ਫ਼ਰੀਦਕੋਟ-ਕੋਟਕਪੂਰਾ ਰੋਡ ‘ਤੇ ਵਾਪਰਿਆ ਇਹ ਭਾਣਾ
ਫ਼ਰੀਦਕੋਟ-ਕੋਟਕਪੂਰਾ ਰੋਡ ‘ਤੇ ਦਰਦਨਾਰ ਸੜਕ ਹਾਦਸਾ ਵਾਪਰਿਆ ਹੈ ਜਿੱਥੇ ਸੜਕ ਕਿਨਾਰੇ ਖੜੀ ਕਾਰ ਨੂੰ ਪਿੱਛੋਂ ਆਉਦੀ ਬੇਕਾਬੂ ਤੇਜ਼ ਰਫਤਾਰ ਨੇ ਜ਼ੋਰਦਾਰ ਟੱਕਰ ਮਾਰ ਦਿੱਤੀ।
ਫ਼ਰੀਦਕੋਟ-ਕੋਟਕਪੂਰਾ ਰੋਡ ‘ਤੇ ਦਰਦਨਾਰ ਸੜਕ ਹਾਦਸਾ ਵਾਪਰਿਆ ਹੈ ਜਿੱਥੇ ਸੜਕ ਕਿਨਾਰੇ ਖੜੀ ਕਾਰ ਨੂੰ ਪਿੱਛੋਂ ਆਉਦੀ ਬੇਕਾਬੂ ਤੇਜ਼ ਰਫਤਾਰ ਨੇ ਜ਼ੋਰਦਾਰ ਟੱਕਰ ਮਾਰ ਦਿੱਤੀ।
ਨਸ਼ੇ ਕਰਨ ਤੋਂ ਰੋਕਣ 'ਤੇ ਇੱਕ ਨੌਜਵਾਨ ਨੇ ਕਿਰਚ ਮਾਰ ਕੇ ਆਪਣੇ ਮਾਸੜ ਦਾ ਕਤਲ ਕਰ ਦਿੱਤਾ।ਮ੍ਰਿਤਕ ਦੀ ਪਛਾਣ ਨਰਿੰਦਰ ਸਿੰਘ ਵਜੋਂ ਹੋਈ ਹੈ। । ਦੂਜੇ ਪਾਸੇ ਕਾਤਲ ਦੀ ਪਛਾਣ ਉਸ ਦੇ ਸਾਲੀ ਦੇ ਮੁੰਡੇ ਗੁਰਬਿੰਦਰ ਸਿੰਘ ਗੋਪੀ ਵਾਸੀ ਗੱਗੜਬਾਣਾ ਵਜੋਂ ਹੋਈ ਹੈ।
ਕੱਲ੍ਹ ਬਠਿੰਡਾ ਦੇ ਵਿਮੈਨ ਐਂਡ ਚਿਲਡਰਨ ਸਿਵਲ ਹਸਪਤਾਲ 'ਚੋਂ ਹੈਰਾਨ ਕਰ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਦੋ ਅਣਪਛਾਤੀਆਂ ਔਰਤਾਂ 4 ਦਿਨਾਂ ਦੇ ਨਵਜੰਮੇ ਬੱਚੇ ਨੂੰ ਚੋਰੀ ਕਰਕੇ ਫਰਾਰ ਹੋ ਗਈਆਂ। ਇਸ ਨਾਲ ਸਰਕਾਰੀ ਹਸਪਤਾਲ ਵਿੱਚ ਹਫੜਾ-ਦਫੜੀ ਮੱਚ ਗਈ।
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਿਲਟਰੀ ਲਿਟਰੇਚਰ ਫੈਸਟੀਵਲ ਦੌਰਾਨ ਹੋਏ ਸਮਾਗਮ ਦੀ ਪ੍ਰਧਾਨਗੀ ਕੀਤੀ ਤੇ ਭਾਰਤੀ ਫੌਜ ਦੀ ਸ਼ਲਾਘਾ ਕਰਦੇ ਹੋਏ ਕਿਹਾ ਹੈ ਕਿ ਭਾਰਤ ਦੁਨੀਆ ਦੀ ਸਭ ਤੋਂ ਵੱਡਾ ਗਣਤੰਤਰ ਹੈ ਪਰ ਇਹ ਸਭ ਫੌਜੀ ਜਵਾਨਾਂ ਕਰਕੇ ਹੀ ਹੈ, ਜੋ ਸਰਹੱਦਾਂ ‘ਤੇ ਹਰ ਵੇਲੇ ਰਾਖੀ ਕਰਦੇ ਹਨ। ਮੁੱਖ
ਕਿਸਾਨ ਜਥੇਬੰਦੀਆਂ ਨੇ 15 ਦਸੰਬਰ ਤੋਂ 15 ਜਨਵਰੀ ਤੱਕ ਪੰਜਾਬ ‘ਚ ਇੱਕ ਮਹੀਨੇ ਲਈ ਟੋਲ ਫ੍ਰੀ ਕਰਨ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ 12 ਦਸੰਬਰ ਨੂੰ CM ਅਤੇ ਵਿਧਾਇਕਾਂ ਦਾ ਘਿਰਾਓ ਕੀਤਾ ਜਾਵੇਗਾ ਤੇ 7 ਦਸੰਬਰ ਨੂੰ DC ਦਫ਼ਤਰ 4 ਘੰਟੇ ਤੱਕ ਬੰਦ ਕੀਤੇ ਜਾਣਗੇ ਤੇ ਇਸ ਦਿਨ 12 ਤੋਂ 4 ਵਜੇ ਤੱਕ DC
