ਘੁੰਮਣ ਕਲਾਂ ਹੱਡਾਂ ਰੋੜੀ ਮਾਮਲਾ : ਪਿੰਡ ਵਾਸੀਆਂ ‘ਤੇ 307 ਸਮੇਤ ਹੋਰਨਾਂ ਧਾਰਾਵਾਂ ਤਹਿਤ ਮਾਮਲਾ ਦਰਜ
ਰੋਸ ਵਿੱਚ ਆਏ ਪਿੰਡ ਵਾਸੀਆਂ ਨੇ ਬਠਿੰਡਾ ਚੰਡੀਗੜ੍ਹ ਹਾਈਵੇ ਨੂੰ ਜਾਮ ਕਰ ਦਿੱਤਾ ਸੀ। ਹਾਲਾਂਕਿ, ਪੁਲਿਸ ਨੇ ਲਾਠੀਚਾਰਜ ਕਰਕੇ ਧਰਨੇ ਵਾਲੀ ਜਗ੍ਹਾ ਨੂੰ ਖਾਲੀ ਕਰਵਾ ਲਿਆ ਸੀ
ਰੋਸ ਵਿੱਚ ਆਏ ਪਿੰਡ ਵਾਸੀਆਂ ਨੇ ਬਠਿੰਡਾ ਚੰਡੀਗੜ੍ਹ ਹਾਈਵੇ ਨੂੰ ਜਾਮ ਕਰ ਦਿੱਤਾ ਸੀ। ਹਾਲਾਂਕਿ, ਪੁਲਿਸ ਨੇ ਲਾਠੀਚਾਰਜ ਕਰਕੇ ਧਰਨੇ ਵਾਲੀ ਜਗ੍ਹਾ ਨੂੰ ਖਾਲੀ ਕਰਵਾ ਲਿਆ ਸੀ
ਚੰਡੀਗੜ੍ਹ : ਆਟਾ ਦਾਲ ਸਕੀਮ ‘ਤੇ ਰੋਕ ਲਗਣ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਲਾਗੂ ਇੱਕ ਵਿਧਾਇਕ-ਇੱਕ ਪੈਨਸ਼ਨ ਸਕੀਮ ਨੂੰ ਵੀ ਹਾਈ ਕੋਰਟ ਵਿੱਚ ਚੁਨੌਤੀ ਮਿਲ ਗਈ ਹੈ।ਇਸ ਐਕਟ ਖਿਲਾਫ ਛੇ ਸਾਬਕਾ ਵਿਧਾਇਕਾਂ ਨੇ ਪਟੀਸ਼ਨ ਦਾਖਲ ਕੀਤੀ ਹੈ। ਇਹਨਾਂ ਸਾਬਕਾ ਵਿਧਾਇਕਾਂ ਵਿੱਚ ਰਾਕੇਸ਼ ਪਾਂਡੇ, ਸੋਹਨ ਸਿੰਘ ਠੰਡਲ, ਮੋਹਨ ਲਾਲ, ਗੁਰਵਿੰਦਰ ਸਿੰਘ ਅਟਵਾਲ, ਸਰਵਣ ਸਿੰਘ ਤੇ ਲਾਲ
ਲੁਧਿਆਣਾ ਨਗਰ ਨਿਗਮ ਦੇ ਕਾਂਗਰਸ ਪਾਰਟੀ ਦੇ ਮੌਜੂਦਾ ਕੌਂਸਲਰ ਅਮਿਤ ਵਰਸ਼ਾ ਰਾਮਪਾਲ ਅਤੇ ਕਾਲਾ ਗੌਤਮ ਚੰਡੀਗੜ੍ਹ ਪਾਰਟੀ ਹੈੱਡਕੁਆਰਟਰ ਵਿਖੇ ‘ਆਪ’ ਵਿੱਚ ਸ਼ਾਮਿਲ ਹੋ ਗਏ।
ਦਿੱਲੀ ਦੇ ਇੱਕ ਮੈਗਜ਼ੀਨ ਵਿੱਚ 2024 ਦੀਆਂ ਪਾਰਲੀਮੈਂਟ ਚੋਣਾਂ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਮੁੱਖ ਮੁਕਾਬਲਾ ਰਾਹੁਲ ਗਾਂਧੀ ਜਾਂ ਕਿਸੇ ਹੋਰ ਵੱਡੇ ਲੀਡਰ ਨਹੀਂ ਬਲਕਿ ਅਰਵਿੰਦ ਕੇਜਰੀਵਾਲ ਨਾਲ ਦਰਸਾਉਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਧਰਤੀ ‘ਤੇ ਪੈਰ ਨਹੀਂ ਲਗ ਰਹੇ ਹਨ।
ਪੀਐੱਲਸੀ ਦੇ ਬੁਲਾਰੇ ਪ੍ਰਿਤਪਾਲ ਸਿੰਘ ਬਲਿਆਵਾਲ ਨੇ ਪੁਸ਼ਟੀ ਕੀਤੀ ਹੈ ਕਿ ਉਹ ਆਪਣੀ ਪਾਰਟੀ ਪੰਜਾਬ ਲੋਕ ਕਾਂਗਰਸ (ਪੀ.ਐੱਲ.ਸੀ.) ਦਾ ਭਾਜਪਾ 'ਚ ਰਲੇਵਾਂ ਕਰ ਸਕਦੇ ਹਨ।
ਉਨ੍ਹਾਂ ਨੇ ਇਕ ਸੂਚੀ ਤਿਆਰ ਕਰਨ ਦਾ ਵੀ ਦਾਅਵਾ ਕੀਤਾ, ਜਿਸ ਵਿਚ ਉਹ ਸਿਆਸੀ ਲੋਕ ਤੇ ਪੱਤਰਕਾਰ ਸ਼ਾਮਲ ਕੀਤੇ ਜਾਣਗੇ, ਜੋ ਨਾਜਾਇਜ਼ ਮਾਈਨਿੰਗ ਕਰਵਾ ਰਹੇ ਹਨ।
ਇਨ੍ਹਾਂ ਕੋਲੋਂ ਇੱਕ ਰੈੱਡਮੀ ਅਤੇ ਇੱਕ ਸੈਮਸੰਗ ਮੋਬਾਈਲ ਬਰਾਮਦ ਹੋਇਆ ਹੈ, ਜਿਸ ਵਿੱਚ ਜੀਓ ਅਤੇ ਏਅਰਟੈੱਲ ਦੇ ਨੰਬਰ ਲੱਗੇ ਹੋਏ ਸਨ।
ਹਰਭਜਨ ਸਿੰਘ ਨੇ ਕਿਹਾ ਕਿ ਮਨਦੀਪ ਤੂਫ਼ਾਨ ਦੀ ਗ੍ਰਿਫ਼ਤਾਰੀ ਬਾਰੇ ਅੱਜ ਤੜਕਸਾਰ ਉਨ੍ਹਾਂ ਨੂੰ ਪਤਾ ਲੱਗਾ ਹੈ।
ਕੁਝ ਦਿਨ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕੀਤੀ ਸੀ।
Canada News-ਸਰੀ ਤੋਂ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰਨ ਵਾਲੇ ਗੁਰਪ੍ਰੀਤ ਸਿੰਘ ਸਹੋਤਾ ਨੇ ਖ਼ਾਲਸ ਟੀਵੀ ਨਾਲ ਇਸ ਸਾਰੇ ਮਾਮਲੇ ਬਾਰੇ ਵਿਸ਼ੇਸ਼ ਜਾਣਕਾਰੀ ਸਾਂਝੀ ਕੀਤੀ।