ਮਾਲ ਅਫ਼ਸਰ ਕੱਲ੍ਹ ਤੋਂ ਸਮੂਹਿਕ ਛੁੱਟੀ ‘ਤੇ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪਟਵਾਰੀਆਂ ਅਤੇ ਕਾਨੂੰਗੋਆਂ ਦੀ ਹੜਤਾਲ ਤੋਂ ਬਾਅਦ ਮਾਲ ਅਫਸਰ ਵੀ ਕੱਲ੍ਹ ਤੋਂ ਸਮੂਹਿਕ ਛੁੱਟੀ ਉੱਤੇ ਚਲੇ ਜਾਣਗੇ। ਇਹ ਪਟਵਾਰੀਆਂ ਅਤੇ ਕਾਨੂੰਗੋਆਂ ਦੇ ਧਰਨੇ ਨੂੰ ਜੁਆਇਨ ਕਰਨਗੇ।
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪਟਵਾਰੀਆਂ ਅਤੇ ਕਾਨੂੰਗੋਆਂ ਦੀ ਹੜਤਾਲ ਤੋਂ ਬਾਅਦ ਮਾਲ ਅਫਸਰ ਵੀ ਕੱਲ੍ਹ ਤੋਂ ਸਮੂਹਿਕ ਛੁੱਟੀ ਉੱਤੇ ਚਲੇ ਜਾਣਗੇ। ਇਹ ਪਟਵਾਰੀਆਂ ਅਤੇ ਕਾਨੂੰਗੋਆਂ ਦੇ ਧਰਨੇ ਨੂੰ ਜੁਆਇਨ ਕਰਨਗੇ।
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦਿੱਲੀ ਹਾਈ ਕੋਰਟ ਨੇ ਸਰਬੱਤ ਖ਼ਾਲਸਾ ਵੱਲੋਂ ਥਾਪੇ ਗਏ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਮੁਤਵਾਜ਼ੀ ਜਥੇਦਾਰ ਜਗਤਾਰ ਸਿੰਘ ਹਵਾਰਾ ਦਾ ਏਮਜ਼ ਵਿੱਚ ਇਲਾਜ ਕਰਵਾਉਣ ਦੇ ਹੁਕਮ ਦੇ ਦਿੱਤੇ ਹਨ। ਹਾਈ ਕੋਰਟ ਦੇ ਜਸਟਿਸ ਯਸ਼ਵੰਤ ਵਰਮਾ ਨੇ ਹਵਾਰਾ ਵੱਲੋਂ ਦਾਇਰ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਇਹ ਹੁਕਮ ਦਿੱਤੇ ਹਨ। ਹਵਾਰਾ
‘ਦ ਖਾਲਸ ਬਿਊਰੋ:ਦਿੱਲੀ ਭਾਜਪਾ ਆਗੂ ਤਜਿੰਦਰ ਬੱਗਾ ਦੀ ਗਿ ਰਫ਼ਤਾਰੀ ਤੇ 10 ਮਈ ਤੱਕ ਰੋਕ ਲੱਗ ਗਈ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇਸ ਮਾਮਲੇ ‘ਤੇ ਸ਼ਨੀਵਾਰ ਅੱਧੀ ਰਾਤ ਨੂੰ ਸੁਣਵਾਈ ਕੀਤੀ। ਜਿਸ ਦੋਰਾਨ ਪੰਜਾਬ ਸਰਕਾਰ ਦੇ ਐਡਵੋਕੇਟ ਜਨਰਲ ਅਨਮੋਲ ਰਤਨ ਸਿੱਧੂ ਨੇ ਆਪਣਾ ਪੱਖ ਰੱਖਿਆ। ਅਦਾਲਤ ਵਿੱਚ ਇਹ ਵੀ ਗੱਲ ਰਖੀ ਗਈ ਕਿ ਮੁਹਾਲੀ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੂੰਗ ਅਤੇ ਮੱਕੀ ਦੀ ਫਸਲ ਉੱਤੇ ਐੱਮਐੱਸਪੀ ਦੇਣ ਦੇ ਐਲਾਨ ਨਾਲ ਕਿਸਾਨਾਂ ਵਿੱਚ ਉਮੀਦ ਦੀ ਕਿਰਨ ਜਾਗੀ ਹੈ। ਪਰ ਇਸਦੇ ਨਾਲ ਹੀ ਕਿਸਾਨਾਂ ਨੇ ਪੰਜਾਬ ਸਰਕਾਰ ਨੂੰ ਫਸਲਾਂ ਉੱਤੇ ਐੱਮਐੱਸਪੀ ਦੇਣ ਦਾ ਤੁਰੰਤ ਨੋਟੀਫਿਕੇਸ਼ਨ ਜਾਰੀ ਕਰਨ ਦੀ ਮੰਗ ਵੀ ਕੀਤੀ ਹੈ।
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਪੰਜਵੀਂ ਕਲਾਸ ਦੇ ਨਤੀਜਿਆਂ ਵਿੱਚ ਮਾਨਸਾ ਜ਼ਿਲ੍ਹੇ ਦੇ ਪਿੰਡ ਧਰਮਪੁਰਾ ਦੀ ਧੀ ਸੁਖਮਨ ਕੌਰ ਨੇ ਸੂਬੇ ਭਰ ਵਿੱਚ ਪਹਿਲਾ ਸਥਾਨ ਹਾਸਿਲ ਕਰਕੇ ਪਿੰਡ, ਸਕੂਲ ਅਤੇ ਆਪਣੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ ਹੈ। ਸੁਖਮਨ ਕੌਰ ਮਾਨਸਾ ਜ਼ਿਲ੍ਹੇ ਦੇ ਸਿਲਵਰ ਵਾਟਿਕਾ ਕਾਨਵੈਂਟ ਸਕੂਲ ਵਿੱਚ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਅਤੇ ਮੈਂਬਰ ਪਾਰਲੀਮੈਂਟ ਪੰਜਾਬ ਪ੍ਰਦੇਸ਼ ਕਾਂਗਰਸ ਦਾ ਹਿੱਸਾ ਨਹੀਂ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਉਹ ਪਾਰਟੀ ਦੀ ਤਰਫ਼ੋਂ ਲੋਕ ਸਭਾ ਦੇ ਮੈਂਬਰ ਤਾਂ ਚੁਣੇ ਗਏ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਵਿੱਚ ਪਟਵਾਰੀਆਂ ਦੀ ਚੱਲਦੀ ਹੜਤਾਲ ਦੇ ਖਿਲਾਫ਼ ਬੇਰੁਜ਼ਗਾਰ ਨੌਜਵਾਨਾਂ ਦਾ ਖੂਨ ਖੋਲਣ ਲੱਗਾ ਹੈ। ਨੌਜਵਾਨ ਹੜਤਾਲੀ ਪਟਵਾਰੀਆਂ ਨੂੰ ਘਰੀਂ ਤੋਰ ਕੇ ਬੇਰੁਜ਼ਗਾਰਾਂ ਨੂੰ ਨੌਕਰੀ ਦੇਣ ਦੀ ਮੰਗ ਕਰਨ ਲੱਗੇ ਹਨ। ਸਬ ਤਹਿਸੀਲ ਧਨੌਲਾ ਤੋਂ ਇੱਕ ਅਜਿਹੇ ਨੌਜਵਾਨ ਅਤੇ ਸਮਾਜਿਕ ਕਾਰਕੁੰਨ ਭਾਣਾ ਸਿੱਧੂ ਦੀ ਵੀਡੀਓ ਸਾਹਮਣੇ ਆਈ ਹੈ ਜਿਹੜਾ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਪੰਜਾਬ ਵਿੱਚ ਵੱਧ ਰਹੀ ਮਹਿੰਗਾਈ, ਅਮਨ-ਕਨੂੰਨ ਦੀ ਵਿਗੜ ਰਹੀ ਸਥਿਤੀ ਅਤੇ ਪੰਜਾਬ ਦੇ ਹੋਰਨਾਂ ਭਖ਼ਦੇ ਮਸਲਿਆਂ ਨੂੰ ਲੈ ਕੇ ਸੂਬੇ ਦੇ ਲੋਕਾਂ ਦੀਆਂ ਲੋੜਾਂ ਦੀ ਪੂਰਤੀ ਲਈ 9 ਮਈ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਜ਼ਿਲ੍ਹਾ ਪੱਧਰ ਦੀ ਲੀਡਰਸ਼ਿਪ ਜ਼ਿਲ੍ਹਾ ਹੈੱਡਕੁਆਰਟਰਾਂ ‘ਤੇ ਡਿਪਟੀ ਕਮਿਸ਼ਨਰਾਂ ਨੂੰ ਯਾਦ ਪੱਤਰ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਆਮ ਆਦਮੀ ਪਾਰਟੀ ਭਾਜਪਾ ਯੁਵਾ ਮੋਰਚਾ ਦੇ ਜਨਰਲ ਸਕੱਤਰ ਤਜਿੰਦਰਪਾਲ ਸਿੰਘ ਬੱਗਾ ਦੀ ਗ੍ਰਿਫਤਾਰੀ ਡਰਾਮੇ ਨੂੰ ਲੈ ਕੇ ਕੇਂਦਰ ਸਰਕਾਰ ਉੱਤੇ ਖੁੱਲ ਕੇ ਵਰੀ ਹੈ। ਆਮ ਆਦਮੀ ਪਾਰਟੀ ਨੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਹਦਾਇਤਾਂ ਉੱਤੇ ਬੱਗਾ ਨੂੰ ਦਿੱਲੀ ਫੜਨ ਗਈ ਪੰਜਾਬ ਪੁਲਿਸ ਨੂੰ ਥਾਣੇ ਵਿੱਚ ਬਿਠਾਉਣ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬੀਤੇ ਕੱਲ੍ਹ ਦਿੱਲੀ ਦੇ ਭਾਜਪਾ ਆਗੂ ਤਜਿੰਦਰਪਾਲ ਬੱਗਾ ਨੂੰ ਦਿੱਲੀ ਤੋਂ ਪੰਜਾਬ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਜਾਣ ਦੇ ਮਾਮਲੇ ਦੀ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ। ਅਦਾਲਤ ਨੇ ਕੇਸ ਦੀ ਅਗਲੀ ਸੁਣਵਾਈ 10 ਮਈ ਨੂੰ ਮੁਕੱਰਰ ਕਰ ਦਿੱਤੀ ਹੈ। ਪੰਜਾਬ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਜਾਣ ਤੋਂ ਬਾਅਦ