Punjab

ਆਪ ਦੀ ਸਰਕਾਰ ਗਰਜੇਗੀ ਸੰਸਦ ਤੋਂ ਗਲੀਆਂ ਤੱਕ

‘ਦ ਖ਼ਾਲਸ ਬਿਊਰੋ : ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਚੰਡੀਗੜ੍ਹ ਤੋਂ ਡੀ ਲਿੰਕ ਕਰਨ ਦੇ ਕੀਤੇ ਐਲਾਨ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਤਿੱਖਾ ਪ੍ਰਤੀਕਰਮ ਪ੍ਰਗਟ ਕਰਦਿਆਂ ਸੰਸਦ ਤੇਂ ਲੈ ਕੇ ਗਲੀਆਂ ਤੱਕ ਸੰਘਰਸ਼ ਛੇੜਨ ਦੀ ਧਮਕੀ ਦੇ ਦਿੱਤੀ ਹੈ। ਪੰਜਾਬ ਦੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾਂ ਨੇ ਕਿਹਾ ਹੈ ਕਿ ਸਰਕਾਰ ਅਤੇ ਆਪ

Read More
India Punjab

ਕੇਜਰੀਵਾਲ ਨੇ ਭਗਵੰਤ ਮਾਨ ਦਾ ਫੈਸਲਾ ਸਲਾਹਿਆ

‘ਦ ਖ਼ਾਲਸ ਬਿਊਰੋ : ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵਲੋਂ ਲਾਭਪਾਤਰੀਆਂ ਨੂੰ ਰਾਸ਼ਨ ਦੀ ਵੰਡ ਘਰ ਘਰ ਪਹੁੰਚਾਉਣ ਦੇ ਕੀਤੇ ਐਲਾਨ ਦੀ ਸਵਾਗਤ ਕੀਤਾ ਹੈ। ਕੇਜਰੀਵਾਲ ਨੇ ਇੱਕ ਵੀਡੀਉ ਦੇ ਰਾਹੀਂ ਕੇਂਦਰ ਸਰਕਾਰ ‘ਤੇ ਨਿਸ਼ਾਨਾਂ ਲਗਾਉਦਿਆਂ ਕਿਹਾ ਹੈ ਕਿ

Read More
India Punjab

ਮਾਡਲਿੰਗ ਜਰੂਰੀ ਸੀ ਜਾਂ ਪੰਜਾਬ ਦੇ ਹਿੱਤ : ਕਾਂਗਰਸੀ ਆਗੂ

‘ਦ ਖ਼ਾਲਸ ਬਿਊਰੋ : ਆਮ ਆਦਮੀ ਪਾਰਟੀ ਦੇ ਆਗੂ ਰਾਘਵ ਚੱਢਾ ਦੀ ਮਾਡਲਿੰਗ ਤੋਂ ਪੰਜਾਬ ਦੇ ਆਗੂ ਕੁਝ ਜ਼ਿਆਦਾ ਹੀ ਨਰਾਜ ਹਨ। ਕਾਂਗਰਸੀ ਆਗੂਆਂ ਨੇ ਕਿਹਾ ਕਿ ਮਾਡਲਿੰਗ ਨਾਲੋਂ ਪੰਜਾਬ ਦੇ ਹਿੱਤ ਜ਼ਿਆਦਾ ਜ਼ਰੂਰੀ ਹਨ। ਰਾਘਵ ਚੱਢਾ ਹਾਲ ਹੀ ਵਿੱਚ ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਬਣੇ ਹਨ। ਦੂਜੇ ਪਾਸੇ ਇੱਕ ਹੋਰ

