ਕੀ ਸਿੱਧੂ ਇਕਾਂਤਵਾਸ ‘ਚ ਚਲੇ ਗਏ !
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਨਵਜੋਤ ਸਿੰਘ ਸਿੱਧੂ ਨੇ ਜਦੋਂ ਦਾ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਹੈ, ਉਦੋਂ ਤੋਂ ਉਹ ਸੁਰਖ਼ੀਆਂ ਵਿੱਚ ਹਨ। ਨਵਜੋਤ ਸਿੱਧੂ ਆਪਣੀ ਪਾਰਟੀ ਦੇ ਨਾਲ ਨਰਾਜ਼ ਹੋਣ ਦੇ ਨਾਲ ਲੋਕਾਂ ਤੋਂ ਵੀ ਹੁਣ ਦੂਰੀ ਬਣਾਉਂਦੇ ਹੋਏ ਨਜ਼ਰ ਆ ਰਹੇ ਹਨ। ਇੱਕ ਨਿੱਜੀ ਚੈਨਲ ਦੀ ਖ਼ਬਰ ਅਨੁਸਾਰ