India International Punjab Sports

Commonwealth games: ਵੇਟਲਿਫਟਿੰਗ ‘ਚ ਭਾਰਤ ਨੇ ਮਾਰਿਆ ਛਿੱਕਾ ! ਹਾਕੀ ਤੇ ਬਾਕਸਿੰਗ ਨੇ ਵੀ ਦਿਲ ਜਿੱਤਿਆ

‘ਦ ਖ਼ਾਲਸ ਬਿਊਰੋ :- ਬਰਮਿੰਘਮ ਵਿੱਚ ਖੇਡੇ ਜਾ ਰਹੇ ਕਾਮਨਵੈਲਥ ਗੇਮਜ਼ ਵਿੱਚ ਭਾਰਤ ਨੇ ਹੁਣ ਤੱਕ ਕੁਲ ਛੇ ਮੈਡਲ ਆਪਣੇ ਨਾਂ ਕੀਤੇ ਹਨ। ਹਾਲਾਂਕਿ, ਸਾਰੇ ਮੈਡਲ ਵੇਟਲਿਫਟਿੰਗ ਕੈਟਾਗਿਰੀ ਵਿੱਚ ਵੀ ਮਿਲੇ ਹਨ। ਭਾਰਤੀ ਨੌਜਵਾਨ ਵੇਟਲਿਫਟਰ ਅਚਿੰਤਾ ਸ਼ੇਓਲੀ ਨੇ ਕਾਮਨਵੈਲਥ ਖੇਡਾਂ 2022 ਵਿੱਚ ਇਤਿਹਾਸ ਰਚ ਦਿੱਤਾ ਹੈ। 20 ਸਾਲਾ ਅਚਿੰਤ ਨੇ ਪੁਰਸ਼ਾਂ ਦੇ 73 ਕਿਲੋਗ੍ਰਾਮ ਵੇਟਲਿਫਟਿੰਗ

Read More
Punjab

ਸਿੱਧੂ ਮੂਸੇਵਾਲਾ ਦੇ ਨਾਂ ‘ਤੇ ਪੰਜਾਬ ਕਾਂਗਰਸ ਨੇ ਸ਼ੁਰੂ ਕੀਤਾ ਟੈਲੇਂਟ ਹੰਟ !

‘ਦ ਖ਼ਾਲਸ ਬਿਊਰੋ :- ਪੰਜਾਬ ਯੂਥ ਕਾਂਗਰਸ ਹੁਣ ਸਿੱਧੂ ਮੂਸੇਵਾਲਾ ਦੇ ਨਾਂ ਦੇ ਜ਼ਰੀਏ ਨੌਜਵਾਨਾਂ ਨੂੰ ਆਪਣੀ ਪਾਰਟੀ ਨਾਲ ਜੋੜਨਾ ਚਾਹੁੰਦੀ ਹੈ। ਪੰਜਾਬ ਯੂਥ ਕਾਂਗਰਸ ਅਤੇ ਚੰਡੀਗੜ੍ਹ ਯੂਥ ਕਾਂਗਰਸ ਨੇ ਗਾਇਕ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਵਜੋਂ ਇੱਕ ਪ੍ਰਤਿਭਾ ਖੋਜ ਪ੍ਰੋਗਰਾਮ ਇੰਡੀਆਜ਼ ਰਾਈਜ਼ਿੰਗ ਟੈਲੇਂਟ ਦੀ ਸ਼ੁਰੂਆਤ ਕੀਤੀ ਹੈ,ਪੰਜਾਬ ਅਤੇ ਚੰਡੀਗੜ੍ਹ ਤੋਂ 15 ਤੋਂ 35 ਸਾਲ ਦੀ

Read More
Punjab

ਪੰਜਾਬ ਪੁਲਿਸ ਦੇ ਇੰਸਪੈਕਟਰ ਦੇ ਘਰੋਂ ਨਸ਼ੇ ਦਾ ਜ਼ਖੀਰਾ ਮਿਲਿਆ !

