International Punjab

ਕੈਨੇਡਾ ’ਚ ਪੰਜਾਬੀ ਕਵੀ ’ਤੇ ਨਸਲੀ ਹਮਲਾ! ਕਾਲੀ ਮਿੱਟੀ ਸੁੱਟੀ, ਦੇਸ਼ ਛੱਡਣ ਦੀ ਦਿੱਤੀ ਧਮਕੀ

ਬਿਊਰੋ ਰਿਪੋਰਟ: ਕੈਨੇਡਾ ਜਿੱਥੇ ਬਹੁ-ਗੁਣਤੀ ਪੰਜਾਬੀ ਵੱਸਦੇ ਹਨ, ਵਿੱਚ ਇੱਕ ਪੰਜਾਬੀ ਕਵੀ ਉੱਤੇ ਨਸਲੀ ਹਮਲੇ ਦੀ ਘਟਨਾ ਸਾਹਮਣੇ ਆਈ ਹੈ। ਇੱਥੇ ਸਿੱਖਾਂ ਦੀ ਆਬਾਦੀ ਵਾਲੇ ਖੇਤਰ ਸਰੀ ਵਿੱਚ ਇੱਕ ਮਸ਼ਹੂਰ ਪੰਜਾਬੀ ਕਵੀ ਗੁਰਦਰਸ਼ਨ ਸਿੰਘ ਬਾਦਲ ’ਤੇ ਨਸਲੀ ਹਮਲਾ ਹੋਇਆ ਹੈ। ਘਟਨਾ ਸ਼ਾਮ ਨੂੰ ਵਾਪਰੀ ਜਦੋਂ ਗੁਰਦਰਸ਼ਨ ਸਿੰਘ ਸੈਰ ਲਈ ਨਿਊਟਨ ਐਥਲੈਟਿਕਸ ਪਾਰਕ ਪਹੁੰਚੇ ਹੋਏ ਸਨ।

Read More
Punjab

ਅੰਮ੍ਰਿਤਸਰ ਦੇ ਇੱਕ ਹਸਪਤਾਲ ਦੀ 5ਵੀਂ ਮੰਜ਼ਿਲ ਤੋਂ ਮਰੀਜ ਨੇ ਮਾਰੀ ਛਾਲ, ਮੌਕੇ ‘ਤੇ ਮੌਤ

ਅੰਮ੍ਰਿਤਸਰ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ, ਜਿਸ ਵਿੱਚ 45 ਸਾਲਾ ਬਲਜਿੰਦਰ ਸਿੰਘ ਨੇ ਗੁਰੂ ਨਾਨਕ ਦੇਵ ਹਸਪਤਾਲ ਦੀ ਪੰਜਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਵੇਰਕਾ ਦਾ ਰਹਿਣ ਵਾਲਾ ਬਲਜਿੰਦਰ ਇੱਕ ਫੈਕਟਰੀ ਵਿੱਚ ਕੰਮ ਕਰਦਾ ਸੀ ਅਤੇ ਦੋ ਬੱਚਿਆਂ ਦਾ ਪਿਤਾ ਸੀ। ਉਸ ਦੀ ਮੌਤ ਨਾਲ ਪਰਿਵਾਰ ਸਦਮੇ ਵਿੱਚ ਹੈ। ਬਲਜਿੰਦਰ ਨੂੰ ਕੁਝ

