Punjab

ਜਦੋਂ ਰਾਜਾ ਵੜਿੰਗ ਪਏ ਛਿੱਥੇ

‘ਦ ਖ਼ਾਲਸ ਬਿਊਰੋ : ਪੰਜਾਬ ਵਿਧਾਨ ਸਭਾ ਦੇ ਤੀਜੇ ਅਤੇ ਆਖਰੀ ਸੈਸ਼ਨ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਬੋਧਨ ਕਰਦਿਆਂ ਹੋਏ 23 ਮਾਰਚ ਨੂੰ ਪੂਰੇ ਪੰਜਾਬ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਭਗਵੰਤ ਮਾਨ ਨੇ ਇਹ ਛੁੱਟੀ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਨ ‘ਤੇ ਉਨ੍ਹਾਂ ਨੂੰ ਸ਼ਰਧਾਜ਼ਲੀ ਭੇਟ ਕਰਨ ਲਈ ਕੀਤੀ ਹੈ।

Read More
Punjab

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਰੋਪੜ ਵਿੱਖੇ   ਕਿਸਾਨ ਜਥੇਬੰਦੀਆਂ ਵੱਲੋਂ ਡੀਸੀ ਨੂੰ ਮੰਗ ਪੱਤਰ

‘ਦ ਖ਼ਾਲਸ ਬਿਊਰੋ :ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਰੋਪੜ ਵਿੱਖੇ  ਕਿਸਾਨ ਜਥੇਬੰਦੀਆਂ ਵੱਲੋਂ ਅੱਜ ਤਹਿਸੀਲ ਤੇ ਜਿਲ੍ਹਾ ਪੱਧਰ ਤੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਗਿਆ  ਪਰ ਇਸ ਤੋਂ ਪਹਿਲਾਂ ਕਿਸਾਨਾਂ ਨੂੰ ਡਿਪਟੀ ਕਮਿਸ਼ਨਰ ਦੇ ਦਫ਼ਤਰ ਅੱਗੇ ਜਥੇਬੰਦ ਹੁੰਦੇ ਦੇਖ ਕੇ ਪ੍ਰਸ਼ਾਸਨ ਨੇ ਡੀਸੀ ਕੰਪਲੈਕਸ ਦੇ ਗੇਟ ਬੰਦ ਕਰ ਦਿਤੇ। ਕਿਸਾਨ ਵੀ ਦ੍ਰਿੜਤਾ ਦਿਖਾਉਂਦੇ ਹੋਏ

Read More
Punjab

ਪ੍ਰਤਾਪ ਸਿੰਘ ਬਾਜਵਾ ਨੇ ਰਾਜ ਸਭਾ ਦੇ ਚੇਅਰਮੈਨ ਨੂੰ ਸੌਂਪਿਆ ਅਸਤੀਫ਼ਾ

‘ਦ ਖ਼ਾਲਸ ਬਿਊਰੋ :ਪੰਜਾਬ ਵਿੱਚ ਪਿਛਲੇ ਮਹੀਨੇ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ  ਜਿੱਤ ਹਾਸਲ ਕਰਨ ਵਾਲੇ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਪਣੀ ਰਾਜਸਭਾ ਦੀ ਮੈਂਬਰਸ਼ਿਪ ਛੱਡ ਦਿੱਤੀ ਹੈ ਤੇ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਆਪਣਾ ਅਸਤੀਫਾ ਅੱਜ ਰਾਜ ਸਭਾ ਦੇ ਚੇਅਰਮੈਨ ਐਮ ਵੈਂਕਈਆ ਨਾਇਡੂ ਨੂੰ ਸੌਂਪ ਦਿੱਤਾ ਹੈ। ਬਾਜਵਾ ਨੇ ਇਸ ਪਿਛੇ 16ਵੀਂ ਪੰਜਾਬ

Read More
Punjab

ਆਪ ਨੇ ਮੁਆਵਜ਼ਾ ਮਿਲਣ ਵਿੱਚ ਹੋ ਰਹੀ ਦੇਰੀ ‘ਤੇ ਕੀਤਾ ਅਫਸੋਸ ਪ੍ਰਗਟ

‘ਦ ਖ਼ਾਲਸ ਬਿਊਰੋ :ਪੰਜਾਬ ਸਰਕਾਰ ਤੇ ਮਾਨਸਾ ਜ਼ਿਲ੍ਹੇ ਨਾਲ ਸਬੰਧ ਰੱਖਣ ਵਾਲੇ ਤਿੰਨਾਂ ਵਿਧਾਇਕਾਂ ਨੇ ਸੋਸ਼ਲ ਮੀਡੀਆ ’ਤੇ ਗੁਲਾਬੀ ਸੁੰਡੀ ਦੇ ਹਮਲੇ ਨਾਲ ਤਬਾਹ ਹੋਈ ਨਰਮੇ ਦੀ ਫ਼ਸਲ ਲਈ 1 ਅਰਬ 39 ਲੱਖ 45 ਹਜ਼ਾਰ 87 ਰੁਪਏ ਦਾ ਮੁਆਵਜ਼ਾ ਜਾਰੀ ਕਰਨ ਦਾ ਦਾਅਵਾ ਕੀਤਾ ਸੀ ਪਰ ਮੁਆਵਜ਼ਾ ਮਿਲਣ ਵਿੱਚ ਦੇਰੀ ਹੋਈ ਜਾਣ ਕਾਰਨ ਕਿਸਾਨਾਂ ਨੇ

