Punjab

ਫਤਿਹ ਕਿੱਟਾਂ ਦੀ ਘਾਟ ਨਾਲ ਕਰੋਨਾ ‘ਤੇ ਕਿਵੇਂ ਪਾਈ ਜਾਵੇਗੀ ਫਤਿਹ – ਸਿਵਲ ਸਰਜਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਮੁਕਤਸਰ ਜ਼ਿਲ੍ਹੇ ਦੇ ਹਸਪਤਾਲਾਂ ਵਿੱਚ ਪੰਜਾਬ ਸਰਕਾਰ ਵੱਲੋਂ ਵੰਡੀਆਂ ਜਾ ਰਹੀਆਂ ਫਤਿਹ ਕਿੱਟਾਂ ਦੀ ਵੱਡੀ ਘਾਟ ਪਾਈ ਜਾ ਰਹੀ ਹੈ। ਇਨ੍ਹਾਂ ਹਸਪਤਾਲਾਂ ਵਿੱਚ ਕੁੱਲ 3 ਹਜ਼ਾਰ 790 ਕਿੱਟਾਂ ਪਹੁੰਚੀਆਂ ਹਨ, ਜਿਨ੍ਹਾਂ ਵਿੱਚੋਂ 3 ਹਜ਼ਾਰ 780 ਕਿੱਟਾਂ ਵੰਡੀਆਂ ਗਈਆਂ ਹਨ। ਹਸਪਤਾਲ ਦੇ ਸਟੋਰ ਰੂਮ ਵਿੱਚ ਸਿਰਫ 10 ਕਿੱਟਾਂ ਹੀ ਬਾਕੀ

Read More
Punjab

ਸੂਬੇ ‘ਚ ਸਖਤੀ ਵਧਾਉਣ ਤੋਂ ਬਾਅਦ ਕੈਪਟਨ ਵੀ ਹੋਏ ਸਖਤ

‘ਦ ਖ਼ਾਲਸ ਬਿਊਰੋ :- ਪੰਜਾਬ ਸਰਕਾਰ ਨੇ ਕਰੋਨਾ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਸੂਬੇ ਵਿੱਚ ਸਖਤ ਪਾਬੰਦੀਆਂ ਲਗਾਈਆਂ ਹਨ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੱਲ੍ਹ ਕਿਸਾਨਾਂ ਵੱਲੋਂ ਪੰਜਾਬ ਵਿੱਚ ਲਗਾਈਆਂ ਗਈਆਂ ਪਾਬੰਦੀਆਂ ਦੇ ਖਿਲਾਫ ਕੀਤੇ ਗਏ ਪ੍ਰਦਰਸ਼ਨ ‘ਤੇ ਨਰਾਜ਼ਗੀ ਜ਼ਾਹਿਰ ਕਰਦਿਆਂ ਕਿਹਾ ਕਿ ਕਰੋਨਾ ਦਾ ਫੈਲਾਅ ਰੋਕਣ ਲਈ ਲਾਈਆਂ ਪਾਬੰਦੀਆਂ ਦੀ ਉਲੰਘਣਾ

Read More
India Punjab

ਭਾਰਤੀ ਥਲ ਸੈਨਾ ਦਾ ਕਰੋਨਾ ਮਰੀਜ਼ਾਂ ਲਈ ਵੱਡਾ ਐਲਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤੀ ਥਲ ਸੈਨਾ 8 ਮਈ ਤੋਂ ਆਮ ਲੋਕਾਂ ਲਈ ਚੰਡੀਗੜ੍ਹ, ਪਟਿਆਲਾ ਅਤੇ ਫਰੀਦਾਬਾਦ ਵਿੱਚ ਕੋਵਿਡ ਹਸਪਤਾਲ ਖੋਲ੍ਹਣ ਜਾ ਰਹੀ ਹੈ। ਭਾਰਤੀ ਥਲ ਸੈਨਾ ਨੇ ਕਰੋਨਾ ਮਰੀਜ਼ਾਂ ਦੀ ਮਦਦ ਲਈ ਆਕਸੀਜਨ ਪਲਾਂਟ ਨੂੰ ਮੁੜ ਚਾਲੂ ਕਰਨ ਦਾ ਵੀ ਐਲਾਨ ਕੀਤਾ ਹੈ। ਭਾਰਤੀ ਥਲ ਸੈਨਾ ਚੰਡੀਗੜ੍ਹ, ਪਟਿਆਲਾ ਅਤੇ ਫਰੀਦਾਬਾਦ ਵਿੱਚ 100

