SGPC ਚੋਣਾਂ ਦੀਆਂ ਤਿਆਰੀਆਂ ਮੁਕੰਮਲ, ਇਵੇਂ ਹੋਣਗੀਆਂ ਚੋਣਾਂ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਦੋਵਾਂ ਪਾਰਟੀਆਂ ਵੱਲੋਂ ਆਪਣੇ ਉਮੀਦਵਾਰ ਦਾ ਨਾਂ ਦਿੱਤਾ ਜਾਂਦਾ ਹੈ। ਮੌਜੂਦਾ ਹਾਊਸ ਦੇ 185 ਮੈਂਬਰ ਸਨ, ਜਿਨ੍ਹਾਂ ਵਿੱਚੋਂ 170 ਚੁਣ ਕੇ ਆਏ ਸਨ, 15 ਮੈਂਬਰ ਨਾਮਜ਼ਦ ਸਨ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਦੋਵਾਂ ਪਾਰਟੀਆਂ ਵੱਲੋਂ ਆਪਣੇ ਉਮੀਦਵਾਰ ਦਾ ਨਾਂ ਦਿੱਤਾ ਜਾਂਦਾ ਹੈ। ਮੌਜੂਦਾ ਹਾਊਸ ਦੇ 185 ਮੈਂਬਰ ਸਨ, ਜਿਨ੍ਹਾਂ ਵਿੱਚੋਂ 170 ਚੁਣ ਕੇ ਆਏ ਸਨ, 15 ਮੈਂਬਰ ਨਾਮਜ਼ਦ ਸਨ
ਸੁਖਦੇਵ ਸਿੰਘ ਢੀਂਡਸਾ ਦਾ ਦਾਅਵਾ ਜੇਕਰ ਬੀਬੀ ਜਗੀਰ ਕੌਰ ਨੂੰ 25 ਤੋਂ ਘੱਟ ਵੋਟ ਮਿਲੇ ਤਾਂ ਪਾਰਟੀ ਪ੍ਰਧਾਨ ਤੋਂ ਅਸਤੀਫ਼ਾ ਦੇਣਗੇ
ਗਰਗ ਫੂਡ ਇੰਡਸਟਰੀਜ਼, ਜੋ ਖਾਣ-ਪੀਣ ਦੀਆਂ ਵਸਤੂਆਂ ਦਾ ਨਿਰਮਾਣ ਕਰਦੀ ਹੈ, ਦੇ ਮਾਲਕ ਵੱਲੋਂ ਪਰਿਵਾਰ ਦੀ ਮਨਜ਼ੂਰੀ ਤੋਂ ਬਿਨਾਂ ਫੈਕਟਰੀ ਵਿੱਚ ਬਣੇ ਚਿਪਸ ਦੇ ਰੈਪਰਾਂ ’ਤੇ ਮੂਸੇਵਾਲਾ ਦੀ ਫੋਟੋ ਅਤੇ ਨਾਮ ਦੀ ਵਰਤੋਂ ਕੀਤੀ ਜਾ ਰਹੀ ਸੀ।
ਕੈਨੇਡਾ ਦੇ ਸੂਬੇ ਅਲਬਰਟਾ 'ਚ ਨਵੀਂ ਸਰਕਾਰ ਬਣੀ ਹੈ ਇਸ ਨਵੀਂ ਸਰਕਾਰ ਵਿੱਚ ਜਲੰਧਰ ਨਾਲ ਸਬੰਧਤ ਲੜਕੀ ਰਾਜਨ ਸਾਹਨੀ ਨੂੰ ਇਮੀਗ੍ਰੇਸ਼ਨ ਅਤੇ ਬਹੁ-ਸੱਭਿਆਚਾਰਕ ਮੰਤਰੀ ਬਣਾਇਆ ਗਿਆ ਹੈ। ਉਸ ਦੀ ਨਿਯੁਕਤੀ ਨਾਲ ਪੰਜਾਬੀ ਭਾਈਚਾਰੇ 'ਚ ਖੁਸ਼ੀ ਦੀ ਲਹਿਰ ਹੈ
ਸਾਬਕਾ ਸੰਸਦੀ ਸਕੱਤਰ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਬਲਵੀਰ ਸਿੰਘ ਘੁੰਨਸ ਨੇ ਅੱਜ ਬਾਦਲਾਂ ਵਿਰੁੱਧ ਬਗਾਵਤ ਕਰਕੇ ਬੀਬੀ ਜਗੀਰ ਕੌਰ ਦੇ ਸਮਰਥਨ ਦਾ ਐਲਾਨ ਕੀਤਾ ਹੈ।