ਇੰਸਪੈਕਟਰ ਪਰਮਿੰਦਰ ਸਿੰਘ ਬਾਜਵਾ ਨੂੰ ਨ ਸ਼ੇ ਦੇ ਮਾਮਲੇ ਵਿੱਚ ਬਰਖਾਸਤ ਕੀਤਾ ਗਿਆ ਸੀ ‘ਦ ਖ਼ਾਲਸ ਬਿਊਰੋ :- ਪੰਜਾਬ ਪੁਲਿਸ ਨੇ ਸੋਮਵਾਰ ਨੂੰ ਬਰਖਾਸਤ ਇੰਸਪੈਕਟਰ ਪਰਮਿੰਦਰ ਸਿੰਘ ਬਾਜਵਾ ਦੇ ਘਰੋਂ 3710 ਨਸ਼ੀਲੀਆਂ ਗੋਲੀਆਂ (ਟਰੈਮਾਡੋਲ ਐਸ.ਆਰ. 100 ਮਿਲੀਗ੍ਰਾਮ) ਅਤੇ 4.7 ਕਿਲੋ ਨਸ਼ੀਲਾ ਪਾਊਡਰ ਬਰਾਮਦ ਕੀਤਾ ਹੈ, ਪੰਜਾਬ ਪੁਲਿਸ ਨੇ 2 ਵਿਅਕਤੀਆਂ ਨੂੰ ਨਸ਼ਿਆਂ ਦੇ ਮਾਮਲੇ ‘ਚ

Read More
Punjab

ਖ਼ਤ ਰਨਾਕ ਹਥਿ ਆਰਾਂ ਸਮੇਤ ਲਾਰੈਂਸ ਬਿਸ਼ਨੋਈ ਗੈਂ ਗ ਦੇ 5 ਗੈਂ ਗਸਟਰ ਕਾਬੂ,ਵੱਡੀ ਵਾਰ ਦਾਤ ਨੂੰ ਦੇਣਾ ਸੀ ਅੰਜਾਮ

ਅੱਠ ਨਾਜਾਇਜ਼ ਹਥਿ ਆਰ ਅਤੇ 30 ਜਿੰਦਾ ਕਾਰਤੂਸ ਕੀਤੇ ਬਰਾਮਦ ‘ਦ ਖ਼ਾਲਸ ਬਿਊਰੋ :- ਗੈਂ ਗਸਟਰਾਂ ‘ਤੇ ਸ਼ਿਕੰਜਾ ਕੱਸਦਿਆਂ ਜ਼ਿਲ੍ਹਾ ਫਤਹਿਗੜ ਸਾਹਿਬ ਦੀ ਪੁਲਿਸ ਨੇ ਲਾਰੈਂਸ ਬਿਸ਼ਨੋਈ ਗੈਂ ਗ ਦੇ 5 ਖਤ ਰਨਾਕ ਗੈਂ ਗਸਟਰਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਗੈਂ ਗਸਟਰਾਂ ਤੋਂ 8 ਨਾਜਾਇਜ਼ ਹਥਿ ਆਰਾਂ ਸਣੇ 30 ਕਾਰਤੂਸ ਬਰਾਮਦ ਕੀਤੇ ਹਨ। DIG

Read More
Punjab

SGPC ਨੇ ਬੀਜੇਪੀ ਦੇ ਕੌਮੀ ਬੁਲਾਰੇ ਖ਼ਿਲਾਫ਼ ਲਿਆ ਸਖ਼ਤ ਨੋਟਿਸ

‘ਦ ਖ਼ਾਲਸ ਬਿਊਰੋ :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤੀ ਜਨਤਾ ਪਾਰਟੀ ਦੇ ਕੌਮੀ ਬੁਲਾਰੇ ਆਰ.ਪੀ. ਸਿੰਘ ਵੱਲੋਂ SGPC ਬਾਰੇ ਕੀਤੀ ਵਿਵਾਦਤ ਟਿੱਪਣੀ ਦਾ ਸਖ਼ਤ ਨੋਟਿਸ ਲਿਆ ਹੈ। ਧਾਮੀ ਨੇ ਕਿਹਾ ਕਿ ਜੇਕਰ ਧਰਮ ਪਰਵਰਤਨ ਦੇ ਮਾਮਲੇ ਵਿਚ ਆਰ.ਪੀ. ਸਿੰਘ ਸੱਚਮੁੱਚ ਹੀ ਸੰਜੀਦਾ ਹਨ, ਤਾਂ ਉਹ ਸ਼੍ਰੋਮਣੀ ਕਮੇਟੀ ਦੇ

