾਲਾ) ਨੇ ਦਮ ਤੋੜ ਦਿੱਤਾ ਹੈ। ਰੋਜ਼ ਦੀ ਤਰ੍ਹਾਂ ਜੁਗਰਾਜ ਸਿੰਘ ਅੱਜ ਵੀ ਧਰਨੇ ’ਤੇ ਆਇਆ ਸੀ, ਤਦ ਅਚਾਨਕ ਉਹ ਬੇਹੋਸ਼ ਹੋ ਗਿਆ। ਜਿਸ ਮਗਰੋਂ ਉਸਨੂੰ ਤੁਰੰਤ ਹਸਪਤਾਲ ਲਿਜਾਇਆ

Read More
India Khaas Lekh Punjab

ਕਿਸਾਨਾਂ ਦੇ ਹੱਕ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਖਾਸ ਅਪੀਲ, ਕਿਸਾਨ ਦਾ ਇੱਕ ਪੁੱਤ ਖੇਤਾਂ ‘ਚ, ਦੂਜਾ ਸਰਹੱਦ ‘ਤੇ

‘ਦ ਖ਼ਾਲਸ ਟੀਵੀ ਵੱਲੋਂ ਅਸੀਂ ਕਿਸਾਨਾਂ ਦੇ ਹੱਕ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਅਪੀਲ ਕਰਨਾ ਚਾਹੁੰਦੇ ਹਾਂ ਕਿ ਪ੍ਰਧਾਨ ਮੰਤਰੀ ਕਿਸਾਨਾਂ ਦੀ ਗੱਲ ਸੁਣ ਕੇ ਮਸਲਾ ਹੱਲ ਕਰਨ ਨਹੀਂ ਤਾਂ ਦੇਸ਼ Civil war (ਘਰੇਲੂ ਜੰਗ) ਵੱਲ ਵੱਧ ਸਕਦਾ ਹੈ।  ਪ੍ਰਧਾਨ ਮੰਤਰੀ ਜੀ, ਤੁਹਾਨੂੰ ਤਾਂ ਸਭ ਪਤਾ ਹੈ ਕਿ ਸਾਡੇ ਦੇਸ਼ ਦਾ ਕਿਸਾਨ ਸਾਡੇ

Read More
Punjab

ਖੇਤੀ ਕਾਨੂੰਨ ਤੋਂ ਬਾਅਦ ਕੇਂਦਰ ਸਰਕਾਰ ਪੰਜਾਬ ‘ਚ ਲਗਾ ਸਕਦੀ ਹੈ ਰਾਸ਼ਟਰਪਤੀ ਸ਼ਾਸਨ

‘ਦ ਖ਼ਾਲਸ ਬਿਊਰੋ :- ਪੰਜਾਬ ਸਰਕਾਰ 19 ਅਕਤੂਬਰ ਨੂੰ ਵਿਧਾਨਸਭਾ ਦੇ ਸਪੈਸ਼ਲ ਸੈਸ਼ਨ ਵਿੱਚ ਕੇਂਦਰ ਦੇ ਖੇਤੀ ਕਾਨੂੰਨ ਖ਼ਿਲਾਫ਼ ਵੱਡਾ ਫ਼ੈਸਲਾ ਕਰਨ ਜਾ ਰਹੀ ਹੈ। ਜਿਸ ‘ਤੇ ਕਾਂਗਰਸ ਦੇ ਇੱਕ ਵਿਧਾਇਕ ਨੇ ਇਸ ਮਾਮਲੇ ‘ਤੇ ਵੱਡਾ ਬਿਆਨ ਦਿੱਤਾ ਹੈ। ਮੋਗਾ ਤੋਂ ਕਾਂਗਰਸੀ ਵਿਧਾਇਕ ਹਰਜੋਤ ਕਮਲ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਖੇਤੀ ਕਾਨੂੰਨ ਨੂੰ ਲੈਕੇ

Read More
India Khaas Lekh Punjab

ਆਤਮਨਿਰਭਰ ਭਾਰਤ: ਕੋਰੋਨਾ ਕਾਲ ਦੇ ਚੱਲਦਿਆਂ ਕਿੱਥੇ-ਕਿੱਥੇ ਖ਼ਰਚ ਹੋਏ ਮੋਦੀ ਦੇ 20 ਲੱਖ ਕਰੋੜ, ਜਾਣੋ ਆਰਥਕ ਪੈਕੇਜ ਵਿੱਚ ਕੀਤੀਆਂ ਸਰਕਾਰੀ ‘ਚਲਾਕੀਆਂ’ 

