Punjab

1993 ਦਾ ਫਰਜ਼ੀ ਮੁਕਾਬਲਾ ਮਾਮਲਾ, 30 ਸਾਲ ਬਾਅਦ ਸਜ਼ਾ ਦਾ ਐਲਾਨ

ਮੁਹਾਲੀ ਸਥਿਤ ਸੀ. ਬੀ. ਆਈ. ਅਦਾਲਤ ਵਿਖੇ 1993 ਦੇ ਫਰਜ਼ੀ ਪੁਲਿਸ ਮੁਕਾਬਲੇ ਵਿਚ ਦੋਸ਼ੀ ਕਰਾਰ ਦਿੱਤੇ ਗਏ ਪੁਲਿਸ ਅਧਿਕਾਰੀ ਸੇਵਾਮੁਕਤ ਐਸ.ਐਸ.ਪੀ. ਭੁਪਿੰਦਰ ਸਿੰਘ, ਤਤਕਾਲੀ ਇੰਸਪੈਕਟਰ ਰਘੁਬੀਰ ਸਿੰਘ, ਤਤਕਾਲੀ ਸੂਬਾ ਸਿੰਘ, ਏ ਐਸ ਆਈ ਦੇਵਿੰਦਰ ਸਿੰਘ ਅਤੇ ਏ. ਐੱਸ. ਆਈ. ਗੁਲਬਰਗ ਸਿੰਘ ਨੂੰ ਉਮਰ ਕੈਦ ਦੀ ਸਜ਼ਾ ਨਾਲ ਕੁੱਲ ਸਾਡੇ ਤਿੰਨ ਲੱਖ ਦਾ ਜ਼ੁਰਮਾਨਾ ਪ੍ਰਤੀ ਦੋਸ਼ੀ

Read More
Punjab

ਸਿਕੰਦਰ ਸਿੰਘ ਮਲੂਕਾ ਦੀ ਅਚਾਨਕ ਵਿਗੜੀ ਸਿਹਤ

ਅੱਜ ਸ੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਅਚਾਨਕ ਉਸ ਸਮੇਂ ਤਬੀਅਤ ਵਿਗੜ ਗਈ, ਜਦੋਂ ਉਹ ਲੈਂਡ ਪੂਲਿੰਗ ਨੀਤੀ ਖਿਲਾਫ਼ ਬਠਿੰਡਾ ਵਿਚ ਦਿੱਤੇ ਧਰਨੇ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਨੂੰ ਤੁਰੰਤ ਪ੍ਰਾਈਵੇਟ ਹਸਪਤਾਲ ਲਿਜਾਇਆ ਗਿਆ ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਡਾਕਟਰਾਂ ਮੁਤਾਬਕ ਸਥਿਤੀ ਖ਼ਤਰੇ

Read More
Punjab Religion

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੱਦੀ ਪੰਜ ਸਿੰਘ ਸਾਹਿਬਾਨ ਦੀ ਇੱਕਤਰਤਾ

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿੱਚ 6 ਅਗਸਤ ਨੂੰ ਸਵੇਰੇ 9 ਵਜੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਵੇਗੀ। ਇਸ ਵਿੱਚ ਵੱਖ-ਵੱਖ ਪੰਥਕ ਅਤੇ ਧਾਰਮਿਕ ਮਾਮਲਿਆਂ ’ਤੇ ਵਿਚਾਰ-ਚਰਚਾ ਕੀਤੀ ਜਾਵੇਗੀ। ਸਕੱਤਰੇਤ ਦੇ ਇੰਚਾਰਜ ਸ. ਬਗੀਚਾ ਸਿੰਘ ਨੇ ਦੱਸਿਆ ਕਿ ਪੰਜਾਬ

Read More
Punjab

ਯੂਥ ਅਕਾਲੀ ਆਗੂ ਦੇ ਘਰ ’ਤੇ ਤਾਬੜਤੋੜ ਗੋਲ਼ੀਬਾਰੀ! 50 ਲੱਖ ਰੁਪਏ ਮੰਗੀ ਸੀ ਫਿਰੌਤੀ

ਬਿਊਰੋ ਰਿਪੋਰਟ: ਗੁਰਦਾਸਪੁਰ ਦੇ ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਤੋਂ ਖ਼ੌਫ਼ਨਾਕ ਘਟਨਾ ਸਾਹਮਣੇ ਆਈ ਹੈ ਜਿੱਥੇ ਪਿੰਡ ਵੈਰੋਕੇ ਵਿਖੇ ਅੱਜ ਸਵੇਰੇ ਅਣ-ਪਛਾਤੇ ਵਿਅਕਤੀਆਂ ਵਲੋਂ ਯੂਥ ਅਕਾਲੀ ਦਲ ਬਾਦਲ ਦੇ ਸਰਕਲ ਪ੍ਰਧਾਨ ਹਰਸਿਮਰਤ ਸਿੰਘ ਬਾਜਵਾ ਦੇ ਘਰ ਉੱਪਰ ਤਾਬੜਤੋੜ ਗੋਲ਼ੀਆਂ ਚਲਾਈਆਂ ਗਈਆਂ। ਹਮਲਾਵਰ ਉਨ੍ਹਾਂ ਦੇ ਗੇਟ ਉਪਰ ਗੋਲ਼ੀਆਂ ਮਾਰ ਕੇ ਫ਼ਰਾਰ ਹੋ ਗਏ ਪਰ ਜਾਨੀ ਨੁਕਸਾਨ

