ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਮੂਸੇਵਾਲਾ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ
‘ਦ ਖ਼ਾਲਸ ਬਿਊਰੋ : ਸੰਯੁਕਤ ਕਿਸਾਨ ਮੋਰਚੇ ਦੇ ਆਗੂ ਰਾਕੇਸ਼ ਟਿਕੈਤ ਨੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਦੁੱਖ ਸਾਂਝਾ ਕੀਤਾ। ਇਸ ਮੌਕੇ ਟਿਕੈਤ ਨੇ ਕਿਹਾ ਮੂਸੇਵਾਲਾ ਇੱਕ ਉਭਰਦਾ ਹੋਇਆ ਕਲਾਕਾਰ ਸੀ ਜਿਸ ਦੇ ਜਾਣ ਨਾਲ ਨਾ ਸਿਰਫ ਪਰਿਵਾਰ ਨੂੰ ਸਗੋਂ ਸਮਾਜ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਉਨ੍ਹਾਂ ਕਿਹਾ ਕਿ