Read More
Punjab Religion

ਸਿਲੈਕਟ ਕਮੇਟੀ ਦੀ ਹੋਈ ਪਹਿਲੀ ਮੀਟਿੰਗ, ਬੇਅਦਬੀ ਕਾਨੂੰਨ ਬਣਾਉਣ ਨੂੰ ਲੈ ਕੇ ਹੋਈ ਚਰਚਾ

ਬੇਅਦਬੀ ਕਾਨੂੰਨ ਨੂੰ ਲੈ ਕੇ ਬਣਾਈ ਗਈ ਸਿਲੈਕਟ ਕਮੇਟੀ ਅੱਜ ਪਹਿਲੀ ਮੀਟਿੰਗ ਹੋਈ, ਜਿਸ ਵਿੱਚ ਬੇਅਦਬੀ ਕਾਨੂੰਨ ਬਣਾਉਣ ਨੂੰ ਲੈ ਕੇ ਚਰਚਾ ਕੀਤੀ ਗਈ ਹੈ। ਇਹ ਮੀਟਿੰਗ ਪੰਜਾਬ ਵਿਧਾਨ ਸਭਾ ਵਿੱਚ ਹੋਈ ਜਿਸ ਵਿੱਚ 15 ਮੈਂਬਰ ਸ਼ਾਮਲ ਸਨ। ਮੀਟਿੰਗ ਤੋਂ ਮੀਡੀਆ ਨਾਲ ਗੱਲ ਕਰਦਿਆਂ ਕਮੇਟੀ ਦੇ ਚੇਅਰਮੈਨ ਡਾ. ਇੰਦਰਬੀਰ ਨਿੱਝਰ ਨੇ ਕਿਹਾ ਕਿ ਰਿਪੋਰਟ ਛੇ

Read More
Punjab

ਭਲਕੇ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ 25 ਜੁਲਾਈ ਦੁਪਹਿਰੇ 12 ਵਜੇ ਹੋਵੇਗੀ। ਇਸ ਨੂੰ ਲੈ ਕੇ ਸਰਕਾਰ ਵੱਲੋਂ ਪੱਤਰ ਵੀ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਦੱਸਿਆ ਗਿਆ ਹੈ ਕਿ ਸੀਐੱਮ ਮਾਨ ਦੀ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ਤੇ ਇਹ ਮੀਟਿੰਗ ਹੋਵੇਗੀ।

Read More
Punjab

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਉਦਘਾਟਨ ਮੁਲਤਵੀ, PM ਮੋਦੀ ਨੇ ਕਰਨਾ ਦੀ ਉਦਘਾਟਨ

27 ਜੁਲਾਈ ਨੂੰ ਲੁਧਿਆਣਾ ਦੇ ਰਾਏਕੋਟ ਨੇੜੇ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਵਰਚੁਅਲ ਉਦਘਾਟਨ ਮੁਲਤਵੀ ਕਰ ਦਿੱਤਾ ਗਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਅਜੇ ਇਸ ਦੀ ਅਧਿਕਾਰਤ ਪੁਸ਼ਟੀ ਨਹੀਂ ਕੀਤੀ। ਇਸਦਾ ਉਦਘਾਟਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਰਨਾ ਸੀ। ਏਅਰਪੋਰਟ ਅਥਾਰਟੀ ਆਫ਼ ਇੰਡੀਆ (ਏਏਆਈ) ਨੇ ਉਦਘਾਟਨ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਸਨ, ਪਰ ਸੂਤਰਾਂ ਮੁਤਾਬਕ, ਪ੍ਰਧਾਨ

Read More
Punjab

ਪੰਜਾਬ ‘ਚ ਇਕ ਹੋਰ ਸਰਕਾਰੀ ਛੁੱਟੀ, ਸਰਕਾਰ ਵੱਲੋਂ ਨੋਟੀਫ਼ਿਕੇਸ਼ਨ ਜਾਰੀ

ਪੰਜਾਬ ਵਿਚ ਅਗਲੇ ਵੀਰਵਾਰ ਨੂੰ ਰਾਖਵੀਂ ਛੁੱਟੀ ਐਲਾਨੀ ਗਈ ਹੈ। ਦਰਅਸਲ, 31 ਜੁਲਾਈ ਨੂੰ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਹੈ, ਜਿਸ ਦੇ ਚੱਲਦੇ ਪੰਜਾਬ ਸਰਕਾਰ ਵੱਲੋਂ ਰਾਖਵੀਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸਰਕਾਰ ਵੱਲੋਂ ਜਾਰੀ ਇਕ ਨੋਟੀਫ਼ਿਕੇਸ਼ਨ ਵਿਚ 2025 ਲਈ ਐਲਾਨੀਆਂ ਗਈਆਂ ਰਾਖਵੀਆਂ ਛੁੱਟੀਆਂ 31 ਜੁਲਾਈ ਦੀ ਛੁੱਟੀ ਸ਼ਾਮਲ ਕੀਤੀ ਗਈ ਹੈ। ਇੱਥੇ

Read More