ਮੌਸਮ ਵਿਭਾਗ ਦਾ ਕਹਿਣਾ ਹੈ ਕਿ ਉੱਤਰੀ ਪਾਕਿਸਤਾਨ ਵਿਚ ਬਣ ਰਹੀ ਪੱਛਮੀ ਮੌਸਮੀ ਗੜਬੜੀ ਵਜੋਂ ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਹਲਕੀ ਤੋਂ ਦਰਮਿਆਨੀ ਬਾਰਸ਼ ਹੋਣ ਦੀ ਸੰਭਾਵਨਾ ਹੈ।
ਫਿਰੋਜ਼ਪੁਰ ਜ਼ਿਲ੍ਹੇ ਤੋਂ ਇਕ ਦੁੱਖਦਾਈ ਅਤੇ ਹੈਰਾਨ ਕਰ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਇਕ ਪਰਿਵਾਰ ਦੇ ਚਾਰ ਮੈਂਬਰਾਂ ਨੇ ਖੁਦਕੁਸ਼ੀ ਕਰ ਲਈ ਹੈ।ਘਰੇਲੂ ਕਲੇਸ਼ ਤੋਂ ਪ੍ਰੇਸ਼ਾਨ ਨੌਜਵਾਨ ਨੇ ਆਪਣੇ ਛੋਟੇ ਭਰਾ, ਭਤੀਜੇ ਅਤੇ ਆਪਣੀ ਧੀ ਸਣੇ ਕਾਰ ਨਹਿਰ ਵਿਚ ਸੁੱਟ ਦਿੱਤੀ। ਦੇਰ ਸ਼ਾਮ ਚਾਰਾਂ ਦੀਆਂ ਲਾਸ਼ਾਂ ਗੱਡੀ ਸਣੇ ਨਹਿਰ ਵਿੱਚੋਂ ਬਰਾਮਦ ਹੋ ਗਈਆਂ
ਅੰਮ੍ਰਿਤਸਰ : ਸਿੱਖਾਂ ਦੀ ਸਿਰਮੋਰ ਸੰਸਥਾ ਮੰਨੀ ਜਾਂਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਅੱਜ ਚੋਣ ਹੋਣ ਜਾ ਰਹੀ ਹੈ। ਇਹ ਮੁਕਾਬਲਾ ਬੜਾ ਦਿਲਚਸਪ ਮੁਕਾਬਲਾ ਹੋਵੇਗਾ ਕਿਉਂਕਿ ਇੱਕ ਪਾਸੇ ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਹਨ ਤੇ ਦੂਜੇ ਪਾਸੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਹਨ,ਜਿਹਨਾਂ ਨੇ ਪਾਰਟੀ ਨਾਲ ਵਿਦਰੋਹ ਦਾ ਐਲਾਨ ਕੀਤਾ ਹੋਇਆ ਹੈ। ਸ਼੍ਰੋਮਣੀ
Sidhu Moosewala's song released today has crossed 6 million views in 8 hours
‘ਦ ਖ਼ਾਲਸ ਬਿਊਰੋ : ਅੱਜ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਪੂਰੀ ਦੁਨੀਆ ਵਿੱਚ ਬਹੁਤ ਧੂਮ ਧਾਮ ਦੇ ਨਾਲ ਮਨਾਇਆ ਗਿਆ। ਸ਼੍ਰੀ ਦਰਬਾਰ ਸਾਹਿਬ, ਸੁਲਤਾਨਪੁਰ ਲੋਧੀ, ਸ਼੍ਰੀ ਨਨਕਾਣਾ ਸਾਹਿਬ, ਗੁਰਦੁਆਰਾ ਸ਼੍ਰੀ ਨਾਢਾ ਸਾਹਿਬ ਆਦਿ ਧਾਰਮਿਕ ਅਸਥਾਨਾਂ ਵਿਖੇ ਮਹਾਨ ਗੁਰਮਤਿ ਸਮਾਗਮ ਕਰਵਾਏ ਗਏ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤ ਨੇ ਮੱਥਾ