ਪੰਜਾਬ ‘ਚ ਆਨੰਦ ਮੈਰਿਕ ਐਕਟ ‘ਚ ਬਦਲਾਅ ਦੀ ਤਿਆਰੀ ! ਲਾੜਾ-ਲਾੜੀ ਨੂੰ ਰਜਿਸਟ੍ਰੇਸ਼ਨ ਲਈ ਮਿਲਣਗੇ 3 ਅਸਾਨ ਤਰੀਕੇ
ਆਨੰਦ ਮੈਰਿਜ ਐਕਟ ਨੂੰ ਲੈਕੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਸੀ ਐਲਾਨ
ਆਨੰਦ ਮੈਰਿਜ ਐਕਟ ਨੂੰ ਲੈਕੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਸੀ ਐਲਾਨ
ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤੇ ਵਿਸ਼ਵਾਸ਼ਘਾਤ ਅਤੇ ਕਿਸਾਨਾਂ ਪ੍ਰਤੀ ਵਰਤੀ ਗਈ ਘਟੀਆ ਸ਼ਬਦਾਵਲੀ ਦੇ ਰੋਸ ਵੱਜੋਂ ਡੱਲੇਵਾਲ 19 ਨਵੰਬਰ ਤੋਂ ਮਰਨ ਵਰਤ ਉੱਤੇ ਬੈਠੇ ਹਨ।
ਮੰਤਰੀ ਨੇ ਟਵੀਟ ਕਰਕੇ ਦਾਅਵਾ ਕੀਤਾ ਹੈ ਕਿ ਇਸ ਵਾਰ ਪਰਾਲੀ ਘੱਟ ਸੜੀ ਹੈ ਪਰ ਘੱਟ ਸੜੀ ਪਰਾਲੀ ਦਾ ਅੰਕੜਾ ਦੀ 50 ਹਜ਼ਾਰ ਦੇ ਕਰੀਬ ਹੈ ਅਤੇ ਮਾਹਰਾਂ ਦਾ ਅੰਦਾਜ ਹੈ ਕਿ ਇਹ ਅੰਕੜਾ 55 ਹਜ਼ਾਰ ਤੱਕ ਜਾਵੇਗਾ।
ਉੱਤਰੀ ਭਾਰਤ ਵਿੱਚ ਠੰਢ ਦਾ ਮੌਸਮ ਦਸਤਕ ਦੇ ਚੁੱਕਾ ਹੈ ਤੇ ਨਵੰਬਰ ਮਹੀਨਾ ਆਪਣੇ ਆਖਰੀ ਪੜਾਅ ‘ਤੇ ਹੈ। ਪਹਾੜਾਂ ‘ਤੇ ਬਰਫ਼ਬਾਰੀ ਤੋਂ ਬਾਅਦ ਮੈਦਾਨੀ ਇਲਾਕਿਆਂ ‘ਚ ਵੀ ਠੰਢ ਵਧਣੀ ਸ਼ੁਰੂ ਹੋ ਗਈ ਹੈ। ਸਾਰੇ ਉੱਤਰੀ ਖਿਤੇ ‘ਚ ਸਵੇਰੇ-ਸ਼ਾਮ ਠੰਡ ਨੇ ਆਪਣਾ ਅਸਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਮੌਸਮ ਵਿਭਾਗ ਮੁਤਾਬਕ ਅਗਲੇ ਚਾਰ ਦਿਨਾਂ ‘ਚ ਮੌਸਮ
ਅਰਸ਼ਦੀਪ ਨੇ ਤੀਜੇ ਵੰਨ ਡੇ ਵਿੱਚ ਸ਼ਾਨਦਾਰ ਗੇਂਦਬਾਜ਼ੀ ਕਰਕੇ 4 ਓਵਰਾਂ ਵਿੱਚ 4 ਵਿਕਟਾਂ ਹਾਸਲ ਕੀਤੀਆ
