India Punjab

ਜੀਕੇ ਨੇ ਪ੍ਰਧਾਨ ਮੰਤਰੀ ਤੋਂ ਕਿਹੜੀ ਚੀਜ਼ ਮੰਗੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਮਨਜੀਤ ਸਿੰਘ ਜੀਕੇ ਨੇ ਭਾਰਤ ਸਰਕਾਰ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਮਰੀਕਾ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਲਿਆਂਦੀ ਗਈ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਪੁਰਾਤਨ ਅਤੇ ਦੁਰਲੱਭ ਕਿਰਪਾਨ ਨੂੰ ਸ਼੍ਰੋਮਣੀ ਜਾਂ ਦਿੱਲੀ ਕਮੇਟੀ ਨੂੰ ਸੌਂਪਣ ਦੀ ਮੰਗ ਕੀਤੀ ਹੈ। ਜੀਕੇ ਨੇ ਕਿਹਾ ਕਿ ਮੋਦੀ ਨੂੰ ਡੇਢ

Read More
India Punjab

ਕਿਸਾਨਾਂ ਦਾ ਭਾਰਤ ਬੰਦ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਵੋ ਆਹ ਹਦਾਇਤਾਂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੱਲ੍ਹ ਯਾਨਿ 27 ਸਤੰਬਰ ਨੂੰ ਸਵੇਰੇ 6 ਵਜੇ ਤੋਂ ਸ਼ਾਮ 4 ਵਜੇ ਤੱਕ ਕਿਸਾਨ ਵਿਰੋਧੀ ਮੋਦੀ ਸਰਕਾਰ ਦੇ ਖ਼ਿਲਾਫ਼ ਭਾਰਤ ਬੰਦ ਕੀਤਾ ਜਾ ਰਿਹਾ ਹੈ। ਕੱਲ੍ਹ ਦੇ ਭਾਰਤ ਬੰਦ ਲਈ ਕਿਸਾਨ ਲੀਡਰਾਂ ਵੱਲੋਂ ਕੁੱਝ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ, ਜੋ ਤੁਸੀਂ ਇੱਥੇ ਪੜ੍ਹ ਸਕਦੇ ਹੋ : • ਭਾਰਤ ਬੰਦ

Read More
India International Punjab

ਕਿਸਾਨਾਂ ਨੇ ਕਿਹਾ-ਜਾਗੋ ਮੋਦੀ, ਕੱਲ੍ਹ ਭਾਰਤ ਬੰਦ ਹੈ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਕਿਸਾਨਾਂ ਵੱਲੋਂ ਕੱਲ੍ਹ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਦਿਨ ਲਈ ਕਿਸਾਨਾਂ ਨੇ ਵਿਸ਼ੇਸ਼ ਹਦਾਇਤਾਂ ਵੀ ਜਾਰੀ ਕੀਤੀਆਂ ਹਨ। ਟਰੈਕਟਰ ਟੂ ਟਵਿੱਟਰ ਨੇ ਨਰਿੰਦਰ ਮੋਦੀ ਨੂੰ ਜਾਗਣ ਦਾ ਸੱਦਾ ਦਿੱਤਾ ਹੈ, ਜਦੋਂ ਉਹ ਅਮਰੀਕਾ ਦੇ ਚਾਰ ਦਿਨਾ ਦੌਰੇ ਤੋਂ ਬਾਅਦ ਭਾਰਤ ਪਹੁੰਚੇ। ਤੁਸੀਂ ਹੁਣੇ ਅਮਰੀਕਾ ਤੋਂ ਦਿੱਲੀ ਪਹੁੰਚੋ।