Read More
Punjab

ਕੋਵਿਡ-19 ਟੈਸਟ ਲਈ ਪੰਜਾਬ ਸਰਕਾਰ ਦੀਆਂ ਨਵੀਆਂ ਹਦਾਇਤਾਂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਸਰਕਾਰ ਨੇ ਕਰੋਨਾ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਕੋਵਿਡ-19 ਟੈਸਟ ਸਬੰਧ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਇੰਡੀਅਨ ਕੌਂਸਲ ਆਫ ਮੈਡੀਕਲ ਰਿਸਰਚ, ਸਿਹਤ ਖੋਜ ਵਿਭਾਗ, ਭਾਰਤ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਨਵੇਂ ਦਿਸ਼ਾ ਨਿਰਦੇਸ਼

Read More
India Punjab

ਪੈਟਰੋਲ-ਡੀਜ਼ਲ ਦਾ ਰੇਟ ਸੁਣ ਕੇ ਸਕੂਟਰ ਕਾਰ ਚਲਾਉਣ ਲੱਗਿਆਂ ਪੈ ਜਾਓਗੇ ਸੋਚਾਂ ਵਿੱਚ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਪੈਟਰੋਲ ਅਤੇ ਡੀਜ਼ਲ ਦੀਆਂ ਵਧੀਆਂ ਕੀਮਤਾਂ ਨੇ ਇਕ ਵਾਰ ਫਿਰ ਲੋਕਾਂ ਦੀ ਜੇਬ੍ਹ ਢਿੱਲੀ ਕਰਨੀ ਸ਼ੁਰੂ ਕਰ ਦਿੱਤੀ ਹੈ। ਲਗਾਤਾਰ 4 ਦਿਨਾਂ ਤੋਂ ਇਹ ਕੀਮਤਾਂ ਵਧ ਰਹੀਆਂ ਹਨ। ਹਾਲਾਤ ਇਹ ਹਨ ਕਿ ਕਈ ਸ਼ਹਿਰਾਂ ਵਿਚ ਪੈਟਰੋਲ ਦੀ ਕੀਮਤ 100 ਰੁਪਏ ਪ੍ਰਤੀ ਲੀਟਰ ਤੋਂ ਵੀ ਵਧ ਗਈ ਹੈ। ਰਾਜਸਥਾਨ ਦੇ

Read More
Punjab

ਸ਼੍ਰੋਮਣੀ ਕਮੇਟੀ ਨੇ ਕਰੋਨਾ ਮਰੀਜ਼ਾਂ ਦੇ ਇਲਾਜ ਲਈ ਅਮਰੀਕਾ ਤੱਕ ਕੀਤੀ ਪਹੁੰਚ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਲੋਕਾਂ ਨੂੰ ਕਰੋਨਾ ਮਹਾਂਮਾਰੀ ਤੋਂ ਬਚਾਉਣ ਲਈ ਅਮਰੀਕਾ ਤੋਂ ਫਾਈਜ਼ਰ ਵੈਕਸੀਨੇਸ਼ਨ ਦੀ ਮੰਗ ਕੀਤੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਇਹ ਵੈਕਸੀਨੇਸ਼ਨ ਹਰ ਧਰਮ ਦੇ ਲੋਕਾਂ ਨੂੰ ਬਿਲਕੁਲ ਮੁਫਤ ਲਗਾਈ ਜਾਵੇਗੀ। ਉਨ੍ਹਾਂ ਕਿਹਾ ਕਿ ਕਰੋਨਾ ਮਹਾਂਮਾਰੀ ਸੰਕਟ

Read More
Punjab

ਨਵੀਂ ਐੱਸਆਈਟੀ ਬਣਾਉਣ ‘ਤੇ ਨਵਜੋਤ ਸਿੱਧੂ ਮੁੜ ਹੋਏ ਕੈਪਟਨ ਦੇ ਦੁਆਲੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਨਵਜੋਤ ਸਿੰਘ ਸਿੱਧੂ ਨੇ ਕੱਲ੍ਹ ਪੰਜਾਬ ਸਰਕਾਰ ਵੱਲੋਂ ਕੋਟਕਪੂਰਾ ਮਾਮਲੇ ਦੀ ਜਾਂਚ ਲਈ ਗਠਿਤ ਕੀਤੀ ਗਈ ਨਵੀਂ ਤਿੰਨ ਮੈਂਬਰੀ ਐੱਸਆਈਟੀ ‘ਤੇ ਨਿਸ਼ਾਨਾ ਕੱਸਦਿਆਂ ਕਿਹਾ ਕਿ ‘ਇਹ ਬਹੁਤ ਹੀ ਦੁੱਖਦਾਈ ਹੈ ਕਿ ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਨੂੰ ਮੰਨ ਕੇ ਨਵੀਂ ਐੱਸਆਈਟੀ ਦਾ ਗਠਨ ਕਰ ਦਿੱਤਾ