ਅੰਮ੍ਰਿਤਸਰ 'ਚ ਆਪਣੇ ਹੀ ਵਿਆਹ 'ਤੇ ਪੁਲਿਸ ਮੁਲਾਜ਼ਮ ਵੱਲੋਂ ਗੋਲੀਆਂ ਚਲਾਉਣ ਦੀ ਵੀਡੀਓ ਵਾਇਰਲ ਹੋ ਗਈ, ਜਿਸ ਨੂੰ ਦੇਖਦੇ ਹੋਏ ਥਾਣਾ ਮਜੀਠਾ ਦੀ ਪੁਲਿਸ ਨੇ ਉਕਤ ਸਿਪਾਹੀ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਬੰਗਾ : ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸੇਵਾਮੁਕਤ ਸਹਾਇਕ ਇੰਜਨੀਅਰ ਰਣਬੀਰ ਸਿੰਘ ਨੂੰ ਪੰਜਾਬ ਵਿਜੀਲੈਂਸ ਬਿਊਰੋ ਨੇ ਗ੍ਰਿਫਤਾਰ ਕਰ ਲਿਆ ਹੈ। ਉਸ ‘ਤੇ ਮਿੰਨੀ ਸਟੇਡੀਅਮ ਦੀ ਉਸਾਰੀ ਵਿੱਚ ਲਾਪਰਵਾਹੀ ਵਰਤਣ ਤੇ ਘਪਲਾ ਕਰਨ ਦੇ ਇਲਜ਼ਾਮ ਹਨ। ਵਿਜੀਲੈਂਸ ਨੇ ਸਹਾਇਕ ਇੰਜਨੀਅਰ ਰਣਬੀਰ ਸਿੰਘ ਨੂੰ ਅਦਾਲਤ ਵਿੱਚ ਪੇਸ਼ ਕਰਕੇ ਇੱਕ ਦਿਨ ਦਾ ਪੁਲੀਸ ਰਿਮਾਂਡ ਹਾਸਲ ਕੀਤਾ
ਛਪਾਰ : ਨੈਸ਼ਨਲ ਹਾਈਵੇਅ ਅਥਾਰਿਟੀ ਦੇ ਫੈਸਲੇ ਦਾ ਵਿਰੋਧ ਕਰਦਿਆਂ ਭਾਕਿਯੂ ਏਕਤਾ (ਉਗਰਾਹਾਂ) ਨੇ ਸਬੰਧਤ ਖੇਤਾਂ ਵਿੱਚ ਕਿਸਾਨਾਂ ਦਾ ਮੁੜ ਤੋਂ ਕਬਜ਼ਾ ਦਿਵਾਇਆ ਹੈ ਤੇ ਉਥੇ ਦੁਬਾਰਾ ਕਣਕ ਬੀਜੀ ਹੈ। ਨੈਸ਼ਨਲ ਹਾਈਵੇਅ ਅਥਾਰਿਟੀ ਵਲੋਂ ਕਬਜ਼ਾ ਕਰਨ ਦੀ ਕੋਸ਼ਿਸ਼ ਤਹਿਤ ਸਿਵਲ ਅਤੇ ਪੁਲੀਸ ਪ੍ਰਸ਼ਾਸਨ ਦੀ ਮਦਦ ਨਾਲ ਐਤਵਾਰ ਨੂੰ ਬਲਾਕ ਪੱਖੋਵਾਲ ਦੇ ਪਿੰਡ ਛਪਾਰ ਤੇ ਧੂਲਕੋਟ
ਫਰੀਦਕੋਟ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦੇਰ ਰਾਤ ਮਰਨ ਵਰਤ ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ ਹੈ। ਕਿਸਾਨ ਆਗੂ ਡੱਲੇਵਾਲ ਇਸ ਵੇਲੇ ਕਿਸਾਨੀ ਮੰਗਾਂ ਨੂੰ ਲਾਗੂ ਕਰਨੇ ਦੀ ਮੰਗ ਨੂੰ ਲੈ ਕੇ ਫਰੀਦਕੋਟ ‘ਚ ਧਰਨੇ ਤੇ ਬੈਠੇ ਹੋਏ ਹਨ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਡੱਲੇਵਾਲ ਦੀ
Sohana nurse case-ਮੁਹਾਲੀ ਦੇ ਸੋਹਾਣਾ ਸੈਕਟਰ-78 ਵਿੱਚ ਇੱਕ ਛੱਪੜ ਵਿੱਚੋਂ ਮਿਲੀ ਸੀ। ਮੁਅੱਤਲ ਏਐਸਆਈ ਰਸ਼ਪ੍ਰੀਤ ਸਿੰਘ ਮਾਮਲੇ ਵਿੱਚ ਨਾਮਜ਼ਦ ਕੀਤਾ ਗਿਆ ਹੈ।