Punjab

ਅਖਬਾਰਾਂ ਵਿੱਚ AG ਦੀ ਮਸ਼ਹੂਰੀ ਕਰ ਦਿੱਤੀ, ਆਰਡਰ ਹਾਲੇ ਹੋਏ ਨਹੀਂ…

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਪੰਜਾਬ ਸਰਕਾਰ ਵੱਲੋਂ ਡੀਐੱਸ ਪਤਵਾਲੀਆ ਨੂੰ ਐਡਵੋਕੇਟ ਜਨਰਲ ਨਿਯੁਕਤ ਕਰਨ ਵਾਲੀ ਫਾਇਲ ਹਾਲੇ ਸਰਕਾਰ ਦੇ ਹੀ ਦਫਤਰਾਂ ਵਿੱਚ ਘੁੰਮ ਰਹੀ ਹੈ। ਰਾਜਪਾਲ ਨੂੰ ਪ੍ਰਵਾਨਗੀ ਲਈ ਇਹ ਫਾਇਲ ਨਾ ਭੇਜਣ ਕਰਕੇ ਨਿਯੁਕਤੀ ਵਾਲਾ ਰੇੜਕਾ ਖੜ੍ਹਾ ਹੋ ਗਿਆ। ਸਰਕਾਰ ਵੱਲੋਂ ਪਤਵਾਲੀਆਂ ਦੀ ਨਿਯੁਕਤੀ ਦੇ ਆਰਡਰ ਜ਼ੁਬਾਨੀ ਕਲਾਮੀ ਹੀ ਕੀਤੇ ਗਏ ਹਨ,

Read More
Punjab

ਬੇਅਦਬੀ ਮਾਮਲੇ ‘ਚ ਜਥੇਬੰਦੀਆਂ ਵਲੋਂ ਸ਼੍ਰੋਮਣੀ ਕਮੇਟੀ ਨੂੰ 25 ਤੱਕ ਦਾ ਅਲਟੀਮੇਟਮ

‘ਦ ਖ਼ਾਲਸ ਟੀਵੀ ਬਿਊਰੋ:- ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਮਾਮਲੇ ‘ਤੇ ਬੀਤੇ ਕੱਲ੍ਹ ਹੈੱਡ ਗ੍ਰੰਥੀ ਅਤੇ ਮੈਨੇਜਰ ਦੇ ਤਬਾਦਲੇ ਤੋਂ ਬਾਅਦ ਵੀ ਸੰਗਤਾਂ ਦਾ ਰੋਹ ਠੰਢਾ ਨਹੀਂ ਹੋ ਰਿਹਾ, ਜਿਸ ਕਰਕੇ ਬੇਅਦਬੀ ਮਾਮਲੇ ‘ਤੇ ਬਣੀ ਕਿਰਤੀ ਸਿੱਖ ਸੰਘਰਸ਼ ਕਮੇਟੀ ਨੇ ਐਲਾਨ ਕੀਤਾ ਹੈ ਕਿ ਜੇਕਰ ਸ਼੍ਰੋਮਣੀ ਕਮੇਟੀ ਨੇ 25 ਸਤੰਬਰ ਤੱਕ ਪ੍ਰਬੰਧਕਾਂ ਦੇ ਅਸਤੀਫੇ ਨਾ

Read More
Punjab

ਮੁੱਖ ਮੰਤਰੀ ਨੇ ਆਪਣਾ ਸੁਰੱਖਿਆ ਘੇਰਾ ਘਟਾਉਣ ਦਾ ਕੀਤਾ ਐਲਾਨ

‘ਦ ਖ਼ਾਲਸ ਟੀਵੀ ਬਿਊਰੋ:- ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਰਕਾਰੀ ਕਾਰਜ ਪ੍ਰਣਾਲੀ ਵਿਚ ਵੀਆਈਪੀ ਕਲਚਰ ਦੇ ਖਾਤਮੇ ਦਾ ਮੁੱਢ ਬੰਨ੍ਹ ਦਿੱਤਾ ਹੈ ਜਿਸ ਨਾਲ ਆਮ ਲੋਕਾਂ ਨੂੰ ਸਹੂਲਤ ਹਾਸਲ ਹੋਵੇਗੀ। ਚੰਨੀ ਨੇ ਆਪਣੇ ਸੁਰੱਖਿਆ ਘੇਰੇ ਨੂੰ ਘਟਾਉਣ ਦਾ ਐਲਾਨ ਕਰਦੇ ਹੋਏ ਕਿਹਾ ਕਿ ਮੈਂ ਵੀ ਤੁਹਾਡੇ ਵਿੱਚੋਂ ਇਕ ਹਾਂ ਅਤੇ ਮੇਰੇ

