ਮੁੱਖ ਮੰਤਰੀ ਮਾਨ ਨੇ ਅੱਜ ਕਪੂਰਥਲਾ ਤੇ ਹੁਸ਼ਿਆਰਪੁਰ ਮੈਡੀਕਲ ਕਾਲਜਾਂ ਦੀਆਂ ਜ਼ਮੀਨਾਂ ਤੇ ਨਕਸ਼ਿਆਂ ਦਾ ਕੀਤਾ ਨਿਰੀਖਣ
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ 'ਚ 25 ਮੈਡੀਕਲ ਕਾਲਜ ਬਣਾਵਾਂਗੇ। ਉਨ੍ਹਾਂ ਨੇ ਕਿਹਾ ਕਿ ਹੈਲਥ, ਬਿਜਲੀ ਪਾਣੀ ਤੇ ਸਿੱਖਿਆ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਮੁੱਦਾ ਹੈ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ 'ਚ 25 ਮੈਡੀਕਲ ਕਾਲਜ ਬਣਾਵਾਂਗੇ। ਉਨ੍ਹਾਂ ਨੇ ਕਿਹਾ ਕਿ ਹੈਲਥ, ਬਿਜਲੀ ਪਾਣੀ ਤੇ ਸਿੱਖਿਆ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਮੁੱਦਾ ਹੈ।
ਮਰਹੂਮ ਗਾਇਕ ਸਿੱਧੂ ਮੂਸੇ ਵਾਲੇ ( Sidhu Moose wala ) ਦੇ ਪਿਤਾ ਬਲਕੌਰ ਸਿੰਘ ਨੇ ਆਪਣੇ ਘਰ ਵਿੱਚ ਮਿਲਣ ਆਏ ਲੋਕਾਂ ਨਾਲ ਮੁਲਾਕਾਤ ਕੀਤੀ ਤੇ ਉਹਨਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਹੈ ਕਿ ਪੁਲਿਸ ਨੂੰ ਹੋਰ ਸਮਾਂ ਦਿੱਤਾ ਹੈ।
1988 ਦੇ ਰੋਡ ਰੇਜ ਮਾਮਲੇ ਵਿੱਚ ਨਵਜੋਤ ਸਿੰਘ ਸਿੱਧੂ ਨੂੰ ਸੁਪਰੀਮ ਕੋਰਟ ਨੇ 1 ਸਾਲ ਦੀ ਸਜ਼ਾ ਸੁਣਾਈ ਸੀ
ਪੰਜਾਬ 'ਚ 17 ਥਾਵਾਂ 'ਤੇ ਸਬ ਡਵੀਜ਼ਨ ਤੇ ਤਹਿਸੀਲ ਕੰਪਲੈਕਸ ਬਣਨਗੇ। 80 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਕੰਪਲੈਕਸ ਜਾਣਗੇ ।
25 ਗੈਂਗਸਟਰਾਂ ਨੂੰ ਦੱਖਣੀ ਭਾਰਤ ਦੇ ਸੂਬਿਆਂ ਦੀਆਂ ਜੇਲ੍ਹਾਂ ਵਿੱਚ ਸ਼ਿਫਟ ਕਰਨ ਦੀ ਤਿਆਰੀ
ਪੰਜਾਬ ਸਰਕਾਰ ਵੱਲੋਂ ਜਲਦੀ ਹੀ ਮੁਹਾਲੀ ਜ਼ਿਲ੍ਹੇ ਵਿੱਚ 22 ਹੋਰ ਨਵੇਂ ਆਮ ਆਦਮੀ ਕਲੀਨਿਕ (ਮੁਹੱਲਾ ਕਲੀਨਿਕ) ਸਥਾਪਤ ਕੀਤੇ ਜਾਣਗੇ। ਭਗਵੰਤ ਮਾਨ ਸਰਕਾਰ ਵੱਲੋਂ ਲੋਕਾਂ ਨੂੰ ਘਰਾਂ ਨੇੜੇ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਮੰਤਵ ਨਾਲ ਇਹ ਮੁਹੱਲਾ ਕਲੀਨਿਕ ਬਣਾਏ ਜਾ ਰਹੇ ਹਨ।
ਪ੍ਰੇਮ ਸਿੰਘ ਚੰਦੂਮਾਜਰਾ ਦੇ ਘਰ ਵਿੱਚ ਨਲਵੀ ਅਤੇ ਝੀਂਡਾ ਨੇ ਕੀਤੀ ਮੀਟਿੰਗ,ਬਲਵਿੰਦਰ ਸਿੰਘ ਭੂੰਦੜ ਅਤੇ SGPC ਪ੍ਰਧਾਰ ਹਰਜਿੰਦਰ ਸਿੰਘ ਧਾਮੀ ਵੀ ਹੋਏ ਸ਼ਾਮਲ
ਅਕਾਲ ਤਖਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਵੱਲੋਂ ਸਾਬਕਾ ਜਥੇਦਾਰ ਸੁੱਚਾ ਸਿੰਘ ਲੰਗਾਹ ਨੂੰ ਮੁਆਫੀ ਕਰਨਾ ਅਤੇ ਉਸ ਦੀ ਪੰਥ ਚ ਵਾਪਸੀ ਨੂੰ ਲੈ ਕੇ ਵਿਰਸਾ ਸਿੰਘ ਵਲਟੋਹਾ ਅਤੇ ਸੁਖਜਿੰਦਰ ਰੰਧਾਵਾ ਵੱਲੋਂ ਵਿਰੋਧ ਕੀਤਾ ਗਿਆ ਹੈ।
: ਪੰਜਾਬ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਸੱਦੇ ’ਤੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਨੇ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਕਿਸਾਨ ਟਰੈਕਟਰ-ਟਰਾਲੀਆਂ ਲੈ ਕੇ ਡੀਸੀ ਦਫ਼ਤਰ ਜਲੰਧਰ ਦੇ ਅਹਾਤੇ ਵਿੱਚ ਦਾਖ਼ਲ ਹੋਏ ਅਤੇ ਉੱਥੇ ਪੱਕਾ ਮੋਰਚਾ ਲਗਾ ਦਿੱਤਾ ਹੈ।
ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਬੰਗਾ, ਐਸ.ਬੀ.ਐਸ. ਨਗਰ ਵਿਖੇ ਬ੍ਰਾਂਚ ਮੈਨੇਜਰ ਵਜੋਂ ਤਾਇਨਾਤ ਮਾਰਕਫੈੱਡ ਦੇ ਸਹਾਇਕ ਖੇਤਰੀ ਅਫ਼ਸਰ ਗੁਰਲਾਲ ਸਿੰਘ ਨੂੰ 52,000 ਰੁਪਏ ਰਿਸ਼ਵਤ ਦੀ ਮੰਗ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ।