India Punjab

ਮੈਂ ਸਾਬਕਾ ਮੁੱਖ ਮੰਤਰੀ ਨਹੀਂ, ਭਾਰਤੀ ਫੁੱਟਬਾਲ ਟੀਮ ਦਾ ਗੋਲਕੀਪਰ ਹਾਂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਜਦੋਂ ਤੋਂ ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫ਼ਾ ਦਿੱਤਾ ਹੈ, ਉਦੋਂ ਤੋਂ ਮੀਡੀਆ ਦੀਆਂ ਨਜ਼ਰਾਂ ਕੈਪਟਨ ਅਮਰਿੰਦਰ ਸਿੰਘ ‘ਤੇ ਟਿਕੀਆਂ ਹੋਈਆਂ ਹਨ ਕਿ ਉਹ ਭਵਿੱਖ ਵਿੱਚ ਕੀ ਕਰਨਗੇ, ਕਿਹੜੀ ਪਾਰਟੀ ਵਿੱਚ ਸ਼ਾਮਿਲ ਹੋਣਗੇ ਜਾਂ ਫਿਰ ਆਪਣੀ ਕੋਈ ਪਾਰਟੀ ਬਣਾਉਣਗੇ। ਇਸੇ ਦੇ ਚੱਲਦਿਆਂ ਭਾਰਤੀ ਫੁੱਟਬਾਲ ਟੀਮ ਦੇ ਇੱਕ ਖਿਡਾਰੀ ਅਮਰਿੰਦਰ ਸਿੰਘ

Read More
Punjab

ਸਿੱਧੂ ਦੇ ਸਲਾਹਕਾਰ ਨੇ ਕੈਪਟਨ ਨੂੰ ਦਿੱਤੀ ਚਿਤਾਵਨੀ

‘ਦ ਖ਼ਾਲਸ ਬਿਊਰੋ :- ਨਵਜੋਤ ਸਿੰਘ ਸਿੱਧੂ ਦੇ ਰਣਨੀਤਕ ਸਲਾਹਕਾਰ ਅਤੇ ਸਾਬਕਾ ਆਈਪੀਐੱਸ ਮੁਹੰਮਦ ਮੁਸਤਫਾ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ’ਤੇ ਮੁੜ ਨਿਸ਼ਾਨਾ ਕੱਸਦਿਆਂ ਇੱਕ ਟਵੀਟ ਕੀਤਾ ਹੈ। ਮੁਸਤਫ਼ਾ ਨੇ ਆਪਣਾ ਟਵੀਟ ਇੱਕ ਕਵਿਤਾ ਨਾਲ ਸ਼ੁਰੂ ਅਤੇ ਖ਼ਤਮ ਕੀਤਾ ਹੈ। ਮੁਸਤਫ਼ਾ ਨੇ ਸ਼ੁਰੂ ਵਿੱਚ ਲਿਖਿਆ ਸੀ ਕਿ “ਨਾ ਤਾਂ ਖੰਜਰ ਉੱਠੇਗਾ,

Read More
India Punjab

ਸੜਕਾਂ ਕਿਸਾਨਾਂ ਨੇ ਨਹੀਂ ਰੋਕੀਆਂ, ਕੰਧਾਂ ਪੁਲਿਸ ਨੇ ਕੀਤੀਆਂ ਖੜ੍ਹੀਆਂ – ਕਿਸਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਲੀਡਰ ਮਨਜੀਤ ਸਿੰਘ ਰਾਏ ਨੇ ਸੁਪਰੀਮ ਕੋਰਟ ਦੀ ਟਿੱਪਣੀ ‘ਤੇ ਸਪੱਸ਼ਟੀਕਰਨ ਦਿੰਦਿਆਂ ਕਿਹਾ ਕਿ ਅਸੀਂ ਹਾਈਵੇਅ ਨਹੀਂ ਜਾਮ ਕੀਤਾ, ਅਸੀਂ ਤਾਂ ਰਾਮਲੀਲਾ ਗਰਾਊਂਡ, ਜੰਤਰ-ਮੰਤਰ ਦੀ ਮੰਗ ਕੀਤੀ ਸੀ। ਸਾਨੂੰ ਸਰਕਾਰ ਨੇ ਸੜਕਾਂ ‘ਤੇ ਬਿਠਾ ਕੇ ਰੱਖਿਆ ਹੋਇਆ ਹੈ ਅਤੇ ਸੜਕਾਂ ‘ਤੇ ਕੰਧਾਂ (ਬੈਰੀਕੇਡ) ਤਾਂ ਸਰਕਾਰ ਨੇ ਲਾ ਕੇ

Read More
India Punjab

ਕਿਸਾਨੀ ਅੰਦੋਲਨ ਨੇ ਘੁੱਟਿਆ ਸ਼ਹਿਰਾਂ ਦਾ ਗਲਾ, ਸੁਪਰੀਮ ਕੋਰਟ ਦੀ ਸਖ਼ਤ ਟਿੱਪਣੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸਰਬਉੱਚ ਅਦਾਲਤ ਨੇ ਕਿਸਾਨੀ ਅੰਦੋਲਨ ਨੂੰ ਲੈ ਕੇ ਸਖ਼ਤ ਨਰਾਜ਼ਗੀ ਜਤਾਈ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਪ੍ਰਦਰਸ਼ਨ ਕਰਨਾ, ਆਪਣੀ ਆਵਾਜ਼ ਰੱਖਣ ਦਾ ਹੱਕ ਸਭ ਨੂੰ ਹੈ ਪਰ ਵਿਰੋਧ ਕਰਨ ਦਾ ਹੱਕ ਹੈ, ਸੰਪਤੀ ਦਾ ਨੁਕਸਾਨ ਕਰਨ ਦਾ ਹੱਕ ਨਹੀਂ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਪਹਿਲਾਂ ਸ਼ਹਿਰਾਂ ਦੇ

Read More
Punjab

ਸਰਕਾਰ ਨੇ ਨਵੇਂ ਡੀਜੀਪੀ ਲਈ 10 ਨਾਂਵਾਂ ਦਾ ਪੈਨਲ ਕੇਂਦਰ ਨੂੰ ਭੇਜਿਆ

‘ਦ ਖ਼ਾਲਸ ਬਿਊਰੋ :- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਨਵੇਂ ਰੈਗੂਲਰ ਡੀਜੀਪੀ ਦੀ ਨਿਯੁਕਤੀ ਲਈ 10 ਆਈਪੀਐੱਸ ਅਫਸਰਾਂ ਦੇ ਨਾਂਵਾਂ ਦਾ ਪੈਨਲ ਬੀਤੀ ਰਾਤ ਨੂੰ ਯੂਪੀਐੱਸਸੀ ਨੂੰ ਭੇਜਿਆ ਹੈ। ਇਹਨਾਂ ਨਾਂਵਾਂ ਵਿੱਚ ਐੱਸ ਚਟੋਪਾਧਿਆ, ਡੀਜੀਪੀ ਦਿਨਕਰ ਗੁਪਤਾ, ਐੱਮ.ਕੇ. ਤਿਵਾੜੀ, ਵੀ.ਕੇ. ਭਾਵੜਾ, ਪਰਬੋਧ ਕੁਮਾਰ, ਰੋਹਿਤ ਚੌਧਰੀ, ਆਈ.ਪੀ.ਐੱਸ. ਸਹੋਤਾ, ਸੰਜੀਵ ਕਾਲੜਾ, ਪਾਰਸ ਜੈਨ ਅਤੇ

Read More
Punjab

ਡਿਪਟੀ ਸੀਐੱਮ ਸਵੇਰੇ 9 ਵਜੇ ਜਾ ਧਮਕੇ ਪੁਲਿਸ ਹੈੱਡਕੁਆਰਟਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਉਪ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਸਵੇਰੇ ਸਰਕਾਰੀ ਦਫ਼ਤਰ ਖੁੱਲ੍ਹਣ ਦੇ ਸਮੇਂ 9 ਵਜੇ ਸੈਕਟਰ 9 ਸਥਿਤ ਪੰਜਾਬ ਪੁਲਿਸ ਦੇ ਹੈੱਡਕੁਆਟਰ ਵਿੱਚ ਅਚਨਚੇਤ ਚੈਕਿੰਗ ਕਰਨ ਲਈ ਪਹੁੰਚੇ। ਸਵੇਰੇ 9 ਵਜੇ ਤੱਕ ਵੱਡੀ ਗਿਣਤੀ ਵਿੱਚ ਉੱਚ ਅਧਿਕਾਰੀ ਅਤੇ ਮੁਲਾਜ਼ਮ ਗੈਰ-ਹਾਜ਼ਰ ਪਾਏ ਗਏ। ਰੰਧਾਵਾ

Read More
India International Punjab

ਪੇਸ਼ਾਵਰ ਵਿੱਚ ਅਣਪਛਾਤੇ ਬੰਦੂਕਧਾਰੀਆਂ ਨੇ ਸਿੱਖ ਹਕੀਮ ਦੀ ਗੋਲੀਆਂ ਮਾਰਕੇ ਕੀਤੀ ਹੱ ਤਿਆ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਪਾਕਿਸਤਾਨ ਦੇ ਪੇਸ਼ਾਵਰ ਵਿੱਚ ਅੱਜ ਅਣਪਛਾਤੇ ਬੰਦੂਕਧਾਰੀਆਂ ਨੇ ਸਿੱਖ ਹਕੀਮ ਦੀ ਗੋਲੀ ਮਾਰਕੇ ਹੱ ਤਿਆ ਕਰ ਦਿੱਤੀ ਗਈ ਹੈ। ਪੁਲਿਸ ਨੇ ਦੱਸਿਆ ਹੈ ਕਿ ਹਕੀਮ ਸਰਦਾਰ ਸਤਨਾਮ ਸਿੰਘ ਨੂੰ ਚਾਰ ਗੋਲੀਆਂ ਲੱਗੀਆਂ ਹਨ। 45 ਸਾਲ ਦਾ ਇਹ ਹਕੀਮ ਕਾਫੀ ਮਸ਼ਹੂਰ ਸੀ। ਸਤਨਾਮ ਚਾਰਸੱਦਾ ਰੋਡ ਉੱਤੇ ਕਲੀਨਕ ਚਲਾਉਂਦੇ ਸਨ। ਇਸ ਘਟਨਾ

