1992 ਦੇ ਝੂਠੇ ਪੁਲਿਸ ਮੁਕਾਬਲੇ ਦੇ ਦੋਸ਼ੀ ਏਐੱਸਆਈ ਨੂੰ 10 ਸਾਲ ਦੀ ਕੈਦ
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- 29 ਸਾਲ ਪਹਿਲਾਂ 1992 ਵਿੱਚ ਸਿੱਖ ਨੌਜਵਾਨ ਦੇ ਝੂਠੇ ਪੁਲਿਸ ਮੁਕਾਬਲੇ ਦੇ ਦੋਸ਼ੀ ਪੰਜਾਬ ਪੁਲੀਸ ਦੇ ਸੇਵਾਮੁਕਤ ਇੰਸਪੈਕਟਰ ਅਮਰੀਕ ਸਿੰਘ ਨੂੰ ਅਦਾਲਤ ਨੇ ਦੋਸ਼ੀ ਕਰਾਰ ਦਿੰਦਿਆਂ 10 ਸਾਲ ਦੀ ਸਜਾ ਸੁਣਾਈ ਹੈ। ਉਸਨੂੰ 20 ਹਜ਼ਾਰ ਰੁਪਏ ਜੁਰਮਾਨਾ ਵੀ ਕੀਤਾ ਗਿਆ ਹੈ। ਇਸ ਮਾਮਲੇ ਦੇ ਮੁੱਖ ਮੁਲਜ਼ਮ ਸੇਵਾਮੁਕਤ ਸਬ-ਇੰਸਪੈਕਟਰ ਵੱਸਣ