ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਵਾਧਾ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੈਟਰੋਲ ਅਤੇ ਦੀਆਂ ਕੀਮਤਾਂ ਵਿੱਚ ਹੋਰ ਵਾਧਾ ਹੋ ਗਿਆ ਹੈ। ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਅੱਜ ਫਿਰ ਵਾਧਾ ਕੀਤਾ ਹੈ। ਪੈਟਰੋਲ ਦੀ ਕੀਮਤ ਵਿੱਚ 25 ਪੈਸੇ ਅਤੇ ਡੀਜ਼ਲ ਵਿੱਚ 31 ਪੈਸੇ ਦਾ ਵਾਧਾ ਹੋਇਆ ਹੈ। ਕੱਲ੍ਹ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