Punjab

ਕਿਸਾਨਾਂ ਦੇ ਕਾਲੇ ਦਿਵਸ ਨੂੰ ਜ਼ੋਰਦਾਰ ਸਮਰਥਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਮੋਰਚਿਆਂ ‘ਤੇ ਕਿਸਾਨੀ ਅੰਦੋਲਨ ਨੂੰ ਅੱਜ 6 ਮਹੀਨੇ ਪੂਰੇ ਹੋ ਗਏ ਹਨ। ਕਿਸਾਨੀ ਅੰਦੋਲਨ ਦੇ 6 ਮਹੀਨੇ ਪੂਰੇ ਹੋਣ ‘ਤੇ ਅੱਜ ਦੇਸ਼ ਭਰ ਵਿੱਚ ‘ਕਾਲਾ ਦਿਵਸ’ ਮਨਾਇਆ ਜਾ ਰਿਹਾ ਹੈ, ਜਿਸ ਨੂੰ ਪੂਰੇ ਪੰਜਾਬ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਪੰਜਾਬ ਵਿੱਚ ਅੱਜ ਸਵੇਰ ਤੋਂ ਹੀ ਲੋਕਾਂ ਵੱਲੋਂ

Read More
Punjab

ਪੰਜਾਬ ਸਰਕਾਰ ਨੇ ਜਾਰੀ ਕੀਤੀ ਗੰਨੇ ਦੀ ਬਕਾਇਆ ਰਾਸ਼ੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਸਰਕਾਰ ਨੇ ਗੰਨੇ ਦੀ ਬਕਾਇਆ ਅਦਾਇਗੀ ਲਈ ਗੰਨੇ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਲਈ 100 ਕਰੋੜ ਰੁਪਏ ਜਾਰੀ ਕੀਤੇ ਹਨ। ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ 41 ਕਰੋੜ ਰੁਪਏ ਦੇ ਬਕਾਏ ਖੜ੍ਹੇ ਹੋਣ ਦੇ ਬਾਵਜੂਦ ਸੂਬਾ ਸਰਕਾਰ ਆਪਣੇ ਪੱਧਰ ‘ਤੇ ਪ੍ਰਬੰਧ

Read More
India Punjab

ਪੰਜਾਬ ਦੇ ਕਿਹੜੇ ਸਿਆਸੀ ਲੀਡਰਾਂ ‘ਤੇ ਹਨ ਪਰਚੇ ਦਰਜ, ਪੜ੍ਹੋ ਇਹ ਖ਼ਾਸ ਰਿਪੋਰਟ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਅਤੇ ਹਰਿਆਣਾ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਅਜਿਹੇ ਸਿਆਸਤਦਾਨਾਂ ਦਾ ਅੰਕੜਾ ਪੇਸ਼ ਕੀਤਾ ਹੈ, ਜਿਨ੍ਹਾਂ ਦੇ ਖਿਲਾਫ ਕਈ ਅਪਰਾਧਿਕ ਮਾਮਲੇ ਲੰਬਿਤ ਪਏ ਹਨ। ਇਨ੍ਹਾਂ ਵਿੱਚੋਂ ਪੰਜਾਬ ਦੇ 96 ਮੌਜੂਦਾ ਅਤੇ ਸਾਬਕਾ ਸੰਸਦ ਮੈਂਬਰ ਅਤੇ ਵਿਧਾਇਕਾਂ ਦੇ ਖਿਲਾਫ 163 ਮਾਮਲੇ ਲੰਬਿਤ ਹਨ। ਹਰਿਆਣਾ ਦੇ 21 ਸੰਸਦ ਮੈਂਬਰ

Read More
India Punjab

ਕੱਲ੍ਹ ਪੂਰੇ ਭਾਰਤ ਵਿੱਚ ਲਹਿਰਾਈਆਂ ਜਾਣਗੀਆਂ ਕਾਲੀਆਂ ਝੰਡੀਆਂ, ਕਿਸਾਨਾਂ ਦਾ ਵੱਡਾ ਐਕਸ਼ਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੱਲ੍ਹ ਕਿਸਾਨ ਮੋਰਚੇ ਨੂੰ 6 ਮਹੀਨੇ ਪੂਰੇ ਹੋਣ ਜਾ ਰਹੇ ਹਨ। 6 ਮਹੀਨਿਆਂ ਦੇ ਸ਼ਾਂਤਮਈ ਵਿਰੋਧ ਪ੍ਰਦਰਸ਼ਨ ਦੇ ਬਾਵਜੂਦ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਕਰਨ ਵਿੱਚ ਕੇਂਦਰ-ਸਰਕਾਰ ਦੀ ਅਸਫਲਤਾ ਨੂੰ ਕੱਲ੍ਹ ਪੂਰੇ ਦੇਸ਼ ਵਿੱਚ ਵਿਰੋਧ ਜਿਵਸ ਵਜੋਂ ਮਨਾਇਆ ਜਾਵੇਗਾ। ਕਿਸਾਨ ਲੀਡਰਾਂ ਨੇ ਸਾਰੇ ਲੋਕਾਂ ਨੂੰ ਆਪਣੇ ਘਰਾਂ, ਵਾਹਨਾਂ ਅਤੇ ਹੋਰ

