ਵਿਦੇਸ਼ਾਂ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਪਾਈ ਸ਼ੁਰੂ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਦੇਸ਼ਾਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਛਪਾਈ ਸਬੰਧੀ ਕੀਤੇ ਗਏ ਫੈਸਲੇ ਨੂੰ ਅਮਲ ਵਿੱਚ ਲਿਆਉਣ ਲਈ ਕਾਰਵਾਈ ਦੀ ਆਰੰਭਤਾ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇੱਕ ਉੱਚ ਪੱਧਰੀ ਵਫ਼ਦ ਕੈਨੇਡਾ ਪਹੁੰਚਿਆ ਹੈ। ਵਫਦ ਵੱਲੋਂ ਵੱਖ-ਵੱਖ ਸਥਾਨਕ ਗੁਰਦੁਆਰਾ ਸਾਹਿਬਾਨ