ਕਾਂਗਰਸ ਦੇ ਇਸ ਸਾਬਕਾ ਵਿਧਾਇਕ ਖ਼ਿਲਾਫ਼ ਲੁਕ ਆਊਟ ਨੋਟਿਸ ਜਾਰੀ
ਸਾਬਕਾ ਕਾਂਗਰਸੀ ਵਿਧਾਇਕ ਹਰਦਿਆਲ ਸਿੰਘ ਕੰਬੋਜ ਦੀਆਂ ਮੁਸ਼ਕਲਾਂ ਹੋਰ ਵੱਧ ਗਈਆਂ ਹਨ । ਪੰਜਾਬ ਪੁਲਿਸ ਨੇ ਕੰਬੋਜ ਵਿਰੁੱਧ ਲੁਕ ਆਊਟ ਨੋਟਿਸ ਜਾਰੀ ਕਰ ਦਿੱਤਾ ਹੈ।
ਸਾਬਕਾ ਕਾਂਗਰਸੀ ਵਿਧਾਇਕ ਹਰਦਿਆਲ ਸਿੰਘ ਕੰਬੋਜ ਦੀਆਂ ਮੁਸ਼ਕਲਾਂ ਹੋਰ ਵੱਧ ਗਈਆਂ ਹਨ । ਪੰਜਾਬ ਪੁਲਿਸ ਨੇ ਕੰਬੋਜ ਵਿਰੁੱਧ ਲੁਕ ਆਊਟ ਨੋਟਿਸ ਜਾਰੀ ਕਰ ਦਿੱਤਾ ਹੈ।
ਅਸ਼ਵਨੀ ਸ਼ਰਮਾ ਵੱਲੋਂ ਸੂਬਾਈ ਕੋਰ ਕਮੇਟੀ ਦੇ ਵਿਸ਼ੇਸ਼ ਆਮੰਤਰਿਤ ਮੈਂਬਰਾਂ ਵਜੋਂ ਕੌਮੀ ਮੀਤ ਪ੍ਰਧਾਨ ਸੌਦਾਨ ਸਿੰਘ, ਕੌਮੀ ਜਨਰਲ ਸਕੱਤਰ ਤਰੁਣ ਚੁੱਘ, ਸੰਸਦੀ ਬੋਰਡ ਤੋਂ ਇਕਬਾਲ ਸਿੰਘ ਲਾਲਪੁਰਾ, ਭਾਜਪਾ ਦੇ ਸੂਬਾ ਇੰਚਾਰਜ ਵਿਜੇ ਰੁਪਾਨੀ, ਸੂਬਾ ਸਹਿ-ਇੰਚਾਰਜ ਨਰਿੰਦਰ ਰੈਨਾ ਅਤੇ ਸਾਰੇ ਸੂਬਾਈ ਜਨਰਲ ਸਕੱਤਰ ਸ਼ਾਮਲ ਕੀਤੇ ਗਏ ਹਨ।
9 ਦਸੰਬਰ ਨੂੰ ਸਿੰਘੂ ਬਾਰਡਰ ‘ਤੇ ਹੀ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਪ੍ਰਕਾਸ਼ ਕਰ ਕੇ ਹੋਵੇਗੀ, 11 ਦਸੰਬਰ ਨੂੰ ਭੋਗ ਪਾਏ ਜਾਣਗੇ” ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਦੇ ਸੀਨੀਅਰ ਆਗੂ ਤੇ ਸੂਬਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਸ. ਜਗਜੀਤ ਸਿੰਘ ਡੱਲੇਵਾਲ ਨੇ ਇਹ ਜਾਣਕਾਰੀ ਪ੍ਰੈਸ ਬਿਆਨ ਜਾਰੀ ਕਰਕੇ ਦਿੱਤੀ ਹੈ।
ਰਾਜ ਸਰਕਾਰਾਂ ਚੋਣਾਵੀ ਰੇਵੜੀਆਂ ਵੰਡਦੇ–ਵੰਡਦੇ ਖੋਖਲੀਆਂ ਹੋ ਰਹੀਆਂ ਹਨ। ਰਾਜ ਦੇ ਖ਼ਰਚੇ ਨੂੰ ਪੂਰਾ ਕਰਨ ਲਈ ਸਰਕਾਰਾਂ ਸੂਬੇ ਦੀ ਜਾਇਦਾਦ ਨੂੰ ਗਿਰਵੀ ਰੱਖ ਰਹੀਆਂ ਹਨ।