ਵਫ਼ਦ ਨੇ ਗੁਰਪੁਰਬਾਂ ਦੀਆਂ ਤਰੀਕਾਂ ਪੱਕੀਆਂ ਕਰਨ ਸੰਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨਾਲ ਚੰਡੀਗੜ ਵਿਖੇ ਵਿਸ਼ੇਸ਼ ਮੁਲਾਕਾਤ ਕੀਤੀ।
ਤਰਨਤਾਰਨ : ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਤੋਂ ਹਥਿਆਰ ਮਿਲਣ ਦਾ ਸਿਲਸਿਲਾ ਜਾਰੀ ਹੈ। ਪੰਜਾਬ ਦੇ ਸਰਹੱਦੀ ਇਲਾਕੇ ਤਰਨਤਾਰਨ ‘ਚ ਅੰਤਰਰਾਸ਼ਟਰੀ ਸਰਹੱਦ ਦੇ ਕੋਲੋਂ ਇੱਕ ਡਰੋਨ ਮਿਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੀ ਸਰਹੱਦ ‘ਤੇ ਰਾਤ ਨੂੰ 3 ਵਾਰ ਡਰੋਨ ਦੀ ਮੂਵਮੈਂਟ ਦੇਖਣ ਨੂੰ ਮਿਲੀ । ਜਿਸ ‘ਤੇ ਜਵਾਨਾਂ ਵੱਲੋਂ ਫਾਇਰਿੰਗ ਕੀਤੀ ਗਈ ।
ਉਨ੍ਹਾਂ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਹੈ ਕਿ ਇਹ ਲੋਕਾਂ ਦਾ ਪਿਆਰ ਹੀ ਹੈ ,ਜਿਸ ਨੇ ਉਹਨਾਂ ਨੂੰ ਇਹ ਲੜਾਈ ਲੜਨ ਜੋਗੇ ਕਰ ਦਿੱਤਾ ਹੈ। ਚਾਹੇ ਜੋ ਮਰਜੀ ਹੋ ਜਾਵੇ,ਉਹ ਆਪਣੇ ਪੁੱਤਰ ਨੂੰ ਇਨਸਾਫ਼ ਦਿਵਾ ਕੇ ਰਹਿਣਗੇ।
ਸੂਤਰਾਂ ਦੇ ਹਵਾਲੇ ਤੋਂ ਵੱਡੀ ਖਬਰ ਸਾਹਮਣੇ ਆਈ ਹੈ ਕਿ ਅਮਰੀਕਾ ਦੀ ਖੁਫੀਆ ਏਜੰਸੀ ਐਫਬੀਆਈ ਨੇ ਪੰਜਾਬ ਦੇ ਮੋਸਟ ਵਾਂਟੇਡ ਗੈਂਗਸਟਰ ਗੋਲਡੀ ਬਰਾੜ ਬਾਰੇ ਪੰਜਾਬ ਪੁਲਿਸ ਨਾਲ ਸੰਪਰਕ ਕੀਤਾ ਹੈ।
‘ਦ ਖ਼ਾਲਸ ਬਿਊਰੋ : ਰਿਸ਼ਵਤਖੋਰੀ ਮਾਮਲੇ ਵਿੱਚ ਗ੍ਰਿਫ਼ਤਾਰ AIG ਅਸ਼ੀਸ਼ ਕਪੂਰ ਨੂੰ ਲੈ ਕੇ ਹੁਣ ਵਿਜੀਲੈਂਸ ਬਿਊਰੋ ( Punjab Vigilance Bureau ) ਨੇ ਆਪਣੀ ਜਾਂਚ ਪੜਤਾਲ ਨੂੰ ਹੋਰ ਅੱਗੇ ਵਧਾ ਦਿੱਤਾ ਹੈ। ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬ ਪੁਲੀਸ ਦੇ ਏਆਈਜੀ ਆਸ਼ੀਸ਼ ਕਪੂਰ ਖ਼ਿਲਾਫ਼ ਵਿਜੀਲੈਂਸ ਬਿਊਰੋ ਨੇ ਅੱਜ ਮੁਹਾਲੀ ਅਦਾਲਤ ਵਿੱਚ ਚਲਾਨ