India Punjab

ਹੈਲੀਕਾਪਟਰ ਕੰਪਨੀ ‘ਤੇ IT ਦੀ ਵੱਡੀ ਕਾਰਵਾਈ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਚੌਪਰ ਸਹੂਲਤ ਦੇਣ ਵਾਲੀ ਇੱਕ ਹੈਲੀਕਾਪਟਰ ਕੰਪਨੀ ‘ਤੇ ਇਨਕਮ ਟੈਕਸ ਵਿਭਾਗ ਦੀ ਟੀਮ ਵੱਲੋਂ ਅੱਜ ਵੱਡੀ ਕਾਰਵਾਈ ਕੀਤੀ ਗਈ ਹੈ। ਕੇਂਦਰੀ ਜਾਂਚ ਏਜੰਸੀ ਇਨਕਮ ਟੈਕਸ ਵੱਲੋਂ ਕੰਪਨੀ ਦੇ 30 ਤੋਂ ਵੱਧ ਟਿਕਾਣਿਆਂ ‘ਤੇ ਰੇਡ ਕੀਤੀ ਗਈ ਹੈ। ਕੰਪਨੀ ਵੱਲੋਂ ਪੰਜਾਬ ‘ਚ ਚੋਣਾਂ ਦੌਰਾਨ ਚੌਪਰ ਸਹੂਲਤ ਦਿੱਤੀ ਗਈ ਸੀ ਤੇ

Read More
Punjab

“ਭ੍ਰਿਸ਼ਟਾਚਾਰ ਜੜਾਂ ਵਿੱਚ ਬੈਠਾ ਹੈ”

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਪੰਜਾਬ ਚੋਣਾਂ ਵਿੱਚ ਹੋਈ ਹਾਰ ਤੋਂ ਬਾਅਦ ਵੀ ਲਗਾਤਾਰ ਲੰਬੀ ਹਲਕੇ ਵਿੱਚ ਧੰਨਵਾਦੀ ਦੌਰਾ ਕਰ ਰਹੇ ਹਨ। ਬਾਦਲ ਨੇ ਕਿਹਾ ਕਿ ਸਿਆਸਤ ਵਿੱਚ ਹਾਰ-ਜਿੱਤ ਲੱਗੀ ਰਹਿੰਦੀ ਹੈ ਪਰ ਉਹ ਹਰ ਹਾਲ ਵਿੱਚ ਆਪਣੇ ਹਲਕੇ ਦੇ ਲੋਕਾਂ ਨਾਲ ਖੜੇ ਹਨ। ਪ੍ਰਕਾਸ਼ ਸਿੰਘ

Read More
Punjab

ਭ੍ਰਿਸ਼ਟ ਅਫ਼ਸਰ ਹੋਣ ਜਾਂ ਵਿਧਾਇਕ, ਸਭ ਨੂੰ ਟੰਗਾਂਗੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖਟਕੜ ਕਲਾਂ ਵਿੱਚ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਦਿੰਦਿਆਂ ਕਿਹਾ ਕਿ ਅੱਜ ਦੇਸ਼ ਵਿੱਚ ਗਰੀਬੀ, ਬੇਰੁਜ਼ਗਾਰੀ, ਮਹਿੰਗਾਈ ਬਹੁਤ ਵੱਧ ਗਈ ਹੈ। ਉਨ੍ਹਾਂ ਨੇ ਕਿਹਾ ਕਿ ਜਿਨ੍ਹਾਂ ਅੰਗਰੇਜ਼ਾਂ ਨੂੰ ਭਾਰਤ ਵਿੱਚੋਂ ਕੱਢਣ ਲਈ ਭਗਤ ਸਿੰਘ

Read More
Punjab

ਭਗਵੰਤ ਮਾਨ ਦਾ ਜਾਦੂ ਸ਼ੁਰੂ

‘ਦ ਖ਼ਲਸ ਬਿਊਰੋ : ਭਗਵੰਤ ਮਾਨ ਨੇ 9501 200 200 ਐਂਟੀ ਕੁਰੱਪਸ਼ਨ ਹੈਲਪਲਾਈਨ ਨੰਬਰ ਜਾਰੀ ਕਰ ਦਿੱਤਾ ਹੈ। ਉਨ੍ਹਾਂ ਨੇ ਆਪਣਾ ਵਾਅਦਾ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਪਹੁੰਚ ਕੇ ਪੂਰਾ ਕੀਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸ਼ਹੀਦਾਂ ਨੂੰ ਇਸ ਤੋਂ ਵੱਡੀ ਕੋਈ ਸ਼ਰਧਾਂਜਲੀ ਨਹੀਂ ਹੋ ਸਕਦੀ। ਮਾਨ ਨੇ ਪੰਜਾਬ ਵਾਸੀਆਂ ਨੂੰ