ਚੰਡੀਗੜ੍ਹ : ਪਿਛਲੇ ਕੁੱਝ ਦਿਨਾਂ ਤੋਂ ਵਾਇਰਲ ਹੋਈ ਸੇਬਾਂ ਵਾਲੀ ਵੀਡੀਓ ਨੇ ਪੰਜਾਬ ਵਿੱਚ ਹੋਈ ਇਸ ਘਟਨਾ ਨੂੰ ਚਰਚਾ ਦਾ ਵਿਸ਼ਾ ਬਣਾ ਦਿੱਤਾ ਸੀ। ਹੁਣ ਪੰਜਾਬੀ ਕਲਾਕਾਰ ਤੇ ਪ੍ਰਸਿਧ ਕਾਮੇਡੀਅਨ ਗੁਰਪ੍ਰੀਤ ਘੁੱਗੀ ਨੇ ਵੀ ਇਸੇ ਵਿਸ਼ੇ ‘ਤੇ ਆਪਣੇ ਵਿਚਾਰ ਸਾਰਿਆਂ ਨਾਲ ਇੱਕ ਵੀਡੀਓ ਰਾਹੀਂ ਸਾਂਝੇ ਕੀਤੇ ਹਨ ਤੇ ਸਾਰਿਆਂ ਨੂੰ ਅਪੀਲ ਕੀਤੀ ਹੈ ਕਿ ਇਸ
10 ਦਸੰਬਰ ਨੂੰ ਅਕਾਲੀ ਦਲ ਦੀ ਅਨੁਸ਼ਾਸਨਿਕ ਕਮੇਟੀ ਦੇ ਸਾਹਮਣੇ ਪੇਸ਼ ਹੋਣਗੇ ਜਗਮੀਤ ਬਰਾੜ
ਪੰਚਾਇਤ ਵਿਭਾਗ ਵੀ ਸਖ਼ਤੀ ਕਰਨ ਦੇ ਮੂਡ ਵਿੱਚ ਆ ਗਿਆ ਲੱਗਦਾ ਹੈ ਤੇ 'ਕੰਮ ਨਹੀਂ, ਤਨਖ਼ਾਹ ਨਹੀਂ' ਲਾਗੂ ਕਰਨ ਦਾ ਫ਼ੈਸਲਾ ਲੈ ਲਿਆ ਗਿਆ ਹੈ। ਇਸ ਤੋਂ ਇਲਾਵਾ ਹੜਤਾਲੀ ਪੰਚਾਇਤ ਸਕੱਤਰਾਂ ਦੇ ਤਨਖਾਹ-ਭੱਤੇ ਰੋਕਣ ਦੇ ਨਿਰਦੇਸ਼ ਵੀ ਦੇ ਦਿੱਤੇ ਗਏ ਹਨ।
ਸੁਲਤਾਨਪੁਰ ਲੋਧੀ ਵਿਖੇ ਖ਼ਾਲਸਾ ਸ਼ਸਤਰ ਮਾਰਚ ਕੱਢਿਆ ਗਿਆ। ਪੰਜ ਪਿਆਰਿਆਂ ਦੀ ਅਗਵਾਈ ਵਿੱਚ ਇਹ ਮਾਰਚ ਕੱਢਿਆ ਗਿਆ।ਨੌਜਵਾਨਾਂ, ਬਜ਼ੁਰਗਾਂ, ਹਰ ਵਰਗ ਦੇ ਲੋਕਾਂ ਵੱਲੋਂ ਸ਼ਸਤਰ ਫੜ ਕੇ ਇਹ ਮਾਰਚ ਕੱਢਿਆ ਗਿਆ।
ਨਾਇਬ ਤਹਿਸੀਲਦਾਰ ਭਰਤੀ ਘੁਟਾਲਾ ਮਾਮਲੇ ( Naib Tehsildar recruitment scam case ) ‘ਚ ਵੱਡੀ ਖ਼ਬਰਸਾਹਮਣੇ ਆਈ ਹੈ। ਇਸ ਘਪਲੇ ਵਿੱਚ ਪੰਜਾਬ ਪੁਲਿਸ ਵੱਲੋਂ ਇੱਕ ਹੋਰ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ
ਕਾਂਗਰਸ ਨੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਰਾਜਸਥਾਨ ਵਿੱਚ ਪਾਰਟੀ ਇੰਚਾਰਜ ਦੀ ਜ਼ਿੰਮੇਵਾਰੀ ਸੌਂਪੀ ਹੈ।