Read More
Punjab

ਰਾਜ ਕੁਮਾਰ ਵੇਰਕਾ ਨੇ ਸਹੁੰ ਚੁੱਕਦਿਆਂ ਲਿਆ ਇਸ ਮਹਾਨ ਸ਼ਖਸੀਅਤ ਦਾ ਨਾਂ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਪੰਜਾਬ ਦੇ ਨਵੇਂ ਕੈਬਨਿਟ ਮੰਤਰੀਆਂ ਨੇ ਅੱਜ ਪੰਜਾਬ ਰਾਜ ਭਵਨ ਵਿਖੇ ਇਕ ਵਿਸ਼ੇਸ਼ ਸਮਾਗਮ ਦੌਰਾਨ ਆਪਣੇ ਅਹੁਦੇ ਦੀ ਸਹੁੰ ਚੁੱਕੀ ਹੈ। ਇਸ ਮੌਕੇ ਜਦੋਂ ਰਾਜ ਕੁਮਾਰ ਵੇਰਕਾ ਦਾ ਨੰਬਰ ਆਇਆ ਤਾਂ ਉਨ੍ਹਾਂ ਨੇ ਵਿਸ਼ੇਸ਼ ਤੌਰ ਉੱਤੇ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਦੇ ਨਾਂ ਦਾ ਜਿਕਰ ਕੀਤਾ ਤੇ ਕਿਹਾ ਕਿ ਮੈਂ

Read More
Punjab

CM ਚੰਨੀ ਦੇ 15 ਨਵੇਂ ਕੈਬਨਿਟ ਚਿਹਰੇ, ਖਾਧੀਆਂ ਸਹੁੰਆਂ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਇਕ ਲੰਬੀ ਜੱਦੋਜਹਿਦ ਤੇ ਵਿਰੋਧ ਤੋਂ ਬਾਅਦ ਪੰਜਾਬ ਦੇ ਨਵੇਂ ਕੈਬਨਿਟ ਮੰਤਰੀ ਸਹੁੰ ਚੁੱਕ ਰਹੇ ਹਨ। ਇਹ ਸਹੁੰ ਚੁੱਕ ਸਮਾਗਤ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗੁਵਾਈ ਵਿੱਚ ਪੰਜਾਬ ਰਾਜ ਭਵਨ ਚੰਡੀਗੜ੍ਹ ਵਿਖੇ ਕਰਵਾਇਆ ਜਾ ਰਿਹਾ ਹੈ। ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ, ਮਨਪ੍ਰੀਤ

Read More
Punjab

ਲਿਸਟ ਫਾਈਨਲ, ਆਹ ਹੋਣਗੇ ਚੰਨੀ ਦੀ ਕੈਬਨਿਟ ਦੇ ਚਿਹਰੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅੱਜ ਪੰਜਾਬ ਕੈਬਨਿਟ ਸ਼ਾਮ 4.30 ਵਜੇ ਸਹੁੰ ਚੁੱਕਣ ਜਾ ਰਹੀ ਹੈ। ਕੈਬਨਿਟ ਮੰਤਰੀਆਂ ਦੀ ਫਾਈਨਲ ਲਿਸਟ ਤਿਆਰ ਹੋ ਗਈ ਹੈ ਅਤੇ ਸੂਚੀ ਨੂੰ ਰਾਜਭਵਨ ਵਿੱਚ ਭੇਜਿਆ ਗਿਆ ਹੈ। ਕੈਪਟਨ ਸਰਕਾਰ ਦੇ ਪੰਜ ਮੰਤਰੀਆਂ ਦੀ ਛੁੱਟੀ ਕਰ ਦਿੱਤੀ ਗਈ ਹੈ। ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਵਜੋਂ ਅਤੇ ਸੁਖਜਿੰਦਰ ਸਿੰਘ ਰੰਧਾਵਾ

Read More
Punjab

ਬਲਬੀਰ ਸਿੱਧੂ ਨੇ ਹਾਈਕਮਾਂਡ ਨੂੰ ਕਿਹਾ, ਫਾਂ ਸੀ ਲਾਉਣ ਵੇਲੇ ਵੀ ਆਖ਼ਰੀ ਇੱਛਾ ਪੁੱਛੀ ਜਾਂਦੀ ਐ…

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਮੁਹਾਲੀ ਵਾਸੀਆਂ ਨੂੰ ਵਧਾਈ ਦਿੰਦਿਆਂ ਆਪਣੀ ਪ੍ਰੈੱਸ ਕਾਨਫਰੰਸ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਮੁਹਾਲੀ ਵਿੱਚ ਜੋ ਮੈਡੀਕਲ ਕਾਲਜ ਸੀ, ਉਸਦੀ ਅਪਰੂਵਲ ਦਾ ਪੱਤਰ ਆ ਗਿਆ ਹੈ ਅਤੇ ਹੁਣ ਅਸੀਂ ਮੈਡੀਕਲ ਦਾਖ਼ਲੇ ਦੀਆਂ ਨਵੀਆਂ ਕਲਾਸਾਂ ਸ਼ੁਰੂ ਕਰਨ ਜਾ ਰਹੇ ਹਾਂ। ਇਹ