Read More
Punjab

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਹੁੰਚੇ ਸ਼ਹੀਦ-ਏ-ਆਜ਼ਮ ਦੇ ਜੱਦੀ ਪਿੰਡ

‘ਦ ਖ਼ਾਲਸ ਬਿਊਰੋ :ਅੱਜ 23 ਮਾਰਚ ਹੈ ਤੇ ਅੱਜ ਦੇ ਦਿਨ ਹੀ ਅੰਗਰੇਜ ਸਰਕਾਰ ਵੱਲੋਂ ਸ਼ਹੀਦੇ-ਆਜ਼ਮ ਸ. ਭਗਤ ਸਿੰਘ ਨੂੰ ਰਾਜਗੁਰੂ ਤੇ ਸੁਖਦੇਵ ਨਾਲ ਫ਼ਾਂਸੀ ਦੇ ਤਖ਼ਤੇ ਤੇ ਚੜਾਇਆ ਗਿਆ ਸੀ । ਅੱਜ ਜੇ ਅਸੀਂ ਆਜ਼ਾਦ ਫ਼ਿਜ਼ਾ ਵਿਚ ਸਾਹ ਲੈ ਰਹੇ ਹਾਂ ਤੇ ਆਪਣੀ ਆਜ਼ਾਦੀ ਦਾ ਆਨੰਦ ਮਾਣ ਰਹੇ ਹਾਂ ਇਹ ਸਿਰਫ਼ ਇਹਨਾਂ ਸ਼ਹਾਦਤਾਂ ਦੀ

Read More
Punjab

ਪੰਜਾਬ ਦੇ ਚਾਰ ਪੀਸੀਐਸ ਅਧਿਕਾਰੀਆਂ ਨੂੰ ਡੈਪੂਟੇਸ਼ਨ ਲਈ ਚੰਡੀਗੜ੍ਹ ਭੇਜਿਆ

‘ਦ ਖ਼ਾਲਸ ਬਿਊਰੋ : ਪੰਜਾਬ ਸਰਕਾਰ ਨੇ ਚਾਰ ਪੀਸੀਐਸ ਅਧਿਕਾਰੀਆਂ ਨੂੰ ਡੈਪੂਟੇਸ਼ਨ ਲਈ ਚੰਡੀਗੜ੍ਹ ਭੇਜ ਦਿੱਤਾ ਹੈ। ਚੰਡੀਗੜ੍ਹ ਭੇਜੇ ਗਏ ਪੀਸੀਐਸ ਅਫ਼ਸਰਾਂ ਵਿੱਚ 2011 ਬੈਚ ਦੇ ਹਰਸੁਹਿੰਦਰਪਾਲ ਸਿੰਘ, 2012 ਬੈਚ ਦੇ ਅਮਨਦੀਪ ਸਿੰਘ ਭੱਟੀ, 2014 ਬੈਚ ਦੇ ਨਿਤੀਸ਼ ਸਿੰਗਲਾ ਅਤੇ 2016 ਬੈਚ ਦੇ ਗੁਰਿੰਦਰ ਸਿੰਘ ਸੋਢੀ ਪੀਸੀਐਸ ਅਧਿਕਾਰੀ ਹਨ।

Read More
Punjab

ਮੁੱਖ ਸਕੱਤਰ ਪੰਜਾਬ ਨੂੰ ਮਿਲਿਆ ਨਵਾਂ ਓ ਐਸ ਡੀ

‘ਦ ਖ਼ਾਲਸ ਬਿਊਰੋ : ਮੁੱਖ ਸਕੱਤਰ ਪੰਜਾਬ ਦੇ ਦਫ਼ਤਰ ਵਿੱਚ ਨਵਾਂ ਓ ਐਸ ਡੀ ਨਿਯੁਕਤ ਕੀਤਾ ਗਿਆ ਹੈ। ਤਬਾਦਲੇ ਦੇ ਹੁਕਮਾਂ ਅਨੁਸਾਰ ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਨੇ ਮੁੱਖ ਮੰਤਰੀ ਦਫ਼ਤਰ ਵਿੱਚ ਅਮਨਦੀਪ ਸਿੰਘ ਭੱਟੀ, ਪੀਸੀਐਸ ਦੀ ਥਾਂ ‘ਤੇ ਸੁਖਜੀਤ ਪਾਲ ਸਿੰਘ ਪੀ.ਸੀ.ਐਸ, ਨੂੰ ਮੁੱਖ ਸਕੱਤਰ ਪੰਜਾਬ ਦਾ ਓ.ਐਸ.ਡੀ ਨਿਯੁਕਤ ਕੀਤਾ ਹੈ।

