Punjab

ਕਾਂਗਰਸ ਪਾਰਟੀ ਡੁੱਬਦਾ ਹੋਇਆ ਜਹਾਜ਼ : ਤਰੁਣ ਚੁੱਘ

‘ਦ ਖ਼ਾਲਸ ਬਿਊਰੋ : ਸੰਗਰੂਰ ਜ਼ਿਮਨੀ ਚੋਣ ‘ਚ ਜਿੱਤ ਲਈ ਹਰ ਸਿਆਸੀ ਧਿਰ ਨੇ ਆਪਣੀ ਪੂਰੀ ਵਾਹ ਲਾਈ ਹੋਈ ਹੈ। ਇਸੇ ਕੜੀ ਤਹਿਤ ਭਾਜਪਾ ਆਗੂ ਤਰੁਣ ਚੁੱਘ ਨੇ ਬਰਨਾਲਾ ਦੇ ਕਸਬਾ ਭਦੌੜ ‘ਚ ਕੇਵਲ ਢਿੱਲੋਂ ਦੇ ਹੱਕ ‘ਚ ਪ੍ਰਚਾਰ ਕੀਤਾ। ਇਸ ਦੌਰਾਨ ਉਨ੍ਹਾਂ ਕਾਨੂੰਨ ਵਿਵਸਥਾ ਦੇ ਮੁੱਦੇ ‘ਤੇ ਸੂਬੇ ਦੀ ‘ਆਪ’ ਸਰਕਾਰ ‘ਤੇ ਸਵਾਲ ਚੁੱਕੇ।

Read More
Punjab

ਪੰਜਾਬ ਯੂਨੀਵਰਸਿਟੀ ਦਾ ਵਫਦ ਸਪੀਕਰ ਨੂੰ ਮਿਲਿਆ

‘ਦ ਖ਼ਾਲਸ ਬਿਊਰੋ : ਪੰਜਾਬ ਯੂਨੀਵਰਸਿਟੀ ਦੇ ਕੇਂਦਰੀਕਰਨ ਨੂੰ ਰੋਕਣ ਲਈ ਵਿਦਿਆਰਥੀ ਜਥੇਬੰਦੀ ਸੱਥ ਵੱਲੋਂ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਨਾਲ ਮੁਲਾਕਾਤ ਕੀਤੀ ਗਈ । ਵਿਦਿਆਰਥੀ ਜਥੇਬੰਦੀ ਸੱਥ ਵਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕਰਕੇ ਉਪਰੋਕਤ ਮੁੱਦਾ ਚੁੱਕਿਆ ਗਿਆ।  ਜਥੇਬੰਦੀ ਦੇ ਨੁਮਾਇੰਦਿਆਂ ਨੇ ਪੰਜਾਬ ਯੂਨੀਵਰਸਿਟੀ ਦੇ

Read More
India Punjab

ਸਿਮਰਨਜੀਤ ਸਿੰਘ ਮਾਨ ਨੂੰ ਘੇਰਿਆ ਰਾਜੋਆਣਾ ਦੀ ਭੈਣ ਨੇ

‘ਦ ਖ਼ਾਲਸ ਬਿਊਰੋ : ਮਾਨ ਸਾਹਿਬ ਅਸੀਂ ਤੁਹਾਡੇ ਤੋਂ ਇਹ ਆਸ ਨੀ ਸੀ ਰੱਖਦੇ ਕਿ ਤੁਸੀਂ ਕਾਤਲ ਗਾਂਧੀ ਪਹਿਵਾਰ ਦੇ ਨਾਲ ਇਨੀਂ ਹਮਦਰਦੀ ਰੱਖਦੇ ਹੋ”ਇਹ ਸ਼ਬਦ ਹਨ ਜੇਲ੍ਹ ਵਿੱਚ ਬੰਦ ਭਾਈ ਬਲਵੰਤ ਸਿੰਘ ਰਜੋਆਣਾ ਦੀ ਭੈਣ ਬੀਬੀ ਕਮਲਦੀਪ ਕੌਰ ਰਾਜੋਆਣਾ ਦੇ ।ਉਹਨਾਂ ਸਖਤ ਇਤਰਾਜ਼ ਕੀਤਾ ਹੈ ਸ਼੍ਰੋਮਣੀ ਅਕਾਲੀ ਦਲ ਮਾਨ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ

Read More
Punjab

ਤੇ ਆਖਿਰ ਭਗਵੰਤ ਮਾਨ ਪੁੱਜੇ ਵੋਟਰਾਂ ਦੀ ਕਚਿਹਰੀ ‘ਚ

‘ਦ ਖ਼ਾਲਸ ਬਿਊਰੋ : ਸੰਗਰੂਰ ਜ਼ਿਮਨੀ ਚੋਣਾਂ ਦੇ ਐਲਾਨ ਹੋਏ ਨੂੰ ਕਈ ਦਿਨ ਹੋ ਚੁਕੇ ਸਨ ਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਗਰੂਰ ਜ਼ਿਮਨੀ ਚੋਣਾਂ ਨੂੰ ਲੈ ਕੇ ਸੰਗਰੂਰ ਹਲਕੇ ਵਿੱਚ ਇੱਕ ਵੀ ਗੇੜਾ ਨਹੀਂ ਮਾ ਰਿਆ ਸੀ ਜਿਸ ਤੋਂ ਬਾਅਦ ਵਿਰੋਧੀ ਪਾਰਟੀਆਂ ਨੇ ਮੁੱਖ ਮੰਤਰੀ ਮਾਨ ‘ਤੇ ਤੰਜ ਕਸਣੇ ਸ਼ੁਰੂ ਕਰ ਦਿੱਤੇ ਸਨ

Read More
India Punjab

ਪੰਜਾਬ ਸਰਕਾਰ ਸਕੱਤਰੇਤ ਦੀ ਸੁਰੱਖਿਆ ਨੂੰ ਲੈ ਕੇ Ramp Gate ਪੱਕੇ ਤੌਰ ‘ਤੇ ਕੀਤਾ ਬੰਦ

‘ਦ ਖ਼ਾਲਸ ਬਿਊਰੋ : ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਦੀ ਸੁਰੱਖਿਆ ਨੂੰ ਲੈ ਕੇ ਸਰਕਾਰ ਫਿਕਰਮੰਦ ਵਿਖਾਈ ਦੇ ਰਹੀ ਹੈ। ਇਸੇ ਲਈ ਸਰਕਾਰ ਦੇ ਵਲੋਂ ਹੁਣ Ramp Gate ਨੂੰ ਪੱਕੇ ਤੌਰ ਤੇ ਬੰਦ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਸਰਕਾਰ ਦੇ ਵਲੋਂ ਹੁਕਮ ਵੀ ਜਾਰੀ ਕਰ ਦਿੱਤੇ ਗਏ ਹਨ। ਇਸ ਪੱਤਰ ਵਿੱਚ ਕਿਹਾ ਗਿਆ ਹੈ ਕਿ

Read More
India Punjab

ਨਿੱਜੀ ਚੈਨਲਾਂ ਵੱਲੋਂ ਆਪਣੇ ਭਰੋਸੇਯੋਗ ਸੂਤਰਾਂ ਦੇ ਹਵਾਲੇ ਨਾਲ ਕੀਤੇ ਜਾ ਰਹੇ ਦਾਅਵੇ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਪ੍ਰਸਿਧ ਗਾਇਕ ਸਿੱਧੂ ਮੂਸੇ ਵਾਲੇ ਦਾ ਕ ਤਲ ਹੋਏ ਨੂੰ 16-17 ਦਿਨ ਬੀਤ ਗਏ ਹਨ,ਐਸਆਈਟੀ ਬਣ ਚੁੱਕੀ ਹੈ ਤੇ ਜਾਂਚ ਲਗਾਤਾਰ ਜਾਰੀ ਹੈ ਪਰ ਹਾਲੇ ਤੱਕ ਪੁ ਲਿਸ ਦੇ ਹੱਥ ਖਾਲੀ ਹਨ।ਹਾਲਾਂਕਿ ਕੁੱਝ ਨਿੱਜੀ ਚੈਨਲ ਆਪਣੇ ਭਰੋਸੇਯੋਗ ਸੂਤਰਾਂ ਦੇ ਹਵਾਲੇ ਨਾਲ ਇਹ ਖਬਰਾਂ ਚਲਾ ਰਹੇ ਹਨ ਕਿ ਪੰਜਾਬ ਪੁ

Read More
Punjab

ਪੁਲਿਸ ਨੇ ਜਲ ਤੋ ਪਾਂ ਨਾਲ ਧੋ ਦਿੱਤੇ ਕਾਂਗਰਸੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਾਂਗਰਸ ਦੇ ਕੌਮੀ ਜਨਰਲ ਰਾਹੁਲ ਗਾਂਧੀ ਉੱਤੇ ਇੰਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਕੱਸੇ ਜਾ ਰਹੇ ਸ਼ਿਕੰਜੇ ਦੇ ਖਿਲਾਫ਼ ਅੱਜ ਕਾਂਗਰਸ ਪਾਰਟੀ ਵੱਲੋਂ ਚੰਡੀਗੜ੍ਹ ਵਿੱਚ ਰੋਸ ਮੁਜ਼ਾਹਰਾ ਕੀਤਾ ਗਿਆ। ਵਿਖਾਵਾਕਾਰੀ ਕਾਂਗਰਸੀ ਰਾਜਭਵਨ ਵੱਲ ਨੂੰ ਮਾਰਚ ਕਰਨ ਲਈ ਨਿਕਲੇ ਤਾਂ ਪੁਲਿਸ ਨੇ ਉਨ੍ਹਾਂ ਨੂੰ ਰੋਕ ਲਿਆ। ਪੁਲਿਸ ਨੂੰ ਕਾਂਗਰਸੀਆਂ ਦੀ ਅੱਗੇ ਵਧਣ ਲਈ

