ਕਿਸਾਨਾਂ ਨੂੰ ਮਸ਼ੀਨਰੀ ਤੇ ਹੋਰ ਤਕਨੀਕੀ ਜਾਣਕਾਰੀ ਦੇਣ ਲਈ ਵਟਸਐਪ ਨੰਬਰ ਜਾਰੀ
‘ਦ ਖ਼ਾਲਸ ਬਿਊਰੋ : ਪਟਿਆਲਾ ਦੇ ਕਿਸਾਨਾਂ ਨੂੰ ਇੱਕ ਵੱਡੀ ਖੁਸ਼ਖ਼ਬਰੀ ਆਈ ਹੈ। ਜਿਲ੍ਹੇ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਉਪਲਬਧ ਮਸ਼ੀਨਰੀ ਸਬੰਧੀ ਜਾਣਕਾਰੀ ਦੇਣ ਅਤੇ ਤਕਨੀਕੀ ਮਦਦ ਲਈ ਨਵੀਂ ਪਹਿਲ ਕੀਤੀ ਹੈ। ਇਸ ਕੰਮ ਲਈ ਵਟਸਐਪ ਨੰਬਰ 86999-84423 ਜਾਰੀ ਕੀਤਾ ਗਿਆ ਹੈ। ਇਸ ਨੰਬਰ ਉੱਤੇ ਉਪਰੋਕਤ ਸਾਰੀ ਜਾਣਕਾਰੀ ਹਾਸਲ ਕੀਤੀ ਜਾ