Read More
Punjab

ਹੁਣ ਮਜੀਠੀਆ ਦੀ ਜ਼ਮਾਨਤ ਮਾਮਲੇ ‘ਤੇ ਸੁਣਵਾਈ 6 ਅਗਸਤ ਨੂੰ, ਅੱਜ ਨਹੀਂ ਹੋ ਸਕੀ ਸੁਣਵਾਈ

ਮੋਹਾਲੀ ਅਦਾਲਤ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਜ਼ਮਾਨਤ ਸੁਣਵਾਈ 4 ਅਗਸਤ ਨੂੰ ਮੁਲਤਵੀ ਹੋ ਗਈ, ਅਤੇ ਹੁਣ ਇਹ 6 ਅਗਸਤ ਨੂੰ ਹੋਵੇਗੀ। ਮਜੀਠੀਆ ਨਾਭਾ ਜੇਲ੍ਹ ਵਿੱਚ ਨਿਆਂਇਕ ਹਿਰਾਸਤ ਵਿੱਚ ਹਨ। ਇਸ ਦੇ ਨਾਲ ਹੀ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ

Read More
Punjab

ਲੈਂਡ ਪੂਲਿੰਗ ਨੀਤੀ ਦੇ ਵਿਰੋਧ ‘ਚ ‘ਆਪ’ ਨੇਤਾ ਨੇ ਦਿੱਤਾ ਅਸਤੀਫ਼ਾ

ਪੰਜਾਬ ਵਿੱਚ ਲੈਂਡ ਪੂਲਿੰਗ ਨੀਤੀ ਨੂੰ ਲੈ ਕੇ ਵਿਵਾਦ ਡੂੰਘਾ ਹੁੰਦਾ ਜਾ ਰਿਹਾ ਹੈ। ਕਿਸਾਨ ਸੰਗਠਨ ਇਸ ਦਾ ਸੂਬੇ ਭਰ ਵਿੱਚ ਵਿਰੋਧ ਕਰ ਰਹੇ ਹਨ, ਕਿਉਂਕਿ ਉਨ੍ਹਾਂ ਨੂੰ ਲੱਗਦਾ ਹੈ ਕਿ ਇਹ ਨੀਤੀ ਉਨ੍ਹਾਂ ਦੀ ਜ਼ਮੀਨ ਅਤੇ ਰੁਜ਼ਗਾਰ ਲਈ ਖਤਰਾ ਹੈ। ਵਿਰੋਧ ਪ੍ਰਦਰਸ਼ਨਾਂ ਨੇ ਰਾਜਨੀਤਿਕ ਹਲਕਿਆਂ ਵਿੱਚ ਵੀ ਹਲਚਲ ਮਚਾ ਦਿੱਤੀ ਹੈ। ਮੋਗਾ ਵਿੱਚ ਆਮ

Read More
Punjab

ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਮਿਲੇ 10 ਹੋਰ ਜੱਜ, 10 ਸੈਸ਼ਨ ਜੱਜਾਂ ਨੇ ਹਾਈ ਕੋਰਟ ਦੇ ਜੱਜਾਂ ਵਜੋਂ ਚੁੱਕੀ ਸਹੁੰ

ਚੰਡੀਗੜ੍ਹ : ਸੋਮਵਾਰ ਨੂੰ ਪੰਜਾਬ ਅਤੇ ਹਰਿਆਣਾ ਦੇ ਦਸ ਜ਼ਿਲ੍ਹਾ ਅਤੇ ਸੈਸ਼ਨ ਜੱਜਾਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਵਧੀਕ ਜੱਜਾਂ ਵਜੋਂ ਸਹੁੰ ਚੁੱਕੀ। ਇਸ ਨਾਲ ਹਾਈ ਕੋਰਟ ਦੀ ਕਾਰਜਸ਼ੀਲ ਤਾਕਤ 85 ਦੀ ਮਨਜ਼ੂਰਸ਼ੁਦਾ ਗਿਣਤੀ ਦੇ ਮੁਕਾਬਲੇ 59 ਹੋ ਗਈ। ਇਹ ਨਿਯੁਕਤੀਆਂ 4,33,720 ਲੰਬਿਤ ਮਾਮਲਿਆਂ ਦੇ ਬੈਕਲਾਗ ਨੂੰ ਘਟਾਉਣ ਦੇ ਸਾਂਝੇ ਯਤਨ ਦਾ ਹਿੱਸਾ

Read More