Read More
India Punjab

“ਆਪ” ਤੋਂ ਡ ਰ ਰਹੀ ਹੈ ਕੇਂਦਰ ਸਰਕਾਰ : ਮਨੀਸ਼ ਸੁਸੋਦੀਆ

‘ਦ ਖ਼ਾਲਸ ਬਿਊਰੋ : ਅਕਾਲੀ ਦਲ ਅਤੇ ਕਾਂਗਰਸ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਚੰਡੀਗੜ੍ਹ ਦੇ ਮੁਲਾਜ਼ਮਾਂ ਲਈ ਕੇਂਦਰੀ ਨਿਯਮ ਲਾਗੂ ਕਰਨ ਦੇ ਕੀਤੇ ਐ ਲਾਨ ਦਾ ਪੁਰਜ਼ੋਰ ਵਿ ਰੋਧ ਕਰਨ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਵੀ ਇਸ ਐਲਾਨ ਦੇ ਖ਼ਿ ਲਾਫ਼ ਨਿੱਤਰ ਆਈ ਹੈ। ਆਮ ਆਦਮੀ ਪਾਰਟੀ ਦੀ ਦਿੱਲੀ ਸਰਕਾਰ ਵਿੱਚ ਉੱਪ

Read More
India Punjab

 ਜਾਗ ਪੰਜਾਬੀਆਂ ਜਾਗ ਬਈ ਹੁਣ ਜਾਗਣ ਦਾ ਵੇਲਾ

‘ਦ ਖ਼ਾਲਸ ਬਿਊਰੋ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਚੰਡੀਗੜ੍ਹ ਵਿੱਚ ਪੰਜਾਬ ਦੀ ਥਾਂ ਕੇਂਦਰੀ ਸਿਵਲ ਸੇਵਾਵਾਂ ਨਿਯਮ ਲਾਗੂ ਕਰਨ ਦੇ ਐਲਾਨ ਨੇ ਪੰਜਾਬੀਆਂ ਨੂੰ ਇੱਕ ਹੋਰ ਵੱਡਾ ਝਟਕਾ ਦਿੱਤਾ ਹੈ। ਅਮਿਤ ਸ਼ਾਹ ਦਾ ਐਲਾਨ ਸੁਣ ਕੇ ਪੰਜਾਬੀ ਤੜਫ ਉੱਠੇ ਹਨ। ਪੰਜਾਬ ਦੇ ਪਿੰਡੇ ‘ਤੇ ਇੱਕ ਹੋਰ ਜ਼ਖ਼ਮ ਹੋ ਗਿਆ ਹੈ। ਗੁਲਾਬ ‘ਤੇ ਭੌਰੇ

Read More
Punjab

ਪੰਜਾਬ ਚੰਡੀਗੜ੍ਹ ‘ਤੇ ਆਪਣੇ ਹੱਕੀ ਦਾਅਵੇ ਲਈ ਜ਼ੋਰਦਾਰ ਸੰਘਰਸ਼ ਕਰੇਗਾ- ਭਗਵੰਤ ਮਾਨ

‘ਦ ਖ਼ਾਲਸ ਬਿਊਰੋ : ਅਮੀਤ ਸ਼ਾਹ ਵੱਲੋਂ ਚੰਡੀਗੜ੍ਹ ਬਾਰੇ ਕੱਲ ਕੀਤੇ ਗਏ ਐਲਾਨਾਂ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਹਿਲਾ ਬਿਆਨ ਜਾਰੀ ਕੀਤਾ ਹੈ। ਮਾਨ ਕੇਂਦਰ ਸਰਕਾਰ ਨੂੰ ਨਿਸ਼ਾਨੇ ਤੇ ਲੈਂਦਿਆਂ ਨੇ ਟਵੀਟ ਕਰਦਿਆਂ ਹੋਇਆਂ ਲਿਖਿਆ ਹੈ ਕਿ “ਕੇਂਦਰ ਸਰਕਾਰ ਚੰਡੀਗੜ੍ਹ ਪ੍ਰਸ਼ਾਸਨ ਵਿੱਚ ਦੂਜੇ ਰਾਜਾਂ ਅਤੇ ਸੇਵਾਵਾਂ ਦੇ ਅਧਿਕਾਰੀਆ, ਕਰਮਚਾਰੀਆਂ ਨੂੰ ਪੜਾਅਵਾਰ

