SGPC ਪ੍ਰਧਾਨ ਨੇ ਬਠਿੰਡਾ ਜੇ ਲ੍ਹ ‘ਚ ਸਿੱਖ ਕੈ ਦੀ ਦੇ ਕੇਸ ਕ ਤਲ ਕੀਤੇ ਜਾਣ ਦੀ ਕੀਤੀ ਨਿਖੇਧੀ
‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਨੇ ਸ਼ਨੀਵਾਰ ਨੂੰ ਕੇਂਦਰੀ ਜੇ ਲ੍ਹ ਬਠਿੰਡਾ ਵਿੱਚ ਬੰਦ ਸਿੱਖ ਨੌਜਵਾਨ ਰਾਜਦੀਪ ਸਿੰਘ ਦੇ ਕੇਸ ਕੱ ਟੇ ਜਾਣ ਦੀ ਸਖ਼ਤ ਨਿਖੇ ਧੀ ਕਰਦਿਆਂ ਦੋ ਸ਼ੀਆਂ ਖ਼ਿ ਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਕੇਸ ਸਿੱਖ