ਟੈਕਸ ਡਿਫ਼ਾਲਟਰ ਪ੍ਰਾਈਵੇਟ ਕੰਪਨੀਆਂ ਨੂੰ ਹਾਈਕੋਰਟ ਦਾ ਵੱਡਾ ਝਟਕਾ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਟੈਕਸ ਡਿਫ਼ਾਲਟਰ ਪ੍ਰਾਈਵੇਟ ਕੰਪਨੀਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਪ੍ਰਾਈਵੇਟ ਬੱਸ ਆਪ੍ਰੇਟਰ ਨਿਊ ਦੀਪ ਬੱਸ ਕੰਪਨੀ ਵੱਲੋਂ ਰਿਜਨਲ ਟਰਾਂਸਪੋਰਟ ਅਥਾਰਿਟੀ ਫ਼ਰੀਦਕੋਟ ਦੇ ਫ਼ੈਸਲੇ ਵਿਰੁੱਧ ਪਾਈ ਗਈ ਪਟੀਸ਼ਨ ਨੂੰ ਰੱਦ ਕਰਦਿਆਂ ਕੋਈ ਰਾਹਤ ਦੇਣ ਤੋਂ ਇਨਕਾਰ ਕਰ