Read More
Punjab

ਸ਼੍ਰੋਮਣੀ ਅਕਾਲੀ ਦਲ ਦਾ ਬੀਜੇਪੀ ਖਿਲਾਫ ਵੱਡਾ ਐਕਸ਼ਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੀਜੇਪੀ ਨਾਲ ਗੱਠਜੋੜ ‘ਤੇ ਬਿਆਨ ਦਿੰਦਿਆਂ ਕਿਹਾ ਕਿ ‘ਬੀਜੇਪੀ ਨਾਲ ਗੱਠਜੋੜ ਕਿਸਾਨਾਂ ਦਾ ਮਸਲਾ ਹੱਲ ਹੋਣ ‘ਤੇ ਵੀ ਨਹੀਂ ਕਰਾਂਗੇ। ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਦੇ ਲਈ ਬੀਜੇਪੀ ਦੇ ਨਾਲ ਗੱਠਜੋੜ ਤੋੜਿਆ ਸੀ। ਉਨ੍ਹਾਂ ਕਿਹਾ ਕਿ 1997 ਵਿੱਚ ਦੋਵਾਂ ਪਾਰਟੀਆਂ

Read More
Punjab

ਪੰਜਾਬ ਦੇ ਵਿਧਾਇਕ ਇਸ ਦਿਨ ਕਰਨਗੇ ਕਰੋਨਾ ਸਥਿਤੀ ‘ਤੇ ਖ਼ਾਸ ਚਰਚਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 27 ਮਈ ਨੂੰ ਵਿਧਾਇਕਾਂ ਦੀ ਇੱਕ ਬੈਠਕ ਸੱਦੀ ਹੈ। ਇਹ ਬੈਠਕ ਮਿਸ਼ਨ ਫਤਿਹ 2 ਦੇ ਤਹਿਤ ਸੱਦੀ ਗਈ ਹੈ। ਇਸ ਬੈਠਕ ਵਿੱਚ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਕਰੋਨਾ ਸਥਿਤੀ ‘ਤੇ ਚਰਚਾ ਕੀਤੀ ਜਾਵੇਗੀ। ਇਸ ਬੈਠਕ ਵਿੱਚ ਹਾਲਾਤਾਂ ਦੀ ਜਾਣਕਾਰੀ ਲਈ ਜਾਵੇਗੀ ਕਿ

Read More
Punjab

ਬੀਜੇਪੀ ਲੀਡਰ ਦੀ ਸਿੱਧੂ ਨੂੰ ਝਾੜ, ਪਟਿਆਲਾ ਤੋਂ ਹਰਾਉਣ ਦਾ ਕੀਤਾ ਐਲਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬੀਜੇਪੀ ਲੀਡਰ ਹਰਜੀਤ ਸਿੰਘ ਗਰੇਵਾਲ ਨੇ ਇੱਕ ਵਾਰ ਮੁੜ ਤੋਂ ਕਿਸਾਨੀ ਅੰਦੋਲਨ ‘ਤੇ ਨਿਸ਼ਾਨਾ ਕੱਸਦਿਆਂ ਕਿਹਾ ਕਿ ‘ਸਰਕਾਰ ਅਤੇ ਕਿਸਾਨਾਂ ਵਿੱਚ ਅਜੇ ਗੱਲਬਾਤ ਦੇ ਆਸਾਰ ਨਹੀਂ ਜਾਪ ਰਹੇ। ਕਿਸਾਨਾਂ ਦੀ ਚਿੱਠੀ ਦਾ ਕੇਂਦਰ ਸਰਕਾਰ ਵੱਲੋਂ ਹਾਲੇ ਤੱਕ ਕੋਈ ਜਵਾਬ ਨਹੀਂ ਆਇਆ ਹੈ। ਗਰੇਵਾਲ ਨੇ ਕਿਹਾ ਕਿ ਧੌਂਸ ਦੇ ਨਾਲ

