ਅਕਾਲੀ ਦਲ ਨੇ ਮੀਂਹ ਨਾਲ ਬਰਬਾਦ ਹੋਏ ਕਿਸਾਨਾਂ ਦੇ ਖੇਤਾਂ ਦਾ ਕੀਤਾ ਦੌਰਾ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਬੁਲਾਰੇ ਡਾ.ਦਲਜੀਤ ਸਿੰਘ ਚੀਮਾ ਨੇ ਅੱਜ ਰੋਪੜ ਹਲਕੇ ਵਿੱਚ ਮੀਂਹ ਨਾਲ ਪ੍ਰਭਾਵਿਤ ਹੋਏ ਇਲਾਕਿਆਂ ਦਾ ਦੌਰਾ ਕੀਤਾ। ਇਸ ਮੌਕੇ ਚੀਮਾ ਨੇ ਕਿਹਾ ਕਿ : ਬਹੁਤ ਸਾਰੇ ਖੇਤਰਾਂ ਵਿੱਚ 100 ਫੀਸਦੀ ਫਸਲ ਤਬਾਹ ਹੋ ਗਈ ਹੈ। ਮੀਂਹ ਕਾਰਨ ਕਿਸਾਨਾਂ ਦੀਆਂ ਫਸਲਾਂ ਦੇ ਹੋਏ ਨੁਕਸਾਨ ਦਾ