Read More
India Punjab

ਸ੍ਰੋਮਣੀ ਕਮੇਟੀ ਵੱਲੋਂ ਕਿਰਨ ਬੇਦੀ ਕਾਨੂੰਨੀ ਨੋਟਿਸ ਭੇਜਣ ਦੀ ਤਿਆਰੀ

‘ਦ ਖ਼ਾਲਸ ਬਿਊਰੋ : ਸਾਬਕਾ ਪੁਲਿਸ ਅਧਿਕਾਰੀ ਕਿਰਨ ਬੇਦੀ ਵੱਲੋਂ ‘ਸਿੱਖਾਂ ਦੇ 12 ਵਜੇ’  ਵਾਲੀ ਕੀਤੀ ਟਿੱਪਣੀ ’ਤੇ ਸ਼੍ਰੋਮਣੀ ਕਮੇਟੀ ਨੇ ਸਖ਼ਤ ਇਤਰਾਜ਼ ਕੀਤਾ ਹੈ। ਸਾਬਕਾ ਆਈਪੀਐਸ ਅਧਿਕਾਰੀ ਵੱਲੋਂ ਕੀਤੀ ਟਿੱਪਣੀ ’ਤੇ ਇਤਰਾਜ਼ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਕਿਰਨ ਬੇਦੀ ਨੂੰ

Read More
Punjab

ਮੁੱਖ ਮੰਤਰੀ ਮਾਨ ਅੱਜ ਭਦੌੜ ਅਤੇ ਬਰਨਾਲਾ ‘ਚ ਕਰਨਗੇ ਰੋਡ ਸ਼ੋਅ

‘ਦ ਖ਼ਾਲਸ ਬਿਊਰੋ :ਸੰਗਰੂਰ ਲੋਕ ਸਭਾ ਜ਼ਿਮਨੀ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਚੋਣ ਅਖਾੜ ਭਖਾ ਦਿੱਤਾ ਹੈ।ਆਮ ਆਦਮੀ ਪਾਰਟੀ ਜ਼ਿਮਨੀ ਚੋਣ ਵਿੱਚ ਆਪਣੀ ਜਿੱਤ ਲਈ ਪੂਰਾ ਜ਼ੋਰ ਲਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਵੀ ਪਾਰਟੀ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਦੀ ਚੋਣ ਮੁਹਿੰਮ ਵਿੱਚ ਹਿੱਸਾ ਲੈਣਗੇ। ਮੁੱਖ ਮੰਤਰੀ ਭਗਵੰਤ ਮਾਨ ਸੰਗਰੂਰ ਜ਼ਿਮਨੀ ਚੋਣ ਵਿਚ

Read More
India Khaas Lekh Khabran da Prime Time Khalas Tv Special Punjab

ਪੱਤਰਕਾਰਾਂ ਨੂੰ ਭਗਵੰਤ ਮਾਨ ‘ਤੇ ਚੜਿਆ ਵੱਟ

ਕਮਲਜੀਤ ਸਿੰਘ ਬਨਵੈਤ / ਪੁਨੀਤ ਕੌਰ ‘ਦ ਖ਼ਾਲਸ ਬਿਊਰੋ :- ‘ਦ ਖ਼ਾਲਸ ਟੀਵੀ ਨੇ ਪੰਜਾਬ ਸਰਕਾਰ ਵੱਲੋਂ ਪੱਤਰਕਾਰਾਂ ਪ੍ਰਤੀ ਅਪਣਾਈ ਜਾਣ ਵਾਲੀ ਬੇਰੁਖੀ ਨੂੰ ਇੱਕ ਹਫ਼ਤਾ ਪਹਿਲਾਂ ਹੀ ਬੇਪਰਦ ਕਰ ਦਿੱਤਾ ਸੀ। ‘ਦ ਖ਼ਾਲਸ ਟੀਵੀ ਦੀ ਖ਼ਾਸ ਰਿਪੋਰਟ ਵਿੱਚ ਪੰਜਾਬ ਸਰਕਾਰ ਵੱਲੋਂ ਪੱਤਰਕਾਰਾਂ ਦੇ ਪੀਲੇ ਕਾਰਡ ਖ਼ਤਮ ਕਰਨ ਸਮੇਤ ਦੂਜੀਆਂ ਸਹੂਲਤਾਂ ਵਾਪਸ ਲੈਣ ਬਾਰੇ ਸੂਹ

Read More