ਨੋਟ: ’ਦ ਖ਼ਾਲਸ ਟੀਵੀ ‘ਆਤਮਨਿਰਭਰ ਭਾਰਤ’ ਨਾਂ ਅਧੀਨ ਖ਼ਾਸ ਰਿਪੋਰਟਾਂ ਦੀ ਇੱਕ ਹਫ਼ਤਾਵਾਰੀ ਲੜੀ ਸ਼ੁਰੂ ਕਰਨ ਜਾ ਰਿਹਾ ਹੈ। ਇਸ ਲੜੀ ਵਿੱਚ ਅਸੀਂ ਤੁਹਾਨੂੰ ਦੱਸਾਂਗੇ ਕਿ ਕੋਰੋਨਾ ਕਾਲ ਵਿੱਚ ਭਾਰਤ ਸਰਕਾਰ ਨੇ ਆਪਣੇ ਲੋਕਾਂ ਲਈ ਕਿਹੜੇ-ਕਿਹੜੇ ਕਦਮ ਚੁੱਕੇ ਅਤੇ ਹੋਰ ਵਿਕਸਿਤ ਦੇਸ਼ਾਂ ਦੇ ਮੁਕਾਬਲੇ ਉਹ ਕਿੰਨੇ ਸਾਰਥਕ ਹਨ? ਇਸ ਲੜੀ ਵਿੱਚ ਮੰਦੀ ਦਾ ਸ਼ਿਕਾਰ ਹੋਏ

Read More
Punjab

ਫ਼ਰੀਦਕੋਟ ‘ਚ ਇੱਕੋ ਹੀ ਪਰਿਵਾਰ ਦੇ ਚਾਰ ਮੈਂਬਰਾਂ ਨੇ ਖੁਦ ਨੂੰ ਅੱਗ ਲਾ ਕੇ ਕੀਤੀ ਖੁਦਕੁਸ਼ੀ

‘ਦ ਖ਼ਾਲਸ ਬਿਊਰੋ ( ਫਰੀਦਕੋਟ ) :- ਜ਼ਿਲ੍ਹਾਂ ਫਰੀਦਕੋਟ ਦੇ ਪਿੰਡ ਕਲੇਰ ‘ਚ ਅੱਜ ਦਿਲ ਦਹਿਲਾਉਣ ਵਾਲੀ ਘਟਨਾ ਸਾਹਮਣੇ ਆਈ ਹੈ। ਇਥੋ ਦੇ ਇੱਕ ਵਿਅਕਤੀ ਨੇ ਆਪਣੀ ਪਤਨੀ ਤੇ 2 ਬੱਚਿਆਂ ਸਣੇ ਅੱਗ ਲਗਾ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਹਿਚਾਣ 40 ਸਾਲਾ ਧਰਮਪਾਲ ਵਜੋਂ ਹੋਈ ਹੈ, ਜੋ ਕਿ ਰਾਜਸਥਾਨ ਦਾ ਵਸਨੀਕ ਸੀ ਅਤੇ ਉਹ

Read More
Punjab

ਪਟਿਆਲਾ ‘ਚ ਇੱਕ ਹੋਰ ਸੰਘਰਸ਼ਸ਼ੀਲ ਕਿਸਾਨ ਦੀ ਹੋਈ ਮੌਤ

‘ਦ ਖ਼ਾਲਸ ਬਿਊਰੋ:- ਪਟਿਆਲਾ ਦੇ ਪਿੰਡ ਮਹਿਮਦਪੁਰ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਗਏ ਸੱਦੇ ਤਹਿਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕਣ ਮੌਕੇ ਕਿਸਾਨ ਆਗੂ ਹਰਬੰਸ ਸਿੰਘ ਮਹਿਮਦਪੁਰ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਉਹ 63 ਸਾਲ ਦੇ ਸਨ ਅਤੇ ਕਿਸਾਨ ਯੂਨੀਅਨ ਸਿੱਧੂਪੁਰ ਨਾਲਾ ਜੁੜੇ ਹੋਏ ਸਨ। ਉਨ੍ਹਾਂ ਨੂੰ ਦਿਲ ਦਾ ਦੌਰਾ