Read More
Punjab

ਮਾਨ ਨੇ ਮੰਤਰੀਆਂ ਨੂੰ ਵੰਡੀਆਂ ਵਜ਼ੀਰੀਆਂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਜ਼ੀਰੀਆਂ ਵੰਡ ਦਿੱਤੀਆਂ ਹਨ। ਸਹੁੰ ਚੁੱਕ ਸਮਾਗਮ ਤੋਂ ਤੀਜੇ ਦਿਨ ਵੰਡੀਆਂ ਵਜ਼ੀਰੀਆਂ ਵਿੱਚ ਮੁੱਖ ਮੰਤਰੀ ਨੇ ਖੁਦ ਕੋਲ ਗ੍ਰਹਿ ਮੰਤਰਾਲਾ, ਕਰ ਤੇ ਆਬਕਾਰੀ ਵਿਭਾਗ ਸਮੇਤ 25 ਹੋਰ ਮੰਤਰਾਲੇ ਰੱਖੇ ਹਨ। ਹਰਪਾਲ ਸਿੰਘ ਚੀਮਾ ਨੂੰ ਵਿੱਤ ਵਿਭਾਗ ਸਮੇਤ ਮਿਲੇ ਚਾਰ ਹੋਰ ਮਹਿਕਮੇ

Read More
Punjab

ਵਿਧਾਨ ਸਭਾ ‘ਚ ਸੁਣੋ ਰਾਜਪਾਲ ਦਾ ਭਾਸ਼ਣ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੀ ਨਵੀਂ ਸਰਕਾਰ ਦੇ ਪਹਿਲੇ ਵਿਧਾਨ ਸਭਾ ਸੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਨੂੰ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸੰਬੋਧਿਤ ਕੀਤਾ। ਰਾਜਪਾਲ ਨੇ ਕਿਹਾ ਕਿ ਪੰਜਾਬ ਦੀ ਜਨਤਾ ਨੇ ਆਮ ਆਦਮੀ ਪਾਰਟੀ ’ਤੇ ਵੱਡਾ ਭਰੋਸਾ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ

Read More
Punjab

ਮਾਨ ਨੂੰ ਮਿਲੇ ਸਾਬਕਾ CM

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮਿਲੇ। ਚੰਨੀ ਨੇ ਮਾਨ ਨੂੰ ਸੂਬੇ ਦੇ ਨਵੇਂ ਮੁੱਖ ਮੰਤਰੀ ਵਜੋਂ ਚੁਣੇ ਜਾਣ ਦੀ ਵਧਾਈ ਦਿੱਤੀ ਹੈ।

Read More
India Punjab

ਕੇਜਰੀਵਾਲ ਦਾ ਪੰਜਾਬ ਨਾਲ ਪਹਿਲਾ ਫਰਾਡ

‘ਦ ਖ਼ਾਲਸ ਬਿਊਰੋ : ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦੇ ਨਤੀਜੇ ਆ ਚੁੱਕੇ ਹਨ। ਅੱਧ ਪੁਚੱਦੇ ਮੰਤਰੀ ਮੰਜਲ ਦਾ ਗਠਨ ਵੀ ਹੋ ਗਿਆ ਹੈ। ਹੁਣ ਅੱਜ ਰਾਜ ਸਭਾ ਲਈ ਨਿਯੁਕਤੀਆਂ ਦਾ ਪਹਿਲਾ ਗੇੜ ਪੂਰਾ ਹੋ ਗਿਆ ਹੈ। ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਚੋਣ ਦਾ ਮਾਮਲਾ ਹੋਵੇ ਜਾਂ ਫਿਰ ਮੰਤਰੀ ਮੰਡਲ ਦੇ ਗਠਨ ਦਾ ਮਸਲਾ

Read More
Punjab

ਰਾਜ ਸਭਾ ਦੀਆਂ ਪੰਜ ਸੀਟਾਂ ਚੋਂ ਦੋ ਨਾਮਜ਼ਦਗੀਆਂ ਦਾਖਲ

‘ਦ ਖ਼ਾਲਸ ਬਿਊਰੋ : ਪੰਜਾਬ ਵਿੱਚ ਰਾਜ ਸਭਾ ਦੀਆਂ ਖਾਲੀ ਹੋਈਆਂ ਪੰਜ ਸੀਟਾਂ ਲਈ ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਚੋਣ ਕਰ ਲਈ ਗਈ ਹੈ। ਉੱਚ ਭਰੋਸੇਯੋਗ ਸੂਤਰਾਂ ਮੁਤਾਬਿਕ ਪੰਜਾਬ ਵਿੱਚੋਂ ਦੋ ਕ੍ਰਿਕਟਰ ਹਰਭਜਨ ਸਿੰਘ ਭਜੀ ਅਤੇ ਲਵਲੀ ਯੂਨੀਵਰਸਿਟੀ ਦੇ ਕੁੱਲਪਤੀ ਅਸ਼ੋਕ ਮਿੱਤਲ ਨੂੰ ਪ੍ਰਤੀਨਿਧਤਾ ਦਿੱਤਾ ਗਈ ਹੈ ਜਦਕਿ ਤਿੰਨ ਦੂਜੇ ਨਾਂ ਬਾਹਰਲੇ ਰਾਜਾਂ ਨਾਲ

Read More