ਚੜੂਨੀ ਨੇ ਕੇਂਦਰ ਦੇ ਫੈਸਲੇ ਦਾ ਸਵਾਗਤ ਕਰਦਿਆਂ ਨਾਲ ਹੀ ਦਿੱਤੀ ਚਿਤਾਵਨੀ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਲੀਡਰ ਗੁਰਨਾਮ ਸਿੰਘ ਚੜੂਨੀ ਨੇ ਕੇਂਦਰ ਸਰਕਾਰ ਦੇ ਕੱਲ੍ਹ ਤੋਂ ਝੋਨੇ ਦੀ ਖਰੀਦ ਵਾਲੇ ਫੈਸਲੇ ਦਾ ਸਵਾਗਤ ਕੀਤਾ ਗਿਆ ਹੈ। ਚੜੂਨੀ ਨੇ ਹਰਿਆਣਾ ਸਰਕਾਰ ਨੂੰ ਅਪੀਲ ਕੀਤੀ ਕਿ ਕੱਲ੍ਹ ਐਤਵਾਰ ਹੈ ਪਰ ਕੱਲ੍ਹ ਤੋਂ ਹੀ ਖਰੀਦ ਸ਼ੁਰੂ ਹੋਣੀ ਚਾਹੀਦੀ ਹੈ ਅਤੇ ਕਿਸੇ ਤਰ੍ਹਾਂ ਦਾ ਕਿਸਾਨਾਂ ਨਾਲ ਧੋਖਾ ਨਾ