Read More
Punjab

ਨ ਸ਼ੇ ਖਿਲਾਫ਼ ਪੰਜਾਬ ਪੁਲਿਸ ਦੀ ਸਰਜੀਕਲ ਸਟਰਾਇਕ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਪੁਲਿਸ ਨੇ ਇਕ ਮਹੀਨੇ ਵਿਚ 2205 ਨਸ਼ਾ ਤਸਕਰਾਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਇਸ ਤੋਂ ਇਲਾਵਾ ਇਕ ਮਹੀਨੇ ਵਿਚ 147 ਕਿੱਲੋ ਦੇ ਕਰੀਬ ਹੈਰੋਇਨ ਵੀ ਬਰਾਮਦ ਕੀਤੀ ਗਈ ਹੈ। ਆਈਜੀ ਸੁਖਚੈਨ ਸਿੰਘ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਪੁਲਿਸ ਨੇ ਡਰੱਗ ਸਮਗਲਰਾਂ ਵਿਰੁੱਧ ਕੁੜਿੱਕੀ ਸ਼ਖਤ

Read More
Punjab

ਅਕਾਲੀ ਦਲ ‘ਚ ਵੱਡੀ ਬਗਾਵਤ ! ‘ਸੁਖਬੀਰ ਕੁਰਸੀ ਛੱਡੇ ਨਹੀਂ ਤਾਂ ਜ਼ਬਰਦਸਤੀ ਉਤਾਰਿਆ ਜਾਵੇਗਾ

ਮਨਪ੍ਰੀਤ ਇਆਲੀ, ਜਗਮੀਤ ਬਰਾੜ ਨੇ ਪਹਿਲਾਂ ਹੀ ਸੁਖਬੀਰ ਬਾਦਲ ਦੀ ਪ੍ਰਧਾਨਗੀ ‘ਤੇ ਚੁੱਕੇ ਸਨ ਸਵਾਲ ‘ਦ ਖ਼ਾਲਸ ਬਿਊਰੋ : ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਲੀਡਰਸ਼ਿਪ ਨੂੰ ਪਾਰਟੀ ਦੇ ਦਿੱਗਜ ਆਗੂਆਂ ਵੱਲੋਂ ਚੁਣੌਤੀ ਮਿਲਣ ਤੋਂ ਬਾਅਦ ਹੁਣ ਜ਼ਮੀਨੀ ਪੱਧਰ ‘ਤੇ ਵੀ ਉਨ੍ਹਾਂ ਖਿਲਾਫ਼ ਪਾਰਟੀ ਵਿੱਚ ਬਾਗ਼ੀ ਸੁਰ ਤੇਜ਼ ਹੋ ਗਏ ਹਨ। ਫਤਿਹਗੜ੍ਹ ਸਾਹਿਬ ਵਿੱਚ

Read More
India Punjab

ਫਿਲਮ ਲਾਲ ਸਿੰਘ ਚੱਢਾ ‘ਚ ਸਿੱਖ ਦਾ ਕਿਰਦਾਰ ਨਿਭਾ ਰਹੇ ‘ਆਮਿਰ ਖ਼ਾਨ’ ਦਾ ਵਿਰੋਧ ਕਿਉਂ ? ਜਾਣੋ 4 ਵਜ੍ਹਾ

