ਅਧਿਕਾਰਤ ਖੇਤਰ ਦੇ ਸਵਾਲ ’ਤੇ ਜਥੇਦਾਰ ਦਾ ਵੱਡਾ ਬਿਆਨ
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਅਸਤੀਫਾ ਨਾ ਮਨਜ਼ੂਰ ਕਰਨ ਤੋਂ ਬਾਅਦ ਹੁਣ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਹਨਾਂ ਕਿਹਾ ਕਿ ਹਰਜਿੰਦਰ ਸਿੰਘ ਧਾਮੀ ਦਾ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣਾ ਦੁਖਦਾਈ ਹੈ। 7 ਮੈਂਬਰੀ ਕਮੇਟੀ