Read More
Punjab

ਜੋ ਹਾਲਾਤ ਪੰਜਾਬ ਦੇ ਸਿੱਧੂ ਨੇ ਬਣਾਏ, ਇਹ ਪਹਿਲਾਂ ਕਦੇ ਨਹੀਂ ਬਣੇ : ਕੈਪਟਨ

‘ਦ ਖ਼ਾਲਸ ਟੀਵੀ ਬਿਊਰੋ (ਪੁਨੀਤ ਕੌਰ):- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਚੰਡੀਗੜ੍ਹ ਏਅਰਪੋਰਟ ਪਹੁੰਚ ਗਏ ਹਨ। ਕੈਪਟਨ ਦਿੱਲੀ ਤੋਂ ਵਾਪਸ ਪਰਤੇ ਹਨ। ਕੈਪਟਨ ਨੇ ਕਿਹਾ ਕਿ ਕਈ ਮੁੱਦਿਆਂ ਬਾਰੇ ਜਿਵੇਂ ਕਿ ਸਿਕਿਊਰਿਟੀ ਵਰਗੇ ਮੁੱਦਿਆਂ ਕਾਰਨ ਦਿੱਲੀ ਗਿਆ ਸੀ। ਚਾਰ ਸਾਲਾਂ ਤੋਂ ਪੰਜਾਬ ਦਾ ਹਾਲ ਵੇਖ ਰਿਹਾ ਹਾਂ। ਪੰਜਾਬ ਵਿੱਚ ਹਰ ਰੋਜ਼ ਡਰੋਨ

Read More
Punjab

ਰਾਵਤ ਨੇ ਕਾਂਗਰਸ ‘ਚ ਸਭ ਠੀਕ ਹੋਣ ਲਈ 5 ਤੋਂ 7 ਦਿਨਾਂ ਦਾ ਦਿੱਤਾ ਭਰੋਸਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਨਵਜੋਤ ਸਿੰਘ ਸਿੱਧੂ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਚਕਾਰ ਹੋ ਰਹੀ ਮੀਟਿੰਗ ਖਤਮ ਹੋ ਗਈ ਹੈ। ਚੰਨੀ ਮੀਟਿੰਗ ਖਤਮ ਹੋਣ ਤੋਂ ਬਾਅਦ ਬਾਹਰ ਆ ਗਏ ਹਨ। ਪੰਜਾਬ ਭਵਨ ਵਿਖੇ ਹੋਈ ਇਸ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਪ੍ਰਗਟ ਸਿੰਘ, ਕਾਰਜਕਾਰੀ ਪ੍ਰਧਾਨ ਕੁਲਜੀਤ ਨਾਗਰਾ, ਪਵਨ ਗੋਇਲ ਅਤੇ ਸੁਪਰਵਾਈਜ਼ਰ ਹਰੀਸ਼ ਚੌਧਰੀ ਵੀ

Read More
Punjab

ਪੰਜਾਬ ਭਵਨ ਦੇ ਬਾਹਰ ਗਰਜੀਆਂ ਨਰਸਾਂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਭਵਨ ਵਿੱਚ ਨਵਜੋਤ ਸਿੰਘ ਸਿੱਧੂ ਦੀ ਚਰਨਜੀਤ ਸਿੰਘ ਚੰਨੀ ਦੇ ਨਾਲ ਮੀਟਿੰਗ ਹੋ ਰਹੀ ਹੈ ਤਾਂ ਉੱਥੇ ਹੀ ਦੂਜੇ ਪਾਸੇ ਪੰਜਾਬ ਭਵਨ ਦੇ ਬਾਹਰ ਨਰਸਾਂ ਵੱਲੋਂ ਪੰਜਾਬ ਸਰਕਾਰ ਦੇ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਹ ਰਾਜਿੰਦਰਾ ਹਸਪਤਾਲ ਦਾ ਨਰਸਿੰਗ ਸਟਾਫ਼ ਸੀ ਜਿਨ੍ਹਾਂ ਨੂੰ ਕੋਵਿਡ ਮਹਾਂਮਾਰੀ ਦੌਰਾਨ ਰੱਖਿਆ

Read More