Read More
Punjab

ਕੈਪਟਨ ਦੇ ਰਾਜ ਵਿੱਚ ਪੰਜਾਬ ਦਾ ਅਮਨ ਕਾਨੂੰਨ ਛਿੱਕੇ ਟੰਗਿਆ – ਅਕਾਲੀ ਦਲ

‘ਦ ਖ਼ਾਲਸ ਬਿਊਰੋ:- ਤਰਨਤਾਰਨ ਦੇ ਪਿੰਡ ਭਿੱਖੀਵਿੰਡ ਵਿੱਚ ਸ਼ੌਰਿਆ ਚੱਕਰ ਜੇਤੂ ਕਾਮਰੇਡ ਬਲਵਿੰਦਰ ਸਿੰਘ ਦੀ ਮੌਤ ਦੇ ਮਾਮਲੇ ‘ਤੇ ਪੰਜਾਬ ਦੀ ਸਿਆਸਤ ਗਰਮਾਈ ਹੋਈ ਹੈ। ਵਿਰੋਧੀ ਪਾਰਟੀਆਂ ਸੂਬਾ ਸਰਕਾਰ ਦੀ ਕਾਰਗੁਜ਼ਾਰੀ ‘ਤੇ ਸਵਾਲ ਖੜੇ ਕਰ ਰਹੀਆਂ ਹਨ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬੁਲਾਰੇ ਡਾ.ਦਲਜੀਤ ਸਿੰਘ ਚੀਮਾ ਨੇ ਵੀ ਪੰਜਾਬ ਦੀ ਵਿਗੜਦੀ ਕਾਨੂੰਨ ਵਿਵਸਥਾ

Read More
Punjab

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ‘ਤੇ ਪਾਕਿਸਤਾਨ ਜਾਵੇਗਾ SGPC ਦਾ ਜੱਥਾ

‘ਦ ਖ਼ਾਲਸ ਬਿਊਰੋ :- SGPC ਵੱਲੋਂ ਸਿੱਖ ਸ਼ਰਧਾਲੂਆਂ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਨਨਕਾਣਾ ਸਾਹਿਬ ਦੇ ਦਰਸ਼ਨਾਂ ਲਈ ਪਾਸਪੋਰਟ ਮੰਗੇ ਗਏ ਹਨ। ਸ਼ਰਧਾਲੂਆਂ ਨੂੰ 18 ਅਕਤੂਬਰ ਤੱਕ ਪਾਸਪੋਰਟ SGPC ਦੇ ਦਫ਼ਤਰ ਜਮਾਂ ਕਰਵਾਉਣ ਲਈ ਕਿਹਾ ਗਿਆ। ਇਸ ਦੇ ਨਾਲ ਸ਼ਰਧਾਲੂਆਂ ਨੂੰ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਿਫਾਰਸ਼ ਦੇ ਨਾਲ ਪਛਾਣ

Read More
Punjab

ਹਾਈਕੋਰਟ ਨੇ ਰੱਦ ਕੀਤੀ ਉਮਰਾਨੰਗਲ ਦੀ ਤਿੰਨ FIR ਪਟੀਸ਼ਨ

‘ਦ ਖ਼ਾਲਸ ਬਿਊਰੋ :- ਪੰਜਾਬ ਹਰਿਆਣਾ ਹਾਈਕੋਰਟ ਤੋਂ ਅੱਜ 17 ਅਕਤੂਬਰ ਨੂੰ ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਨਾਮਜ਼ਦ ਹੋਏ ਮੁਲਜ਼ਮ IG ਪਰਮਰਾਜ ਉਮਰਾਨੰਗਲ ਨੂੰ ਵੱਡਾ ਝਟਕਾ ਲੱਗਿਆ ਹੈ। ਅਦਾਲਤ ਨੇ ਉਮਰਾਨੰਗਲ ਦੀ ਉਸ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ ਜਿਸ ਵਿੱਚ ਉਸ ਨੇ ਕਿਹਾ ਸੀ ਕਿ ਸਰਵਿਸ ਕੈਰੀਅਰ ਦੇ ਦੌਰਾਨ ਉਨ੍ਹਾਂ ਖ਼ਿਲਾਫ਼ ਦਰਜ ਹੋਣ ਵਾਲੇ ਕਿਸੇ

Read More