ਕੇਂਦਰ ਦੇ ਫੈਸਲੇ ਦੀ BSF ਨੇ ਕੀਤੀ ਸ਼ਲਾਘਾ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬੀਐੱਸਐੱਫ ਦਾ ਅਧਿਕਾਰ ਖੇਤਰ ਵਧਾਉਣ ਦੇ ਮਾਮਲੇ ਬਾਰੇ ਬੋਲਦਿਆਂ ਬੀਐੱਸਐੱਫ ਦੇ ਆਈਜੀ ਆਪ੍ਰੇਸ਼ਨਜ਼ ਸੋਲੋਮਨ ਮਿੰਜ਼ ਨੇ ਕਿਹਾ ਕਿ ਇਸ ਫੈਸਲੇ ਨਾਲ ਸਰਹੱਦੀ ਸੁਰੱਖਿਆ ਨੂੰ ਮਜ਼ਬੂਤੀ ਮਿਲੇਗੀ। ਸੂਬਾ ਪੁਲਿਸ ਦੇ ਅਧਿਕਾਰਾਂ ਨੂੰ ਕੋਈ ਨੁਕਸਾਨ ਨਹੀਂ ਹੋਵੇਗਾ। ਸੂਬਾ ਪੁਲਿਸ ਨਾਲ ਮਿਲ ਕੇ ਹੀ ਕੰਮ ਕੀਤਾ ਜਾਵੇਗਾ। ਸੂਬਿਆਂ ਦੇ ਅਧਿਕਾਰਾਂ ਦੀ ਕੋਈ