Read More
Punjab

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਜਾਰੀ ਕਰਨਗੇ ਹੈਲਪਲਾਈਨ ਨੰਬਰ

‘ਦ ਖ਼ਾਲਸ ਬਿਊਰੋ :ਕੁਝ ਦਿਨ ਪਹਿਲਾਂ ਕੀਤੇ ਗਏ ਐਲਾਨ ਦੇ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅੱਜ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ ਜਾਰੀ ਕਰਨਗੇ। ਇਹ ਵਟਸਐਪ ਨੰਬਰ ਖੁੱਦ ਮੁੱਖ ਮੰਤਰੀ ਭਗਵੰਤ ਮਾਨ ਦਾ ਹੋਵੇਗਾ। ਜਿਸ ਦੀ ਨਿਗਰਾਨੀ ਵੀ ਖੁੱਦ ਉਹਨਾਂ ਵਲੋਂ ਕੀਤੀ ਜਾਵੇਗੀ ।ਇਸ ਨੰਬਰ ‘ਤੇ ਕੋਈ ਵੀ ਵਿਅਕਤੀ ਭ੍ਰਿਸ਼ਟਾਚਾਰ ਦੀ ਸ਼ਿਕਾਇਤ ਕਰ ਸਕਦਾ ਹੈ। ।ਸ਼ਹੀਦ

Read More
India Punjab

“ਸਰਫਰੋਸ਼ੀ ਕੀ ਤਮੰਨਾ ਅਬ ਹਮਾਰੇ ਦਿਲ ਮੇਂ ਹੈ ਦੇਖਨਾ ਹੈ ਜ਼ੋਰ ਕਿਤਨਾ ਬਾਜ਼ੂ ਏ ਕਾਤਿਲ ਮੇਂ ਹੈ “

‘ਦ ਖ਼ਾਲਸ ਬਿਊਰੋ : ਅੱਜ ਸ਼ਹੀ ਦੇ ਆਜ਼ਮ ਸ. ਭਗਤ ਸਿੰਘ ਦਾ ਸ਼ਹੀ ਦੀ ਦਿਹਾੜਾ ਹੈ।ਦੇਸ਼ ਦੀ ਸੁਤੰਤਰਤਾ ਦੇ ਲਈ ਜਿਸ ਤਰ੍ਹਾਂ ਉਹਨਾਂ ਨੇ ਆਪਣਾ ਸਭ ਕੁਝ ਬ ਲੀ ਦਾਨ ਕਰ ਦਿੱਤਾ, ਉਸਦਾ ਉਦਾਹਰਣ ਮਿਲਣਾ ਮੁਸ਼ਕਲ ਹੈ। ਇਤਿਹਾਸਕਾਰਾਂ ਨੇ ਉਹਨਾਂ ਨੂੰ ‘ਸ਼ਹੀ ਦੇ ਆਜ਼ਮ’ ਕਹਿਕੇ ਸਤਿਕਾਰਿਆ ਹੈ। ਭਗਤ ਸਿੰਘ ਦਾ ਜਨਮ 28 ਸਤੰਬਰ  1907 ਨੂੰ  ਪਿੰਡ

Read More
Punjab

ਆਪਸੀ ਲੜਾਈ ਵਿੱਚ ਚੱਲੀਆਂ ਗੋ ਲੀਆਂ,ਦੋ ਦੀ ਮੌ ਤ                      

‘ਦ ਖ਼ਾਲਸ ਬਿਊਰੋ :ਅੰਮ੍ਰਿਤਸਰ ਜ਼ਿਲ੍ਹੇ ਦੇ ਥਾਣਾ ਮਜੀਠਾ ਅੰਦਰ ਪੈਂਦੇ ਪਿੰਡ ਅਨੈਤਪੁਰਾ ਵਿੱਚ ਦੋ ਭਾਈਚਾਰਿਆਂ ਵਿੱਚ ਆਪਸੀ ਲ ੜਾਈ  ਵਿੱਚ ਦਿਨ ਦਿਹਾੜੇ ਗੋ ਲੀ ਚੱਲ ਗਈ, ਜਿਸ ਨਾਲ ਦੋ ਵਿਅਕਤੀਆਂ ਦੀ ਮੌ ਤ ਹੋਣ ਤੇ 10 ਵਿਅਕਤੀਆਂ ਦੇ ਗੰਭੀ ਰ ਜ਼ਖਮੀ ਹੋਣ ਦੀ ਖ਼ਬਰ ਹੈ। ਇਹ ਘਟਨਾ ਉਦੋਂ ਵਾਪਰੀ ਜਦੋਂ ਪਿੰਡ ਅਨੈਤਪੁਰਾ ਵਿੱਚ ਜ਼ਿਮੀਦਾਰ ਅਤੇ

Read More