ਮਾਨ ਸਰਕਾਰ ਦਾ ਕਿਸਾਨਾਂ ਨੂੰ ਤੋਹਫਾ
‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਹੋਈ ਅੱਜ ਕੈਬਨਿਟ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਗਏ। ਪੰਜਾਬ ਕੈਬਨਿਟ ਦੀ ਮੀਟਿੰਗ ਅੱਜ ਸ਼ਹੀਦਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਰਾਸ਼ੀ 50 ਲੱਖ ਤੋਂ ਵਧਾ ਕੇ ਇੱਕ ਕਰੋੜ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਸਬੰਧੀ