India Punjab

ਕਿਸਾਨਾਂ ਲਈ ਵੱਡੀ ਖ਼ਬਰ…

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਆਨਲਾਈਨ ਪੋਰਟਲ ਰਾਹੀਂ ਕਣਕ ਦੇ ਤਸਦੀਕਸ਼ੁਦਾ ਬੀਜਾਂ ’ਤੇ ਸਬਸਿਡੀ ਲੈ ਸਕਣਗੇ। ਬਰਨਾਲਾ ਦੇ ਮੁੱਖ ਖੇਤੀਬਾੜੀ ਅਫਸਰ ਡਾ. ਚਰਨਜੀਤ ਸਿੰਘ ਕੈਂਥ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸਾਲ 2021-22 ਦੌਰਾਨ ਕਿਸਾਨਾਂ ਨੂੰ ਕਣਕ ਦੇ ਤਸਦੀਕਸ਼ੁਦਾ ਬੀਜਾਂ ’ਤੇ ਸਬਸਿਡੀ ਦਿੱਤੀ ਜਾਣੀ ਹੈ। ਇਸ ਲਈ ਕਿਸਾਨਾਂ ਨੂੰ ਪੋਰਟਲ (http://agrimachinerypb.com)  ’ਤੇ ਆਨਲਾਈਨ ਅਪਲਾਈ

Read More
Punjab

ਚੰਨੀ ਦੇ ਪੁੱਤ ਦੇ ਵਿਆਹ ਦਾ ਸਰਕਾਰ ਨੂੰ ਗੋਡੇ-ਗੋਡੇ ਚਾਅ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਪੁੱਤਰ ਨਵਜੀਤ ਸਿੰਘ ਦੇ ਵਿਆਹ ਦਾ ਪੰਜਾਬ ਸਰਕਾਰ ਅਤੇ ਕਾਂਗਰਸ ਪਾਰਟੀ ਨੂੰ ਚਾਅ ਚੜ੍ਹਿਆ ਪਿਆ ਹੈ। ਚੰਨੀ ਦੇ ਜੱਦੀ ਪਿੰਡ ਦੇ ਲੋਕ ਤਾਂ ਕਈ ਦਿਨਾਂ ਤੋਂ ਘੋੜੀਆਂ ਗਾਉਣ ਲੱਗੇ ਹੋਏ ਹਨ ਪਰ ਸਰਕਾਰ ਦੇ ਕਈ ਅਫ਼ਸਰਾਂ ਨੂੰ ਨਾ ਦਿਨ ਦਾ ਚੈਨ

Read More
Punjab

ਕਾਂਗਰਸ ਵਰਕਸ ਕਮੇਟੀ ਦੀ ਹੋਵੇਗੀ ਮੀਟਿੰਗ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- 16 ਅਕਤੂਬਰ ਨੂੰ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਬੁਲਾਈ ਗਈ ਹੈ। ਇਸ ਮੀਟਿੰਗ ਵਿੱਚ ਸੰਗਠਨਾਤਮਕ ਚੋਣਾਂ, ਆਗਾਮੀ ਵਿਧਾਨ ਸਭਾ ਚੋਣਾਂ ਅਤੇ ਮੌਜੂਦਾ ਰਾਜਨੀਤਿਕ ਸਥਿਤੀ ਉੱਤੇ ਚਰਚਾ ਕੀਤੀ ਜਾਵੇਗੀ। ਪਾਰਟੀ  ਸੰਗਠਨ ਦੇ ਜਨਰਲ ਸਕੱਤਰ ਵੇਣੂਗੋਪਾਲ ਨੇ ਸ਼ਨੀਵਾਰ ਨੂੰ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਵੇਣੂਗੋਪਾਲ ਨੇ ਕਿਹਾ ਕਿ ਮੌਜੂਦਾ ਰਾਜਨੀਤਕ ਸਥਿਤੀ,

Read More
Punjab

ਪੰਜਾਬ ‘ਚ ਛਾਇਆ ਮੁੜ ਬਿਜਲੀ ਸੰਕਟ, ਸੂਬੇ ਦੀ ਕੀ ਹੈ ਤਿਆਰੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਵਿੱਚ ਕੋਲੇ ਦੀ ਘਾਟ ਕਾਰਨ ਬਿਜਲੀ ਸੰਕਟ ਫਿਰ ਤੋਂ ਆਉਂਦਾ ਦਿਖਾਈ ਦੇ ਰਿਹਾ ਹੈ। ਕੋਲੇ ਦੇ ਗੰਭੀਰ ਸੰਕਟ ਨੇ ਪਾਵਰ ਪਲਾਂਟਾਂ ਨੂੰ ਪ੍ਰਭਾਵਤ ਕੀਤਾ ਹੈ। ਜਾਣਕਾਰੀ ਮੁਤਾਬਕ ਕੋਲੇ ਦੀ ਘਾਟ ਕਾਰਨ ਤਲਵੰਡੀ ਸਾਬੋ ਪਾਵਰ ਪਲਾਂਟ ਅਤੇ ਰੋਪੜ ਪਲਾਂਟ ਵਿੱਚ ਦੋ-ਦੋ ਯੂਨਿਟ ਬੰਦ ਹਨ, ਜਦਕਿ ਲਹਿਰ ਮੁਹੱਬਤ ਪਲਾਂਟ ਵਿੱਚ

Read More
India Punjab

ਕਿਸਾਨਾਂ ਦਾ ਮੋਦੀ ਨੂੰ ਸੰਦੇਸ਼ : ਸ਼ਹੀਦ ਭਾਈ ਤਾਰੂ ਸਿੰਘ ਦੇ ਵਾਰਸ ਦਿੱਲੀ ਦੀਆਂ ਸਰਹੱਦਾਂ ‘ਤੇ ਕਰ ਰਹੇ ਨੇ ਤੁਹਾਡਾ ਇੰਤਜ਼ਾਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅੱਜ ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ਯਾਦ ਕਰਦਿਆਂ ਇੱਕ ਟਵੀਟ ਕੀਤਾ। ਮੋਦੀ ਨੇ ਟਵੀਟ ਕਰਕੇ ਕਿਹਾ, “ਭਾਈ ਤਾਰੂ ਸਿੰਘ ਜੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਨਮਨ। ਆਉਣ ਵਾਲੀਆਂ ਪੀੜ੍ਹੀਆਂ ਉਨ੍ਹਾਂ ਦੀ ਬਹਾਦਰੀ ਨੂੰ ਕਦੇ ਨਹੀਂ ਭੁੱਲਣਗੀਆਂ। ਸੱਚ ਅਤੇ

Read More
India Punjab

ਸਾਰੀ ਰਾਤ ਘਰਾੜੇ ਮਾਰ ਕੇ ਕੱਢ ਦਿੱਤੀ, ਇਹ ਕਿਹੜਾ ਵਰਤ ਹੋਇਆ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਲਖੀਮਪੁਰ ਖੀਰੀ ਘਟਨਾ ਵਿੱਚ ਮਾਰੇ ਗਏ ਪੱਤਰਕਾਰ ਰਮਨ ਕਸ਼ਯਪ ਦੇ ਘਰ ਉਨ੍ਹਾਂ ਦੇ ਪਰਿਵਾਰ ਨੂੰ ਮਿਲਣ ਲਈ ਗਏ। ਸਿੱਧੂ ਨੇ ਅੱਜ ਕਥਿਤ ਮੁਲਜ਼ਮ ਆਸ਼ੀਸ਼ ਮਿਸ਼ਰਾ ਦੇ ਕ੍ਰਾਈਮ ਬ੍ਰਾਂਚ ਅੱਗੇ ਪੇਸ਼ ਹੋਣ ਤੋਂ ਬਾਅਦ ਸਵੇਰੇ ਭੁੱਖ ਹੜਤਾਲ ਖਤਮ ਕਰ ਦਿੱਤੀ। ਉਨ੍ਹਾਂ ਨੇ ਇੱਕ

Read More
India Punjab

ਮੁੱਖ ਮੰਤਰੀ ਚੰਨੀ ਨੇ ਰੇਤ ਮਾਫੀਆ ਨੂੰ “ਫੁੰਡਣ” ਦਾ ਕੀਤਾ ਹੀਆ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਵਿਧਾਨ ਸਭਾ ਦੀਆਂ ਪਿਛਲੀਆਂ ਚੋਣਾਂ ਦੌਰਾਨ ਕਾਂਗਰਸ ਪਾਰਟੀ ਵੱਲੋਂ ਕੀਤੇ ਵਾਅਦਿਆਂ ਨੂੰ ਬੂਰ ਪੈਣ ਲੱਗਾ ਹੈ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਚਾਹੇ 90 ਫ਼ੀਸਦੀ ਵਾਅਦੇ ਪੂਰੇ ਕਰਨ ਦਾ ਦਾਅਵਾ ਕਰਦੇ ਰਹੇ ਹਨ ਪਰ ਲੋਕਾਂ ਦੀ ਦੁਖਦੀ ਰਗ ‘ਤੇ ਹੱਥ ਰੱਖਣਾ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ

Read More
India Punjab

ਲਖੀਮਪੁਰ ਘਟਨਾ : ਮੰਤਰੀ ਦਾ ਕਾਕਾ ਗ੍ਰਿਫ਼ਤਾਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੇਂਦਰੀ ਗ੍ਰਹਿ ਰਾਜ ਮੰਤਰੀ ਦਾ ਪੁੱਤਰ ਅਸ਼ੀਸ਼ ਮਿਸ਼ਰਾ ਨੂੰ ਅੱਜ ਗ੍ਰਿਫ਼ਤਾਰ ਕੀਤਾ ਗਿਆ ਹੈ। ਛੇ ਘੰਟਿਆਂ ਦੀ ਪੁੱਛਗਿੱਛ ਤੋਂ ਬਾਅਦ ਉਸਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਆਸ਼ੀਸ਼ ਮਿਸ਼ਰਾ ਦੀ ਗ੍ਰਿਫਤਾਰੀ ਦੀ ਜਾਣਕਰੀ ਸੰਯੁਕਤ ਕਿਸਾਨ ਮੋਰਚਾ ਵੱਲੋਂ ਇੱਕ ਟਵੀਟ ਕਰਕੇ ਦਿੱਤੀ ਗਈ ਹੈ। ਸੰਯੁਕਤ ਕਿਸਾਨ ਮੋਰਚਾ ਵੱਲੋਂ ਟਵੀਟ ਕਰ ਕੇ ਕਿਹਾ

Read More
India Khaas Lekh Khalas Tv Special Punjab

ਗੁਰੂ ਨੂੰ ਸਲਾਮੀ ਦੇਣ ਵਾਲਾ ਨਿਹੰਗ ਸਿੰਘ ਪੁਲਿਸ ਹਵਾਲੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਅਧਿਆਤਮਕ ਭਾਵਨਾਵਾਂ ਦੇ ਪ੍ਰਭਾਵ ਹੇਠਾਂ ਆ ਕੇ ਸ਼ਸਤਰ ਪ੍ਰਦਰਸ਼ਨ ਕਰਨ ਵਾਲੇ ਨਿਹੰਗ ਕੁਲਦੀਪ ਸਿੰਘ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਕੁਲਦੀਪ ਸਿੰਘ ਨੇ ਚਿਰਾਂ ਤੋਂ ਚੱਲੀ ਆ ਰਹੀ ਵਿਰਾਸਤ ਦਾ ਹਵਾਲਾ ਦਿੰਦਿਆਂ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੇ ਨਾ ਤਾਂ ਗੁਰੂ ਘਰ

Read More
India Punjab

ਮੈਂ ਕਿਸਾਨ ਹਾਂ, ਮੈਨੂੰ ਇਹ ਕਾਨੂੰਨ ਵਧੀਆ ਲੱਗਦੇ ਹਨ – ਜਿਆਣੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬੀਜੇਪੀ ਲੀਡਰ ਸੁਰਜੀਤ ਜਿਆਣੀ ਨੇ ਕਿਸਾਨ ਲੀਡਰਾਂ ਵੱਲੋਂ ਲਖੀਮਪੁਰ ਖੀਰੀ ਘਟਨਾ ਮਾਮਲੇ ਬਾਰੇ ਕੀਤੇ ਗਏ ਐਲਾਨਾਂ ਬਾਰੇ ਬੋਲਦਿਆਂ ਕਿਹਾ ਕਿ ਇਹ ਕੋਈ ਕਿਸਾਨ ਮੁੱਦਾ ਨਹੀਂ ਹੈ, ਇਹ ਰਾਜਨੀਤਿਕ ਮੁੱਦਾ ਹੋਇਆ ਪਿਆ ਹੈ। ਵੈਸੇ ਇਹ ਘਟਨਾ ਮਾੜੀ ਵਾਪਰੀ ਹੈ, ਜਿਸਦੀ ਜਿੰਨੀ ਨਿੰਦਾ ਕਰੋ, ਥੋੜ੍ਹੀ ਹੈ, ਦੋਸ਼ੀ ਨੂੰ ਸਜ਼ਾ ਮਿਲਣੀ ਚਾਹੀਦੀ

Read More