ਸੋਸ਼ਲ ਮੀਡੀਆ ‘ਤੇ #BoycottLaalSinghChaddha ਟਰੈਂਡ ਕਰ ਰਿਹਾ ਹੈ ‘ਦ ਖ਼ਾਲਸ ਬਿਊਰੋ : 4 ਸਾਲ ਬਾਅਦ ਆਮਿਰ ਖ਼ਾਨ ਦੀ ਨਵੀਂ ਫਿਲਮ ਲਾਲ ਸਿੰਘ ਚੱਢਾ 11 ਅਗਸਤ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸ ਫਿਲਮ ਵਿੱਚ ਉਹ ਸਿੱਖ ਦੇ ਕਿਰਦਾਰ ਵਿੱਚ ਨਜ਼ਰ ਆ ਰਹੇ ਹਨ ਪਰ ਸੋਸ਼ਲ ਮੀਡੀਆ ‘ਤੇ #BoycottLaalSinghChaddha ਟਰੈਂਡ ਕਰ ਰਿਹਾ ਹੈ, ਜਿਸ ‘ਤੇ ਆਮਿਰ

Read More
India Khalas Tv Special Punjab

ਪਾਰਲੀਮੈਂਟ ਮੈਂਬਰਾਂ ‘ਤੇ ਸਾਲ ਦੀ ਖਰਚਾ 50 ਅਰਬ, ਆਊਟ ਪੁੱਟ ਜ਼ੀਰੋ

ਕਮਲਜੀਤ ਸਿੰਘ ਬਨਵੈਤ/ ਗੁਰਪ੍ਰੀਤ ਸਿੰਘ‘ਦ ਖ਼ਾਲਸ ਬਿਊਰੋ : ਸੂਬੇ ਦਾ ਭਵਿੱਖ ਘੜਣ ਲਈ ਵਿਧਾਨ ਸਭਾ ਅਤੇ ਦੇਸ਼ ਦੇ ਨੈਣ ਨਕਸ਼ ਸਵਾਰਨ ਲਈ ਪਾਰਲੀਮੈਂਟ ਦੀ ਅਹਿਮ ਭੂਮਿਕਾ ਹੁੰਦੀ ਹੈ। ਵਿਧਾਨ ਸਭਾ ਅਤੇ ਪਾਰਲੀਮੈਂਟ ਦੇ ਸਾਲ ਵਿੱਚ ਦੋ ਵਾਰ ਸਰਦ ਰੁੱਤ ਅਤੇ ਮੌਨਸੂਨ ਸ਼ੈਸ਼ਨ ਇਸ ਲਈ ਸੱਦੇ ਜਾਂਦਾ ਹਨ ਤਾਂ ਕਿ ਲੋਕਾਂ ਦੇ ਮਸਲੇ ਉਠਾਏ ਜਾ ਸਕਣ

Read More
Punjab

ਹਾਈ ਕੋਰਟ ਨੇ ਰਾਘਵ ਚੱਢੇ ਦੀ ਸਲਾਹਕਾਰ ਕਮੇਟੀ ਦੇ ਚੇਅਰਮੈਨ ਵਜੋਂ ਨਿਯੁਕਤੀ ਦਾ ਫੈਸਲਾ ਸਰਕਾਰ ‘ਤੇ ਛੱਡਿਆ

‘ਦ ਖ਼ਾਲਸ ਬਿਊਰੋ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ਸਲਾਹਕਾਰ ਕਮੇਟੀ ਦੇ ਚੇਅਰਮੈਨ ਵਜੋਂ ਨਿਯੁਕਤੀ ਦਾ ਫੈਸਲਾ ਸਰਕਾਰ ‘ਤੇ ਛੱਡ ਦਿੱਤਾ ਹੈ। ਹਾਈ ਕੋਰਟ ਨੇ ਪਟੀਸ਼ਨ ਦੀ ਨਿਪਟਾਰਾ ਕਰਦਿਆਂ ਸਰਕਾਰ ਨੂੰ ਹਦਾਇਤ ਦਿੱਤੀ ਕਿ ਪਟੀਸ਼ਨਰ ਨੂੰ ਫੈਸਲੇ ਬਾਰੇ ਜਾਣੂ ਕਰਵਾਇਆ ਜਾਵੇ। ਪਟੀਸ਼ਨਰ ਜਗਮੋਹਣ ਸਿੰਘ ਭੱਟੀ ਨੇ ਹਾਈ ਕੋਰਟ

Read More