Read More
India International Punjab

ਅਮਰੀਕਾ ਵਿਚ ਕਿਸਾਨ ਅੰਦੋਲਨ ਦੇ ਹੱਕ ਵਿੱਚ ਕਿਸਾਨ ਕਾਰ ਰੈਲੀ

‘ਦ ਖ਼ਾਲਸ ਟੀਵੀ ਬਿਊਰੋ :- ਕਿਸਾਨ ਅੰਦੋਲਨ ਦੇ ਸਮਰਥਨ ਤੇ ਮੋਦੀ ਦੇ ਅਮਰੀਕਾ ਦੌਰੇ ਵਿਰੋਧ ਵਿੱਚ ਅਮਰੀਕਾ ਵਿੱਚ ਵੱਖ-ਵੱਖ ਥਾਈਂ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਜਾਣਕਾਰੀ ਅਨੁਸਾਰ ਸਕਰੈਮੈਂਟੋ ਅਮਰੀਕਾ ਵਿੱਚ ਕਿਸਾਨ ਕਾਰ ਰੈਲੀ ਕੱਢਕੇ ਵਿਰੋਧ ਕੀਤਾ ਗਿਆ ਹੈ। ਤਸਵੀਰਾਂ ਰਾਹੀਂ ਦੇਖੋ ਰੋਸ ਪ੍ਰਦਰਸ਼ਨ ਦਾ ਜੋਸ਼…

Read More
Punjab

ਕਿਸੇ ਕੀਮਤ ਉੱਤੇ ਨਹੀਂ ਹੋਣ ਦਿਆਂਗੇ ਕਿਸਾਨਾਂ ਦੀਆਂ ਫਸਲਾਂ ਦਾ ਨੁਕਸਾਨ : CM ਚੰਨੀ

‘ਦ ਖ਼ਾਲਸ ਟੀਵੀ ਬਿਊਰੋ:- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਕਿਸਾਨਾਂ ਦੀਆਂ ਫਸਲਾਂ ਦਾ ਕਿਸੇ ਵੀ ਕੀਮਤ ‘ਤੇ ਨੁਕਸਾਨ ਨਾ ਹੋਣ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਆਪਣੇ ਟਵਿੱਟਰ ਅਕਾਉਂਟ ਉੱਤੇ ਇਸਦਾ ਜਿਕਰ ਕਰਦਿਆਂ ਕਿਹਾ ਹੈ ਕਿ ਕਿਸਾਨ ਪੰਜਾਬ ਦੀ ਰੀੜ੍ਹ ਦੀ ਹੱਡੀ ਹਨ ਅਤੇ ਅਸੀਂ ਉਨ੍ਹਾਂ ਨੂੰ ਹਰ

Read More
Punjab

ਮ੍ਰਿਤਕ ਖੇਤ ਮਜ਼ਦੂਰ ਸੁਖਪਾਲ ਦੇ ਵੱਡੇ ਭਰਾ ਨੂੰ ਮਿਲੇਗੀ ਸਰਕਾਰੀ ਨੌਕਰੀ

‘ਦ ਖ਼ਾਲਸ ਟੀਵੀ ਬਿਊਰੋ:- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪਿੰਡ ਮੰਡੀ ਕਲਾਂ ਵਿਖੇ ਮ੍ਰਿਤਕ ਖੇਤ ਮਜ਼ਦੂਰ ਸੁਖਪਾਲ ਸਿੰਘ ਦੇ ਵੱਡੇ ਭਰਾ ਨੱਥਾ ਸਿੰਘ ਨੂੰ ਖੁਦ ਜਾ ਕੇ ਨੌਕਰੀ ਦਾ ਨਿਯੁਕਤੀ ਪੱਤਰ ਸੌਂਪਿਆ ਹੈ। ਇਸਦੀ ਜਾਣਕਾਰੀ ਚੰਨੀ ਨੇ ਆਪਣੇ ਟਵਿੱਟਰ ਅਕਾਉਂਟ ਉੱਤੇ ਦਿੱਤੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਉਨ੍ਹਾਂ

Read More