Read More
Punjab

ਮਾਇਆਵਤੀ ਵੱਲੋਂ ਪੰਜਾਬ ਵਿੱਚ ਬਸਪਾ ਸੰਗਠਨ ਭੰਗ ਕਰਨ ਦਾ ਐਲਾਨ

‘ਦ ਖ਼ਾਲਸ ਬਿਊਰੋ : ਬਸਪਾ ਸੁਪਰੀਮੋ ਮਾਇਆਵਤੀ ਵਲੋਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗਠਜੋੜ ਨੂੰ ਮਿਲੀ ਕਰਾਰੀ ਹਾਰ ਤੋਂ  ਬਾਅਦ ਹਾਰ ਦਾ ਰਿਵਿਊ ਕੀਤਾ  ਗਿਆ ਤੇ ਬਾਅਦ ਵਿੱਚ ਇੱਕ ਵੱਡਾ ਫ਼ੈਸਲਾ ਲੈਂਦੇ ਹੋਏ ਬਸਪਾ ਸੁਪਰੀਮੋ ਨੇ ਪੰਜਾਬ ਵਿਚ ਆਪਣਾ ਸੰਗਠਨ ਭੰਗ ਕਰਨ ਦਾ ਐਲਾਨ ਕਰ ਦਿੱਤਾ ਹੈ। ਪਰ  ਜਸਵੀਰ ਸਿੰਘ ਗੜੀ

Read More
Punjab

ਪੰਜਾਬ ਸਰਕਾਰ ਹੁਣ ਘਰ ਘਰ ਪਹੁੰਚਾਏਗੀ ਰਾਸ਼ਨ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਕ ਵੱਡਾ ਐਲਾਨ ਕਰਦਿਆਂ ਕਿਹਾ ਹੈ ਕਿ ਪੰਜਾਬ ਵਿੱਚ ਰਾਸ਼ਨ ਦੀ ਡੋਰ ਸਟੈੱਪ ਡਲੀਵਰੀ ਸ਼ੁਰੂ ਕੀਤੀ ਜਾਵੇਗੀ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਹੁਣ ਲੋਕਾਂ ਨੂੰ ਘਰੇਲੂ ਰਾਸ਼ਨ ਘਰ ਘਰ ਜਾ ਕੇ ਸਪਲਾਈ ਕਰੇਗੀ। ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸਾਫ

Read More
India Punjab

ਪੈਟਰੋਲ-ਡੀਜ਼ਲ ਨੇ ਲੋਕਾਂ ਦੇ ਸਾਹ ਕੀਤੇ ਔਖੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪਿਛਲੇ ਛੇ ਦਿਨਾਂ ਵਿੱਚ ਪੰਜਵੀਂ ਵਾਰ ਮੁੜ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ। ਪੈਟਰੋਲ ਦੀਆਂ ਕੀਮਤਾਂ ਵਿੱਚ ਅੱਜ 50 ਪੈਸੇ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ 55 ਪੈਸੇ ਪ੍ਰਤੀ ਲਿਟਰ ਦਾ ਵਾਧਾ ਕੀਤਾ ਗਿਆ। ਜਨਤਕ ਖੇਤਰ ਦੀਆਂ ਪੈਟਰੋਲੀਅਮ ਮਾਰਕੀਟਿੰਗ ਕੰਪਨੀਆਂ ਵੱਲੋਂ ਜਾਰੀ ਕੀਮਤ ਨੋਟੀਫਿਕੇਸ਼ਨ ਮੁਤਾਬਕ ਰਾਸ਼ਟਰੀ

Read More
Punjab

ਪ੍ਰਗਟ ਸਿੰਘ ਨੇ ਘੇਰੇ ਮਾਨ ਤੇ ਕੇਜਰੀਵਾਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪਟਿਆਲਾ ਜੇਲ੍ਹ ਦੇ ਨਵੇਂ ਸੁਪਰਡੈਂਟ ਸੁੱਚਾ ਸਿੰਘ ਦੀ ਤਾਇਨਾਤੀ ‘ਤੇ ਵਿਧਾਇਕ ਪ੍ਰਗਟ ਸਿੰਘ ਨੇ ਪੰਜਾਬ ਸਰਕਾਰ ਉੱਤੇ ਸਵਾਲ ਚੁੱਕੇ ਹਨ। ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਨਿਸ਼ਾਨਾ ਕੱਸਿਆ ਹੈ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਲਿਖਿਆ ਕਿ

Read More