Read More
Punjab

ਬੀਜੇਪੀ ਲੀਡਰ ਨੇ ਪੰਜਾਬ ਸਰਕਾਰ ਨੂੰ ਵਿਦੇਸ਼ ਤੋਂ ਕਰੋਨਾ ਵੈਕਸੀਨ ਮੰਗਵਾਉਣ ਦਾ ਦੱਸਿਆ ਤਰੀਕਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬੀਜੇਪੀ ਲੀਡਰ ਹਰਜੀਤ ਸਿੰਘ ਗਰੇਵਾਲ ਨੇ ਕਰੋਨਾ ਵੈਕਸੀਨ ਸਥਿਤੀ ‘ਤੇ ਪੰਜਾਬ ਸਰਕਾਰ ‘ਤੇ ਨਿਸ਼ਾਨਾ ਕੱਸਦਿਆਂ ਕਿਹਾ ਕਿ ‘ਸੂਬਾ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਆਪਸ ਵਿੱਚ ਤਾਲਮੇਲ ਬਣਾਉਣਾ ਚਾਹੀਦਾ ਹੈ। ਇਸ ਤਰ੍ਹਾਂ ਲੱਗਦਾ ਹੈ ਕਈ ਸੂਬਾ ਸਰਕਾਰਾਂ 2022 ਦੀਆਂ ਚੋਣਾਂ ਲੜ ਰਹੀਆਂ ਹਨ। ਪਰ ਇਹ ਉਹ ਮੌਕਾ ਨਹੀਂ ਹੈ। ਜੇਕਰ

Read More
India Punjab

ਕੇਸ ਦਰਜ ਹੋਣ ਤੋਂ ਬਾਅਦ ਵੀ ਨਹੀਂ ਰੁਕੇ ਦੀਪ ਸਿੱਧੂ, ਪਹੁੰਚੇ ਕੁਰੂਕਸ਼ੇਤਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅਦਾਕਾਰ ਦੀਪ ਸਿੱਧੂ ਅੱਜ ਕੁਰੂਕਸ਼ੇਤਰ ਪਹੁੰਚੇ ਸਨ। ਉਨ੍ਹਾਂ ਨੇ ਨਿਹੰਗ ਸਿੰਘ ਜਥੇਬੰਦੀਆਂ ਦੇ ਨਾਲ ਗੱਲਬਾਤ ਕੀਤੀ। ਦੀਪ ਸਿੱਧੂ ਨੇ ਉਹਨਾਂ ਦੇ ਖਿਲਾਫ ਦਰਜ ਹੋਏ ਕੇਸ ਬਾਰੇ ਬੋਲਦਿਆਂ ਕਿਹਾ ਕਿ ਰਾਜਨੀਤੀ ਦੇ ਤਹਿਤ ਮੇਰੇ ‘ਤੇ ਪਰਚਾ ਦਰਜ ਹੋਇਆ ਹੈ। ਅਸੀਂ ਤਾਂ ਲੋਕਾਂ ਨੂੰ ਆਕਸੀਜਨ ਵੰਡ ਰਹੇ ਹਾਂ, ਕਰੋਨਾ ਮਹਾਂਮਾਰੀ ਤੋਂ

Read More
Punjab

ਹਸਪਤਾਲਾਂ ਤੋਂ ਡਿਸਚਾਰਜ ਮਰੀਜ਼ਾਂ ਨੂੰ ਮਿਲਣਗੇ ਆਕਸੀਜਨ ਕੰਸਨਟ੍ਰੇਟਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਸਰਕਾਰ ਨੇ ਕੋਵਿਡ ਮਰੀਜ਼ਾਂ ਨੂੰ ਆਕਸੀਜਨ ਕੰਸਨਟ੍ਰੇਟਰ ਦੇਣ ਦਾ ਐਲਾਨ ਕੀਤਾ ਹੈ। ਮਰੀਜ਼ ਦੇ ਹਸਪਤਾਲ ਤੋਂ ਡਿਸਚਾਰਜ ਹੋਣ ‘ਤੇ ਉਸਨੂੰ ਆਕਸੀਜਨ ਕੰਸਨਟ੍ਰੇਟਰ ਜਾਰੀ ਕੀਤੇ ਜਾਣਗੇ। ਡਾਕਟਰਾਂ ਦੀ ਸਲਾਹ ਦੇ ਨਾਲ ਇਨ੍ਹਾਂ ਨੂੰ ਘਰਾਂ ਵਿੱਚ ਵਰਤੋਂ ਵਾਸਤੇ ਆਕਸੀਜਨ ਕੰਸਨਟ੍ਰੇਟਰ ਜਾਰੀ ਕੀਤਾ ਜਾਵੇਗਾ। ਸਿਰਫ ਹਸਪਤਾਲਾਂ ਵਿੱਚ ਦਾਖਲ ਹੋਏ ਮਰੀਜ਼ਾਂ ਨੂੰ

Read More