Read More
Punjab

ਸਿੱਧੂ ਦੇ ਸਲਾਹਕਾਰ ਡਾ. ਪਿਆਰੇ ਲਾਲ ਗਰਗ ਨੇ ਦਿੱਤਾ ਅਸਤੀਫਾ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਡਾ ਪਿਆਰੇ ਲਾਲ ਗਰਗ ਨੇ ਸਲਾਹਕਾਰ ਵਜੋਂ ਅਸਤੀਫਾ ਦੇ ਦਿੱਤਾ ਹੈ। ਪਿਛਲੇ ਦਿਨੀ ਸਿੱਧੂ ਦੇ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਵੱਲੋਂ ਅਸਤੀਫਾ ਦੇ ਦਿੱਤਾ ਗਿਆ ਸੀ।

Read More
Punjab

ਨਰਮੇ ‘ਤੇ ਗੁਲਾਬੀ ਸੁੰਡੀ ਦੇ ਹਮਲੇ ‘ਚ ਨੁਕਸਾਨ ਦਾ ਪਤਾ ਲਗਾਉਣ ਲਈ ਹੋਵੇਗੀ ਵਿਸ਼ੇਸ਼ ਗਿਰਦਾਵਰੀ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਪੰਜਾਬ ਸਰਕਾਰ ਵੱਲੋਂ ਨਰਮੇ ਦੀ ਫਸਲ ਉਤੇ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਨੁਕਸਾਨਗ੍ਰਸਤ ਹੋਈ ਫ਼ਸਲ ਦਾ ਪਤਾ ਲਗਾਉਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਗਏ ਹਨ। ਇਹ ਫੈਸਲਾ ਅੱਜ ਪੰਜਾਬ ਦੇ ਉਪ ਮੁੱਖ ਮੰਤਰੀ ਸ ਸੁਖਜਿੰਦਰ ਸਿੰਘ ਰੰਧਾਵਾ ਤੇ ਸ੍ਰੀ ਓ ਪੀ ਸੋਨੀ ਨੇ ਮੁੱਖ ਮੰਤਰੀ ਦੇ ਨਿਰਦੇਸ਼ਾਂ ‘ਤੇ

Read More
Punjab

ਰਾਤ ਨੂੰ ਵੀ ਫੋਨ ਬੰਦ ਨਹੀਂ ਕਰਦੇ ਚੰਨੀ, ਹੋਰ ਦੇਖੋ ਕੀ ਹਨ ਨਵੇਂ ਮੁੱਖ ਮੰਤਰੀ ਦੀਆਂ ਖਾਸ ਗੱਲਾਂ

‘ਦ ਖ਼ਾਲਸ ਟੀਵੀ ਬਿਊਰੋ (ਪੁਨੀਤ ਕੌਰ):- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਪੂਰਥਲਾ ਵਿੱਚ ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਵਿੱਚ ਡਾ. ਬੀ.ਆਰ. ਅੰਬੇਦਕਰ ਅਜਾਇਬ ਘਰ ਦੇ ਨੀਂਹ ਪੱਥਰ ਸਮਾਗਮ ਅਤੇ ਸੂਬਾ ਪੱਧਰੀ ਮੈਗਾ ਰੋਜ਼ਗਾਰ ਮੇਲੇ ਦੀ ਸਮਾਪਤੀ ਸਮਾਰੋਹ ਮੌਕੇ ਕਿਹਾ ਕਿ ਮੈਂ ਪੰਜਾਬ ਯੂਨੀਵਰਸਿਟੀ ਤੋਂ ਇੰਡੀਅਨ ਨੈਸ਼ਨਲ ਕਾਂਗਰਸ ‘ਤੇ ਪੀਐੱਚਡੀ ਕਰ ਰਿਹਾ

Read More
Punjab

ਚੌਥੀ ਕਲਾਸ ਤੱਕ ਇਹ ਸਕੂਲ ਹੋਣਗੇ ਬੰਦ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਮੁਹਾਲੀ ਦੇ ਚੌਥੀ ਜਮਾਤ ਤੱਕ ਦੇ ਸਾਰੇ ਪ੍ਰਾਇਮਰੀ ਸਕੂਲ ਮੁੜ ਬੰਦ ਹੋਣ ਜਾ ਰਹੇ ਹਨ। ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕੋਰੋਨਾ ਨੂੰ ਲੈ ਕੇ ਤੁਰੰਤ ਪ੍ਰਭਾਵ ਨਾਲ ਹੁਕਮ ਜਾਰੀ ਕੀਤੇ ਹਨ। ਡੀਸੀ ਨੇ ਜ਼ਿਲ੍ਹੇ ਵਿੱਚ ਕੋਵਿਡ ਦੇ ਕੇਸਾਂ ਵਿੱਚ 0.2 ਫੀਸਦੀ ਤੋਂ ਵੱਧ ਪਾਜ਼ੇਟੀਵਿਟੀ ਆਉਣ ਦੇ ਮੱਦੇਨਜ਼ਰ ਪ੍ਰਾਇਮਰੀ ਸਕੂਲਾਂ

Read More
Punjab

ਬੇਅਦਬੀ ਮਾਮਲਾ : ਸ਼੍ਰੋਮਣੀ ਕਮੇਟੀ ਨੇ ਸਰਕਾਰ ਨੂੰ ਦਿੱਤੀ ਇੱਕ ਹਫ਼ਤੇ ਦੀ ਮੋਹਲਤ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਪ੍ਰੈੱਸ ਕਾਨਫਰੰਸ ਕਰਦਿਆਂ ਅਨੰਦਪੁਰ ਸਾਹਿਬ ਵਿਖੇ ਹੋਈ ਬੇਅਦਬੀ ਮਾਮਲੇ ਬਾਰੇ ਬੋਲਦਿਆਂ ਕਿਹਾ ਕਿ ਜੋ ਦੋਸ਼ੀ ਸੀ, ਉਹ ਫੜ੍ਹਿਆ ਵੀ ਗਿਆ ਅਤੇ ਗ੍ਰਿਫਤਾਰ ਵੀ ਕੀਤਾ ਗਿਆ। ਅਸੀਂ ਪਹਿਲਾਂ ਫੈਸਲਾ ਕੀਤਾ ਸੀ ਕਿ ਦੋਸ਼ੀ ਦਾ ਨਾਰਕੋ ਟੈਸਟ ਅਤੇ ਬ੍ਰੇਨ ਟੈਸਟ ਕਰਵਾਇਆ

Read More
India International Khalas Tv Special Punjab

ਜਨਮਦਿਨ ਦਾ ਕੇਕ ਕੱਟਣ ਤੋਂ ਪਹਿਲਾਂ ਦੇਖ ਲਓ ਆਹ ਵੀਡੀਓ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਅੱਜ ਕੱਲ੍ਹ ਆਪਣੇ ਜਨਮ ਦਿਨ ਦਾ ਕੇਕ ਕੱਟਣ ਦਾ ਤਰੀਕੇ ਲੋਕਾਂ ਵੱਲੋਂ ਵੱਖ-ਵੱਖ ਤਰੀਕਿਆਂ ਨਾਲ ਸੋਸ਼ਲ ਮੀਡੀਆ ਉੱਤੇ ਸਾਂਝਾ ਕੀਤਾ ਜਾਂਦਾ ਹੈ। ਪਰ ਕਈ ਵਾਰ ਜ਼ਰਾ ਜਿੰਨੀ ਬੇਵਕੂਫੀ ਜਾਂ ਲਾਪਰਵਾਹੀ ਤੁਹਾਡੇ ਜਨਮਦਿਨ ਦੇ ਸਵਾਦ ਵਿੱਚ ਕਿਰਕਣ ਭਰ ਸਕਦੀ ਹੈ। ਹਾਲਾਂਕਿ ਫਿਰ ਵੀ ਲੋਕ ਇਸ ਤੋਂ ਸਬਕ ਨਹੀਂ ਲੈਂਦੇ। ਇਸੇ ਤਰ੍ਹਾਂ

Read More
Punjab

ਕੈਪਟਨ ਨੇ ਫਿਰ ਮਾਰੀ ਕਾਂਗਰਸ ਅੱਗੇ ਬੜ੍ਹਕ, ਹੁਣ ਦੇਖੋ ਕੀ ਬਣਦਾ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਪੰਜਾਬ ਕਾਂਗਰਸ ਪਾਰਟੀ ਦੇ ਸੀਨੀਅਰ ਲੀਡਰ ਤੇ ਸੂਬੇ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਤਿੱਖੇ ਨਿਸ਼ਾਨੇ ਕਦੇ ਕਾਂਗਰਸ ਪਾਰਟੀ ਤੇ ਕਦੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਨਵਜੋਤ ਸਿੰਘ ਸਿੱਧੂ ਉੱਤੇ ਬਰਾਬਰ ਲੱਗ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਰੂਪ ਵਿੱਚ ਬਣੀ

Read More