Read More
India Punjab

ਨਹੀਂ ਰਹੇ ਸਿੱਖ ਮਿਸ਼ਨਰੀ ਲਹਿਰ ਦੇ ਪ੍ਰਧਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸਿੱਖ ਮਿਸ਼ਨਰੀ ਲਹਿਰ ਦੇ ਪ੍ਰਧਾਨ ਪ੍ਰਿੰਸੀਪਲ ਹਰਭਜਨ ਸਿੰਘ ਲੁਧਿਆਣਾ ਦਾ ਕੱਲ੍ਹ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦਾ ਲੁਧਿਆਣਾ ਵਿੱਚ ਅੰਤਿਮ ਸਸਕਾਰ ਕੀਤਾ ਗਿਆ ਹੈ। ਕਈ ਵੱਡੀਆਂ ਸ਼ਖਸੀਅਤਾਂ ਵੱਲੋਂ ਉਨ੍ਹਾਂ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਹਰਭਜਨ ਸਿੰਘ ਦਾ ਸਿੰਘ ਸਭਾ

Read More
Punjab

ਸ਼੍ਰੋਮਣੀ ਕਮੇਟੀ ਦਫਤਰਾਂ ਦੇ ਕਰਮਚਾਰੀਆਂ ਲਈ ਵੱਡੀ ਖਬਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਰੋਨਾ ਮਹਾਂਮਾਰੀ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫਤਰਾਂ ਵਿੱਚ 50 ਫੀਸਦੀ ਅਮਲੇ ਨਾਲ ਹੀ ਕਰਮਚਾਰੀ ਕੰਮ ਕਰਨਗੇ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸਦਾ ਐਲਾਨ ਕਰਦਿਆਂ ਕਿਹਾ ਹੈ ਕਿ ਸ਼ਨੀਵਾਰ ਅਤੇ ਐਤਵਾਰ ਨੂੰ ਤਾਲਾਬੰਦੀ ਦੌਰਾਨ ਦਫਤਰ ਮੁਕੰਮਲ ਬੰਦ ਰੱਖਿਆ ਜਾਵੇਗਾ।

Read More
Punjab

ਪਟਿਆਲਾ ‘ਚ ਕਿਸਾਨ ਸੜਕਾਂ ‘ਤੇ, ਦੁਕਾਨਦਾਰ ਘਰਾਂ ‘ਚ, ਸਰਕਾਰ ਦੇ ਹੁਕਮਾਂ ਦੀ ਕਰ ਰਹੇ ਹਨ ਪਾਲਣਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅੱਜ ਪੰਜਾਬ ਭਰ ਵਿੱਚ ਕਿਸਾਨਾਂ ਵੱਲੋਂ ਕਰੋਨਾ ਕਾਰਨ ਲੱਗੇ ਲਾਕਡਾਊਨ ਦੇ ਖਿਲਾਫ ਕਿਸਾਨਾਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਸੰਯੁਕਤ ਕਿਸਾਨ ਮੋਰਚਾ ਨੇ ਅੱਜ ਸਾਰੇ ਦੁਕਾਨਦਾਰਾਂ ਨੂੰ ਲਾਕਡਾਊਨ ਦੌਰਾਨ ਦੁਕਾਨਾਂ ਖੋਲ੍ਹਣ ਦਾ ਸੱਦਾ ਦਿੱਤਾ ਸੀ ਪਰ ਪਟਿਆਲਾ ਜ਼ਿਲ੍ਹੇ ਵਿੱਚ ਦੁਕਾਨਦਾਰਾਂ ਵੱਲੋਂ ਕਿਸਾਨਾਂ ਦੇ ਸੱਦੇ ਨੂੰ ਜ਼ਿਆਦਾ ਹੁੰਗਾਰਾ ਨਹੀਂ ਦਿੱਤਾ

Read More