ਲਾਲ ਡੋਰੇ ਵਾਲੇ ਲੋਕ ਜ਼ਮੀਨਾਂ ਦੇ ਮਾਲਕ ਬਣਨਗੇ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕੈਬਨਿਟ ਮੀਟਿੰਗ ਤੋਂ ਬਾਅਦ ਕਈ ਅਹਿਮ ਐਲਾਨ ਕੀਤੇ ਹਨ। ਚੰਨੀ ਨੇ ਲਾਲ ਡੋਰੇ ਦੇ ਅੰਦਰ ਆਉਣ ਵਾਲੇ ਲੋਕਾਂ ਨੂੰ ਮਾਲਕਾਨਾ ਹੱਕ ਦੇਣ ਦਾ ਦਾਅਵਾ ਕੀਤਾ ਹੈ। ਇਸ ਸਕੀਮ ਅਧੀਨ ਪਿੰਡਾਂ ਅਤੇ ਸ਼ਹਿਰਾਂ ਦੇ ਲਾਲ ਲਕੀਰ ਦੇ ਅੰਦਰ ਆਉਣ ਵਾਲੀ ਸਾਰੀ